Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਜੂਨ ’84 ਦੇ ਘੱਲੂਘਾਰੂ ਤੋਂ ਬਾਅਦ ਜੁਝਾਰੂ ਜਥੇ ਕਿਵੇਂ ਕਾਇਮ ਹੋਏ ਸਨ? ਤੇ ਜੁਝਾਰੂ ਕਾਰਵਾਈਆਂ ਕਿਵੇਂ ਸ਼ੁਰੂ ਹੋਈਆਂ ਸਨ?

ਜੂਨ ’84 ਦੇ ਘੱਲੂਘਾਰੂ ਤੋਂ ਬਾਅਦ ਜੁਝਾਰੂ ਜਥੇ ਕਿਵੇਂ ਕਾਇਮ ਹੋਏ ਸਨ? ਤੇ ਜੁਝਾਰੂ ਕਾਰਵਾਈਆਂ ਕਿਵੇਂ ਸ਼ੁਰੂ ਹੋਈਆਂ ਸਨ?

 

ਇਕ ਪੰਜਾਬ ਵੈਬ ਚੈਨਲ ਪ੍ਰੋ->ਪੰਜਾਬ ਨਾਲ ਇਕ ਲੰਮੀ ਮੁਲਾਕਾਤ ਦੌਰਾਨ ਭਾਈ ਦਲਜੀਤ ਸਿੰਘ ਨੇ ਦੱਸਿਆ ਕਿ ਜੂਨ 1984 ਦੇ ਘੱਲੂਘਾਰੇ ਤੋਂ ਬਾਅਦ ਜੂਝਾਰੂ ਜਥੇ ਕਿਵੇਂ ਕਾਇਮ ਹੋਏ ਸਨ। ਉਹਨਾ ਦੱਸਿਆ ਕਿ ਉਹਨਾ ਦਾ ਜਥਾ ਕਿਵੇਂ ਹੋਂਦ ਵਿਚ ਆਇਆ ਸੀ ਅਤੇ ਕਿਵੇਂ ਜੂਝਾਰੂ ਕਾਰਜ ਸ਼ੁਰੂ ਹੋਏ ਸਨ। ਇਸ ਲੰਮੀ ਗੱਲਬਾਤ ਦਾ ਉਕਤ ਹਿੱਸਾ ਇਥੇ ਸਾਂਝਾ ਕੀਤਾ ਜਾ ਰਿਹਾ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਗੁਰਦੁਆਰਾ ਮੰਜੀ ਸਾਹਿਬ ਆਲੋਅਰਖ ਵਿਖੇ ਸ਼ਹੀਦੀ ਯਾਦਗਾਰ ਕਮੇਟੀ ਵੱਲੋਂ ਧਰਮ ਯੁੱਧ ਮੋਰਚੇ ਦੇ ਸ਼ਹੀਦਾਂ ਦੀ ਯਾਦ ਵਿੱਚ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪੰਥਕ ਆਗੂਆਂ ਨੇ ਵਿਚਾਰ ਸਾਂਝੇ ਕੀਤੇ ਅਤੇ ਸ਼ਹੀਦਾਂ
ਦਲ ਖਾਲਸਾ, ਪੰਚ ਪ੍ਰਧਾਨੀ ਜਥਾ, ਅਕਾਲ ਫੈਡਰੇਸ਼ਨ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਅਤੇ ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਵੱਲੋਂ “ਖਾਲਿਸਤਾਨ: ਸਿਧਾਂਤ ਵਿਰਾਸਤ ਅਤੇ ਭਵਿੱਖ” ਸਿਰਲੇਖ ਤਹਿਤ ਇਕ ਸਾਂਝਾ ਨੀਤੀ ਦਸਤਾਵੇਜ ਜਾਰੀ
ਸ੍ਰੀ ਅਮ੍ਰਿਤਸਰ ਵਿਖੇ ੨੬ ਜਨਵਰੀ ੨੦੨੬ ਨੂੰ ਹੋਈ ਸਾਂਝੀ ਪੰਥਕ ਇਕੱਤਕਤਾ ਨੂੰ ਸੰਬੋਧਨ ਕਰਦਿਆਂ ਪੰਥ ਸੇਵਕ ਭਾਈ ਦਲਜੀਤ ਸਿੰਘ (ਪੰਚ ਪ੍ਰਧਾਨੀ ਜਥਾ) ਨੇ ਸੰਸਾਰ ਤੇ ਖੇਤਰ ਦੇ ਬਦਲ ਰਹੇ ਹਾਲਾਤਾਂ
ਚਾਰ ਆਜ਼ਾਦੀ ਪੱਖੀ ਸਿੱਖ ਜਥੇਬੰਦੀਆਂ– ਭਾਈ ਜਗਤਾਰ ਸਿੰਘ ਹਵਾਰਾ ਕਮੇਟੀ, ਦਲ ਖਾਲਸਾ, ਪੰਚ ਪ੍ਰਧਾਨੀ ਜਥਾ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ 26 ਜਨਵਰੀ 1986 ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: