Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਬਦਲ ਰਹੇ ਕੌਮਾਂਤਰੀ ਹਾਲਾਤ: ਕੀ ਸਿੱਖ ਰਾਜ ਆਉਣ ਵਾਲਾ ਹੈ? ਭਾਈ ਮਨਧੀਰ ਸਿੰਘ ਨਾਲ ਖਾਸ ਗੱਲਬਾਤ ਸੁਣੋ

ਬਦਲ ਰਹੇ ਕੌਮਾਂਤਰੀ ਹਾਲਾਤ: ਕੀ ਸਿੱਖ ਰਾਜ ਆਉਣ ਵਾਲਾ ਹੈ? ਭਾਈ ਮਨਧੀਰ ਸਿੰਘ ਨਾਲ ਖਾਸ ਗੱਲਬਾਤ ਸੁਣੋ

ਪੱਤਰਕਾਰ ਮਨਦੀਪ ਸਿੰਘ ਨੇ ਬਦਲ ਰਹੇ ਕੌਮਾਂਤਰੀ ਹਾਲਾਤ ਦੇ ਮੱਦੇਨਜ਼ਰ ਸਿੱਖਾਂ ਦੇ ਸਨਮੁਖ ਉੱਭਰ ਰਹੀਆਂ ਚੁਣੌਤੀਆਂ ਅਤੇ ਸੰਭਾਵਨਾਵਾਂ ਬਾਰੇ ਪੰਥ ਸੇਵਕ ਜਥਾ ਦੋਆਬਾ ਦੇ ਸੇਵਾਦਾਰ ਭਾਈ ਮਨਧੀਰ ਸਿੰਘ ਨਾਲ ਖਾਸ ਗੱਲਬਾਤ ਕੀਤੀ ਹੈ। ਇਹ ਗੱਲਬਾਤ ਆਪ ਸਭ ਨਾਲ ਸਾਂਝੀ ਕੀਤੀ ਜਾ ਰਹੀ ਹੈ। ਆਪ ਸੁਣ ਕੇ ਅਗਾਂਹ ਸਾਂਝੀ ਕਰ ਦਿਓ ਜੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਜਾਬੀ ਫੋਂਟ ਕਨਵਰਟਰ ਵਿੱਚ ‘ਗੋਲਡ’ ਅਤੇ ‘ਨੂਰ’ ਫੋਂਟ ਸ਼ਾਮਲ ਕੀਤੇ ਗਏ ਹਨ। ਇਹ ਮੁਫ਼ਤ ਤੇ ਨਿੱਜਤਾ-ਪੱਖੀ ਸੇਵਾ ਪੁਰਾਣੇ ਪੰਜਾਬੀ ਫੋਂਟਾਂ ਨੂੰ ਯੂਨੀਕੋਡ ਸਮੇਤ ਹੋਰਨਾਂ ਫੋਂਟਾਂ ਵਿੱਚ ਬਦਲਣ ਦੀ ਸਹੂਲਤ ਦਿੰਦੀ
ਅਦਾਰਾ ਸਿੱਖ ਸਿਆਸਤ ਵੱਲੋਂ ਭਾਈ ਸਾਹਿਬ ਭਾਈ ਵੀਰ ਸਿੰਘ ਜੀ ਦੀ ਪ੍ਰਸਿੱਧ ਰਚਨਾ "ਗੁਰ ਬਾਲਮ ਸਾਖੀਆਂ ਸ੍ਰੀ ਗੁਰੂ ਨਾਨਕ ਦੇਵ ਜੀ" ਨੂੰ ਬੋਲਦੀ ਕਿਤਾਬ (ਆਡੀਓਬੁੱਕ) ਦੇ ਰੂਪ ਵਿੱਚ ਸਿੱਖ ਸਿਆਸਤ
ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਨੌਵੀਂ ਨਵਾਂਸ਼ਹਿਰ ਵਿਖੇ ੭ ਜੂਨ ੨੦੨੬ ਨੂੰ ਪੰਥ ਸੇਵਕ ਜਥਾ ਦੋਆਬਾ ਅਤੇ ਸਮੂਹ ਇਲਾਕੇ ਦੀਆਂ ਸੰਗਤਾਂ ਵੱਲੋਂ ਕਰਵਾਇਆ ਗਿਆ।
ਪੱਤਰਕਾਰ ਮਨਦੀਪ ਸਿੰਘ ਨਾਲ ਆਪਣੀ ਇਸ ਖਾਸ ਗੱਲਬਾਤ ਵਿੱਚ, 'ਸਿੱਖ ਸਿਆਸਤ' ਦੇ ਸੰਪਾਦਕ ਪਰਮਜੀਤ ਸਿੰਘ ਗਾਜ਼ੀ ਨੇ ਕਿਹਾ ਹੈ ਕਿ ਸਿੱਖਾਂ ਦੇ ਵਿਆਪਕ ਹਿੱਸਿਆਂ ਨੂੰ ਖਾਲਸਾ ਪੰਥ ਦੇ ਸਾਂਝੇ ਫੈਸਲੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: