Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਿੱਖ ਜਥਾ ਮਾਲਵਾ ਵੱਲੋਂ ਸਰਹਿੰਦ ਫਤਹਿ ਦਿਵਸ ਨੂੰ ਸਮਰਪਿਤ 14 ਮਈ ਨੂੰ ਸੰਗਰੂਰ ਵਿਖੇ ਸਮਾਗਮ

ਸਿੱਖ ਜਥਾ ਮਾਲਵਾ ਵੱਲੋਂ ਸਰਹਿੰਦ ਫਤਹਿ ਦਿਵਸ ਨੂੰ ਸਮਰਪਿਤ 14 ਮਈ ਨੂੰ ਸੰਗਰੂਰ ਵਿਖੇ ਸਮਾਗਮ

ਚੰਡੀਗੜ੍ਹ – ਸਿੱਖ ਜਥਾ ਮਾਲਵਾ ਵੱਲੋਂ ਗੁਰਦੁਆਰਾ ਸਿੰਘ ਸਭਾ ਸੰਗਰੂਰ ਦੇ ਸਹਿਯੋਗ ਨਾਲ ਸਰਹਿੰਦ ਫਤਿਹ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਜਾ ਰਿਹਾ ਹੈ। ਪ੍ਰਬੰਧਕਾਂ ਵੱਲੋਂ ਜਾਰੀ ਕੀਤੇ ਇਸ਼ਤਿਹਾਰ ਮੁਤਾਬਿਕ ਇਹ ਸਮਾਗਮ ਮਿਤੀ 14 ਮਈ, ਸਮਾਂ ਸ਼ਾਮੀ 7 ਵਜੇ, ਗੁਰਦੁਆਰਾ ਸਿੰਘ ਸਭਾ ਸੰਗਰੂਰ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਵਿੱਚ ਪ੍ਰਚਾਰਕ ਭਾਈ ਸੁਖਵਿੰਦਰ ਸਿੰਘ ਰਟੌਲ ਸੰਗਤਾਂ ਨਾਲ ਵਿਚਾਰਾਂ ਦੀ ਸਾਂਝ ਪਾਉਣਗੇ।

May be an image of 1 person and text that says "ਜਥਾ ਮਾਲਵਾ SIKHJATHAMALWA ਸਿੱਖ ਜਥਾ ਮਾਲਵਾ ਵੱਲੋਂ ਗੁ:ਸਿੰਘ ਸਭਾ ਸੰਗਰੂਰ ਦੇ ਸਹਿਯੋਗ ਨਾਲ ਸਰਹਿੰਦ ਫਤਿਹ ਦਿਵਸ ਸਮਰਪਿਤ ਸਮਾਗਮ ਮਿਤੀ- 14 ਮਈ 2022 ਸਮਾਂ ਸ਼ਾਮ 7 ਵਜੇ ਸਥਾਨ ਗੁ:ਸਿੰਘ ਸਭਾ ਸੰਗਰੂਰ ਵਕਤਾ ਭਾਈ ਸੁਖਵਿੰਦਰ ਸਿੰਘ ਰਟੋਲ 94638 65357. 98154 16173. 94654 31025 f /sikhjathamalwa @sikhjathamalwa sikhjathamalwa@gmail.com"

ਪ੍ਰਬੰਧਕ ਸੇਵਾਦਾਰਾਂ ਵੱਲੋ ਸੰਗਤਾਂ ਨੂੰ ਇਸ ਸਮਾਗਮ ਵਿੱਚ ਹਾਜ਼ਰੀ ਭਰਨ ਦੀ ਬੇਨਤੀ ਕੀਤੀ ਗਈ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਲਿਟਲ ਫਲਾਵਰ ਸਕੂਲ, ਸੰਗਰੂਰ ਵਿਖੇ 8 ਅਗਸਤ ਨੂੰ ਹੋਏ ਖੂਨਦਾਨ ਕੈਂਪ ਵਿੱਚ ਸ਼ਿਰਕਤ ਕਰਨ ਦੇ ਮਾਮਲੇ ਸਬੰਧੀ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਨੇ ਆਪਣਾ ਸਪਸ਼ਟੀਕਰਨ
ਸਿੱਖ ਜਥਾ ਮਾਲਵਾ ਨੇ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਦੇ ਸਕੱਤਰ ਸ. ਜਸਵੰਤ ਸਿੰਘ ਖਹਿਰਾ ਦੇ ਲਾਲਾ ਜਗਤ ਨਰਾਇਣ ਸਬੰਧੀ ਖੂਨਦਾਨ ਕੈਂਪ ਵਿੱਚ ਸ਼ਿਰਕਤ ਕਰਨ ਦੇ ਮਾਮਲੇ ’ਤੇ ਸਿੱਖ ਸੰਸਥਾਵਾਂ
ਸਿੱਖ ਜਥਾ ਮਾਲਵਾ ਨੇ 2008 ਅਤੇ 2026 ਦੇ ਸਤਿਕਾਰ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਹੈ ਕਿ ਸੋਧਾਂ ਵਾਲੀ ਪਹੁੰਚ ਗੈਰ-ਸਿਧਾਂਤਕ ਹੈ। ਜਥੇ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ
ਭਵਾਨੀਗੜ੍ਹ ਵਿਖੇ ਆਯੋਜਿਤ 7 ਦਿਨਾਂ ਸਿਖਲਾਈ ਪੜਾਅ ਦੀ ਸਮਾਪਤੀ ਮੌਕੇ ਸਿਖਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਪੜਾਅ ਦੌਰਾਨ ਕਰੀਬ 50 ਸਿਖਿਆਰਥੀਆਂ ਨੇ ਗੁਰਬਾਣੀ ਕੰਠ ਅਭਿਆਸ, ਸਸਤ੍ਰ ਵਿਦਿਆ, ਘੋੜਸਵਾਰੀ, ਸੰਗੀਤ ਵਿਦਿਆ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: