Site icon Sikh Siyasat News

ਇਹ ਕਾਰਜ ਪਹਿਲਾਂ ਹੋਣਾ ਚਾਹੀਦਾ ਸੀ

 

ਸਿੱਖ ਸੰਘਰਸ਼ ਨੂੰ ਸਮਰਪਿਤ ਸਖਸ਼ੀਅਤਾਂ ਦੇ ਜਥੇ ਵਲੋਂ 21 ਅਕਤੂਬਰ 2022 ਨੂੰ ਸ੍ਰੀ ਅੰਮ੍ਰਿਤਸਰ ਵਿਖੇ ਇਕ ਵਿਚਾਰ ਗੋਸ਼ਟੀ ਕਰਵਾਈ ਗਈ। ਇਸ ਵਿਚਾਰ ਗੋਸ਼ਟੀ ਦਾ ਵਿਸ਼ਾ “ਅਕਾਲ ਤਖਤ ਅਤੇ ਅਕਾਲੀ: ਵਰਤਮਾਨ ਸਥਿਤੀ ਅਤੇ ਭਵਿੱਖ ਦਾ ਅਮਲ” ਰੱਖਿਆ ਗਿਆ। ਇਸ ਮੌਕੇ ਆਪਣੇ ਵਿਚਾਰ ਸਾਂਝੇ ਕਰਦਿਆਂ ਸ.ਬਲਦੇਵ ਸਿੰਘ ਸਿਰਸਾ ਨੇ ਕਿਹਾ ਕਿ ਇਹ ਕਾਰਜ ਪਹਿਲਾਂ ਹੋਣਾ ਚਾਹੀਦਾ ਸੀ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version