Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸ਼ਹੀਦ ਭਾਈ ਜਸਪਾਲ ਸਿੰਘ ਚੌੜ ਸਿੱਧਵਾਂ ਦੇ ਦਾਦਾ ਜੀ ਅਕਾਲ ਚਲਾਣਾ ਕਰ ਗਏ

ਸ਼ਹੀਦ ਭਾਈ ਜਸਪਾਲ ਸਿੰਘ ਚੌੜ ਸਿੱਧਵਾਂ ਦੇ ਦਾਦਾ ਜੀ ਅਕਾਲ ਚਲਾਣਾ ਕਰ ਗਏ

ਗੁਰਦਾਸਪੁਰ: 29 ਫਰਵਰੀ 2012 ਨੂੰ ਗੁਰਦਾਸਪੁਰ ਗੋਲੀ ਕਾਂਡ ਵਿਚ ਪੰਜਾਬ ਪੁਲਿਸ ਵੱਲੋਂ ਸ਼ਹੀਦ ਕੀਤੇ ਗਏ ਭਾਈ ਜਸਪਾਲ ਸਿੰਘ ਚੌੜ ਸਿੱਧਵਾਂ ਦੇ ਸਤਿਕਾਰਯੋਗ ਦਾਦਾ ਜੀ ਬਾਪੂ ਗਿਆਨ ਸਿੰਘ ਅੱਜ ਅਕਾਲ ਚਲਾਣਾ ਕਰ ਗਏ।

ਬਾਪੂ ਗਿਆਨ ਸਿੰਘ

ਸ਼ਹੀਦ ਭਾਈ ਜਸਪਾਲ ਸਿੰਘ ਦੇ ਪਿਤਾ ਸਰਦਾਰ ਗੁਰਚਰਨਜੀਤ ਸਿੰਘ ਨੇ ਸਿੱਖ ਸਿਆਸਤ ਨਾਲ ਫੋਨ ਉਤੇ ਗੱਲਬਾਤ ਦੌਰਾਨ ਦੱਸਿਆ ਕਿ ਬਾਪੂ ਗਿਆਨ ਸਿੰਘ ਹੋਰਾਂ ਦੀ ਸਿਹਤ ਲੰਘੇ ਕੁਝ ਕੁ ਦਿਨਾਂ ਤੋਂ ਢਿੱਲੀ ਚੱਲ ਰਹੀ ਸੀ ਅਤੇ ਅੱਜ ਉਨ੍ਹਾਂ ਦੇ ਸਵਾਸ ਪੂਰੇ ਹੋ ਗਏ।

ਬਾਪੂ ਗਿਆਨ ਸਿੰਘ ਦਾ ਅੰਤਮ ਸੰਸਕਾਰ ਭਲਕੇ (13 ਨਵੰਬਰ 2020) ਨੂੰ ਸਵੇਰੇ 11 ਵਜੇ ਪਿੰਡ ਚੌੜ ਸਿੱਧਵਾਂ ਜ਼ਿਲ੍ਹਾ ਗੁਰਦਾਸਪੁਰ ਵਿਖੇ ਹੋਵੇਗਾ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਗੁਰਦਾਸਪੁਰ ਦੀ ਇੱਕ ਅਦਾਲਤ ਨੇ ਪੰਜਾਬ ਪੁਲਿਸ ਵੱਲੋਂ ਸਿੱਖ ਨੌਜਵਾਨਾਂ ਖਿਲਾਫ ਸਾਲ 2013 ਵਿੱਚ ਬਣਾਏ ਗਏ ਇੱਕ ਮਾਮਲੇ ਨੂੰ ਬਰੀ ਕਰ ਦਿੱਤਾ ਹੈ।
29 ਮਾਰਚ, 2012 ਨੂੰ ਵਾਪਰੇ ਗੁਰਦਾਸਪੁਰ ਗੋਲੀਕਾਂਡ ਜਿਸ ਵਿੱਚ ਸਿੱਖ ਨੌਜਵਾਨ ਭਾਈ ਜਸਪਾਲ ਸਿੰਘ (ਚੌੜਸਿਧਵਾਂ) ਨੂੰ ਪੰਜਾਬ ਪੁਲਿਸ ਵੱਲੋਂ ਗੋਲੀ ਮਾਰ ਕੇ ਸ਼ਹੀਦ ਕੀਤਾ ਗਿਆ ਸੀ ਤੇ ਇਕ ਹੋਰ ਸਿੱਖ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: