Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।
talk with parmjeet singh on current state of Sikh politics and institutions

ਕੀ ਸਿੱਖ ਰਾਜਨੀਤੀ ਤੇ ਸਿੱਖ ਸੰਸਥਾਵਾਂ ਵਿਚਲੇ ਅੰਦਰੂਨੀ ਖਿਲਾਰੇ ਦਾ ੨ ਦਸੰਬਰ ਦੇ ਫੈਸਲੇ ਲਾਗੂ ਕਰਕੇ ਹੱਲ ਨਿੱਕਲ ਆਵੇਗਾ?

ਕੀ ਸਿੱਖ ਰਾਜਨੀਤੀ ਤੇ ਸਿੱਖ ਸੰਸਥਾਵਾਂ ਵਿਚਲੇ ਅੰਦਰੂਨੀ ਖਿਲਾਰੇ ਦਾ ੨ ਦਸੰਬਰ ਦੇ ਫੈਸਲੇ ਲਾਗੂ ਕਰਕੇ ਹੱਲ ਨਿੱਕਲ ਆਵੇਗਾ?

 

ਇਹ ਅਸਥਿਰਤਾ ਦੇ ਸਮੇਂ ਹਨ। ਕੌਮਾਂਤਰੀ ਅਤੇ ਖੇਤਰੀ ਹਾਲਾਤ ਵਿਚ ਵੀ ਅਨਿਸ਼ਚਿਤਤਾ ਵਧ ਰਹੀ ਹੈ। ਅਜਿਹੇ ਵਿੱਚ ਜਿੱਥੇ ਸਿੱਖ ਰਾਜਨੀਤੀ ਅਤੇ ਸਿੱਖ ਸੰਸਥਾਵਾਂ ਨੂੰ ਮਜਬੂਤ ਲੀਹਾਂ ਉੱਤੇ ਕਰਨ ਦੀ ਲੋੜ ਹੈ ਓਥੇ ਹਾਲਾਤ ਇਹ ਹਨ ਕਿ ਸਿੱਖ ਰਾਜਨੀਤੀ ਤੇ ਸੰਸਥਾਵਾਂ ਦੇ ਪ੍ਰਬੰਧ ਵਿਚਲਾ ਖਿਲਾਰਾ ਅਤੇ ਆਪਸੀ ਖਿੱਚੋਤਾਣ ਲਗਾਤਾਰ ਵਧਦੀ ਜਾ ਰਹੀ ਹੈ। ਅਜਿਹੇ ਵਿਚ ੨ ਦਸੰਬਰ ਨੂੰ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ ਐਲਾਨੇ ਗਏ ਫੈਸਲੇ ਕਿ ਇਕ ਸੱਤ ਮੈਂਬਰੀ ਕਮੇਟੀ ਰਾਹੀਂ ਮੁੜ ਅਕਾਲੀ ਦਲ ਦੀ ਮੁੜ ਭਰਤੀ ਸ਼ੁਰੂ ਕੀਤੀ ਜਾਵੇ ਨੂੰ ਇਕੋ ਇਕ ਸੰਭਾਵੀ ਹੱਲ ਬਣਾ ਕੇ ਪੇਸ਼ ਕੀਤਾ ਜਾ ਰਿਹਾ ਹੈ। ਪਰ ਕੀ ਇਸ ਫੈਸਲੇ ਨੂੰ ਲਾਗੂ ਕਰਨ ਨਾਲ ਇਹ ਖਿਲਾਰਾ ਸਿਮਟ ਜਾਣ ਅਤੇ ਮੌਜੂਦਾ ਸੰਕਟ ਹੱਲ ਹੋ ਜਾਣ ਦੇ ਅਸਾਰ ਹਨ? ਇਸ ਸਵਾਲ ਅਤੇ ਇਸ ਨਾਲ ਜੁੜੇ ਹੋਰਨਾਂ ਪੱਖਾਂ ਬਾਰੇ ਪੱਤਰਕਾਰ ਮਨਦੀਪ ਸਿੰਘ ਵੱਲੋਂ ਸਿੱਖ ਸਿਆਸਤ ਦੇ ਸੰਪਾਦਕ ਪਰਮਜੀਤ ਸਿੰਘ ਗਾਜ਼ੀ ਨਾਲ ਗੱਲਬਾਤ ਕੀਤੀ ਗਈ ਹੈ। ਇਹ ਗੱਲਬਾਤ ਅੱਜ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ। ਆਪ ਸੁਣ ਕੇ ਅਗਾਂਹ ਸਾਂਝੀ ਕਰ ਦਿਓ ਜੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਜੋੜੀ ਜਾ ਰਹੀ ਇੱਕ ਕਥਿਤ ਵਾਇਰਲ ਵੀਡੀਓ ਨੇ ਪੰਜਾਬ ਦੀ ਸਿਆਸਤ ਵਿੱਚ ਵੱਡਾ ਤੂਫ਼ਾਨ ਖੜ੍ਹਾ ਕਰ ਦਿੱਤਾ ਹੈ।
ਪੰਜਾਬ ਵਿੱਚ ਜ਼ਮੀਨੀ ਪਾਣੀ ਦਾ ਪੱਧਰ ਤੇਜ਼ੀ ਨਾਲ ਘਟ ਰਿਹਾ ਹੈ ਅਤੇ ਰਵਾਇਤੀ ਝੋਨਾ ਇਸਦਾ ਇੱਕ ਵੱਡਾ ਕਾਰਨ ਬਣ ਚੁੱਕਾ ਹੈ। ਇਸ ਖਾਸ ਇੰਟਰਵਿਊ ਵਿੱਚ ਜਾਣੋ Direct Seeded Rice (DSR)
ਬਦਲ ਰਹੇ ਆਲਮੀ ਹਾਲਾਤ ਅਤੇ ਦੱਖਣੀ ਏਸ਼ੀਆ ਦੇ ਤਬਦੀਲ ਹੁੰਦੇ ਖੇਤਰੀ ਸਮੀਕਰਨਾਂ ਨੇ ਇੱਕ ਵਾਰ ਫਿਰ ਪੰਜਾਬ ਅਤੇ ਸਿੱਖਾਂ ਨੂੰ ਭੂ-ਰਾਜਨੀਤਕ ਚਰਚਾ ਵਿੱਚ ਲੈ ਆਂਦਾ ਹੈ। ਇੰਡੀਆ-ਪਾਕਿਸਤਾਨ ਸੁਰੱਖਿਆ ਸਮੀਕਰਨਾਂ ਵਿੱਚ
ਸਿੱਖ ਇਤਿਹਾਸ ਅਤੇ ਸਿੱਖ ਸੰਘਰਸ਼ ਵਿੱਚ ਸਿੱਖ ਬੀਬੀਆਂ ਦਾ ਯੋਗਦਾਨ ਅਤੇ ਕੁਰਬਾਨੀਆਂ ਬੇਮਿਸਾਲ ਹਨ। ਪਰ ਸਾਡੇ ਇਤਿਹਾਸ ਦਾ ਇਹ ਅਹਿਮ ਪੱਖ ਅਜੇ ਵੀ ਬਹੁਤ ਘੱਟ ਲਿਖਿਆ, ਖੋਜਿਆ ਅਤੇ ਵਿਚਾਰਿਆ ਗਿਆ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: