Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਐਮ.ਪੀ. ਅੰਮ੍ਰਿਤਪਾਲ ਸਿੰਘ ਦਾ ਭਰਾ ਗ੍ਰਿਫਤਾਰ; ਪੁਲਿਸ ਨੇ ਨਸ਼ਾ ਬਰਾਮਦਗੀ ਦਾ ਕੇਸ ਪਾਇਆ

ਐਮ.ਪੀ. ਅੰਮ੍ਰਿਤਪਾਲ ਸਿੰਘ ਦਾ ਭਰਾ ਗ੍ਰਿਫਤਾਰ; ਪੁਲਿਸ ਨੇ ਨਸ਼ਾ ਬਰਾਮਦਗੀ ਦਾ ਕੇਸ ਪਾਇਆ

ਫਿਲੌਰ: ਪੰਜਾਬ ਪੁਲਿਸ ਨੇ ਐਮ.ਪੀ. ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਉਰਫ ਹੈਪੀ ਨੂੰ ਚੀਮਾ ਬਾਠ ਪਿੰਡ ਦੇ ਲਵਪ੍ਰੀਤ ਸਿੰਘ ਨਾਲ ਚਾਰ ਗਰਾਮ ਆਈਸ ਨਸ਼ੇ ਨਾਲ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਅਨੁਸਾਰ ਦੋਵਾਂ ਦੇ ਪੇਸ਼ਾਬ ਅਤੇ ਖੂਨ ਦੀ ਜਾਂ ਵਿਚ ਨਸ਼ਾ ਆਇਆ ਹੈ। ਫਿਲੌਰ ਠਾਣੇ ਵਿਚ ਮੁਕਦਮਾ ਦਰਜ਼ ਕਰਕੇ ਦੋਵਾਂ ਨੂੰ ਪੁਲਿਸ ਹਿਰਾਸਤ ਵਿਚ ਭੇਜ ਦਿੱਤਾ ਹੈ। ਪੁਲਿਸ ਦੇ ਦੋਵਾਂ ਦੀ ਸ਼ਨਾਖਤ ਉੱਤੇ ਲੁਧਿਆਣੇ ਤੋਂ ਨਸ਼ਾ ਤਸਕਰ ਸੰਦੀਪ ਅਰੋੜਾ ਨੂੰ ਵੀ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਨੇ ਇਸ ਮਾਮਲੇ ਵਿਚ ਹਰਪ੍ਰੀਤ ਸਿੰਘ ਤੇ ਲਵਪ੍ਰੀਤ ਸਿੰਘ ਖਿਲਾਫ ਫਿਲੌਰ ਠਾਣੇ ਵਿਚ ਐਫ.ਆਈ.ਆਰ ਨੰਬਰ 192 (ਮਿਤੀ 11 ਜੁਲਾਈ) ਦਰਜ਼ ਕੀਤੀ ਹੈ। ਦੋਵਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਚੌਦਾਂ ਦਿਨਾਂ ਲਈ ਅਦਾਲਤੀ ਹਿਰਾਸਤ ਵਿਚ ਜੇਲ੍ਹ ਭੇਜ ਦਿੱਤਾ ਹੈ।

ਐਮ.ਪੀ. ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਉਰਫ ਹੈਪੀ

ਦੂਜੇ ਪਾਸੇ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਇਸ ਮਸਲੇ ਨੂੰ ਉਹਨਾ ਦੇ ਪਰਿਵਾਰ ਖਿਲਾਫ ਸਾਜਿਸ਼ ਕਰਾਰ ਦਿੱਤਾ ਹੈ। ਉਹਨਾ ਕਿਹਾ ਨੂੰ ਸਾਨੂੰ ਬਦਨਾਮ ਕਰਨ ਲਈ ਪੁਲਿਸ ਨੇ ਇਹ ਕਾਰਵਾਈ ਕੀਤੀ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਜਾਬ ਪੁਲਿਸ ਨੇ ਐਮ.ਪੀ. ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਉਰਫ ਹੈਪੀ ਨੂੰ ਚੀਮਾ ਬਾਠ ਪਿੰਡ ਦੇ ਲਵਪ੍ਰੀਤ ਸਿੰਘ ਨਾਲ ਚਾਰ ਗਰਾਮ ਆਈਸ ਨਸ਼ੇ ਨਾਲ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਘੋਰ ਬੇਅਦਬੀ ਦੀਆਂ ਘਟਨਾਵਾਂ ਦੇ ਵਿਰੋਧ 'ਚ ਬਹਿਬਲ ਕਲਾਂ ਵਿਖੇ ਸ਼ਾਂਤਮਈ ਰੋਸ ਵਿਖਾਵਾ ਕਰ ਰਹੀ ਸਿੱਖ ਸੰਗਤ ’ਤੇ ਪਿੰਡ ਬਿਹਬਲ ਕਲਾਂ ਵਿਚ 14 ਅਕਤੂਬਰ,
ਸਾਕਾ ਬਹਿਬਲ ਕਲਾਂ 2015 ਨਾਲ ਜੁੜੇ ਫੌਜਦਾਰੀ ਮਾਮਲੇ ਚ ਵਿਸ਼ੇਸ਼ ਜਾਂਚ ਟੀਮ ਵੱਲੋਂ ਗ੍ਰਿਫਤਾਰ ਕੀਤੇ ਗਏ ਮੋਗੇ ਦੇ ਸਾਬਕਾ ਐਸ.ਐਸ.ਪੀ. ਚਰਨਜੀਤ ਸ਼ਰਮਾ ਨੂੰ ਬੀਤੇ ਕੱਲ੍ਹ ਫਰੀਦਕੋਟ ਵਿਖੇ ਜਸਟਿਸ ਚੇਤਨ ਸ਼ਰਮਾਂ
ਸਾਕਾ ਕੋਟਕਪੂਰਾ ਮਾਮਲੇ ਵਿੱਚ ਗ੍ਰਿਫਤਾਰ ਕੀਤੇ ਗਏ ਪੰਜਾਬ ਪੁਲਿਸ ਦਾ ਆਈ.ਜੀ ਪਰਮਾਰਾਜ ਉਮਰਾਨੰਗਲ ਨੂੰ ਅੱਜ ਕੇਂਦਰੀ ਜੇਲ੍ਹ ਪਟਿਆਲਾ ਤੇ ਰਿਹਾਅ ਕਰ ਦਿੱਤਾ ਗਿਆ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: