November 11, 2022 | By ਸਿੱਖ ਸਿਆਸਤ ਬਿਊਰੋ
ਸਿੱਖ ਸੰਘਰਸ਼ ਨੂੰ ਸਮਰਪਿਤ ਸਖਸ਼ੀਅਤਾਂ ਦੇ ਜਥੇ ਵਲੋਂ 21 ਅਕਤੂਬਰ 2022 ਨੂੰ ਸ੍ਰੀ ਅੰਮ੍ਰਿਤਸਰ ਵਿਖੇ ਇਕ ਵਿਚਾਰ ਗੋਸ਼ਟੀ ਕਰਵਾਈ ਗਈ। ਇਸ ਵਿਚਾਰ ਗੋਸ਼ਟੀ ਦਾ ਵਿਸ਼ਾ “ਅਕਾਲ ਤਖਤ ਅਤੇ ਅਕਾਲੀ: ਵਰਤਮਾਨ ਸਥਿਤੀ ਅਤੇ ਭਵਿੱਖ ਦਾ ਅਮਲ” ਰੱਖਿਆ ਗਿਆ। ਇਸ ਮੌਕੇ ਆਪਣੇ ਵਿਚਾਰ ਸਾਂਝੇ ਕਰਦਿਆਂ ਡਾ. ਗੁਰਪ੍ਰੀਤ ਸਿੰਘ ਦੱਸਿਆ ਕਿ ਅੰਗਰੇਜਾਂ ਵਲੋਂ ਅਸਲੀ ਅਕਾਲੀਆਂ ਨੂੰ ਤਬਾਹ ਕਿਵੇਂ ਚੋਣਾਂ ਵਾਲੇ ਅਕਾਲੀ ਬਣਾਏ ਗਏ ।
Related Topics: Akalis, Dr Gurpreet Singh