Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਕੌਮਾਂਤਰੀ ਪੰਜਾਬੀ ਕਾਨਫਰੰਸ 7 ਮਾਰਚ ਨੂੰ ਲੈਸਟਰ ਵਿਖੇ ਹੋਵੇਗੀ

ਕੌਮਾਂਤਰੀ ਪੰਜਾਬੀ ਕਾਨਫਰੰਸ 7 ਮਾਰਚ ਨੂੰ ਲੈਸਟਰ ਵਿਖੇ ਹੋਵੇਗੀ

ਲੈਸਟਰ, ਇੰਗਲੈਂਡ: ਸਿੱਖ ਐਜੂਕੇਸ਼ਨ ਕੌਂਸਲ ਯੂ.ਕੇ. ਵੱਲੋਂ ਅੰਤਰਰਾਸ਼ਟਰੀ ਪੰਜਾਬੀ ਕਾਨਫਰੰਸ ਮਿਤੀ 7 ਮਾਰਚ 2020 ਦਿਨ ਸਨਿੱਚਰਵਾਰ ਨੂੰ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ (ਈਸਟ ਪਾਰਕ ਰੋਡ) ਲੈਸਟਰ ਵਿਖੇ ਕਰਵਾਈ ਜਾ ਰਹੀ ਹੈ।

ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ ਲੈਸਟਰ ਅਤੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਦੇ ਸਹਿਯੋਗ ਨਾਲ ਹੋਣ ਵਾਲੀ ਇਸ ਕਾਨਫਰੰਸ ਵਿੱਚ ਮੰਗਤ ਰਾਏ ਭਾਰਦਵਾਜ, ਡਾ. ਬਲਦੇਵ ਸਿੰਘ ਕੰਦੋਲਾ, ਪ੍ਰੋਫੈਸਰ ਸ਼ਿੰਗਾਰਾ ਸਿੰਘ ਢਿੱਲੋਂ, ਰੂਪ ਦਵਿੰਦਰ ਕੌਰ ਅਤੇ ਤੇਜਿੰਦਰ ਕੌਰ ਆਪਣੇ ਪਰਚੇ ਪੇਸ਼ ਕਰਨਗੇ।

ਕਾਨਫਰੰਸ ਦੇ ਪ੍ਰਬੰਧਕਾਂ ਵੱਲੋਂ ਭੇਜੀ ਗਈ ਜਾਣਕਾਰੀ ਮੁਤਾਬਕ ਇਹ ਕਾਨਫਰੰਸ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ ਦੇ ਡੇਅ ਸੈਂਟਰ ਵਿਖੇ ਦੁਪਹਿਰ 2 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਵਿਚਾਰਧਾਰਾ ਦੀ ਨੁਮਾਇਦਗੀ ਕਰ ਰਹੀ ਜਥੇਬੰਦੀ ਪੰਚ ਪਰਧਾਨੀ ਯੂ.ਕੇ ਵਲੋਂ ਭਾਈ ਅਮਰਜੀਤ ਸਿੰਘ ਸਮੇਤ ਹੋਰ ਅਨੇਕਾਂ ਕਾਰਕੁੰਨਾਂ ਨੇ ਮੀਟਿੰਗ ਵਿਚ ਹਿੱਸਾ ਲਿਆ। ਮੀਟਿੰਗ ਵਿਚ ਅੰਤਰਰਾਸ਼ਟਰੀ ਬਦਲਦੇ ਰਾਜਨੀਤਿਕ ਹਾਲਾਤਾਂ ਦਾ
ਇੰਗਲੈਂਡ ਦੇ ਸਿੱਖਾਂ ਦੀਆਂ ਜਥੇਬੰਦੀਆਂ "ਪੰਚ ਪਰਧਾਨੀ ਯੂ.ਕੇ." ਅਤੇ "ਸਿੱਖ ਐਜੂਕੇਸ਼ਨ ਕੌਂਸਲ" ਵਲੋਂ ਬੰਦੀ ਸਿੰਘਾਂ ਦੀ ਸੂਚੀ ਬਣਾਉਣ ਤੇ ਉਹਨਾਂ ਦੇ ਮਾਮਲਿਆਂ ਦੀ ਪੈਰਵੀ ਕਰਨ ਵਾਲੇ ਪੰਥਕ ਵਕੀਲ ਭਾਈ ਜਸਪਾਲ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੀ ਵਿਸ਼ਵ ਪੰਜਾਬੀ ਕਾਨਫਰੰਸ ਨੂੰ ਤੀਜੀ ਵਾਰ ਰੱਦ ਕਰ ਦਿੱਤਾ ਹੈ। ਇਹ ਕਾਨਫਰੰਸ 25 ਅਤੇ 26 ਸਤੰਬਰ ਨੂੰ ਹੋਣੀ ਸੀ। ਨਿੱਜੀ
ਯੂ.ਕੇ. ਆਧਾਰਿਤ ਸਿੱਖ ਐਜੂਕੇਸ਼ਨ ਅਤੇ ਰਿਸਰਚ ਜਥੇਬੰਦੀ ਦੀ ਸਿੱਖ ਐਜੂਕੇਸ਼ਨ ਕੌਂਸਲ ਨੇ ਨਵਾਂ ਅਕਾਦਮਿਕ ਪਰਚਾ ‘ਇੰਟਰਨੈਸ਼ਨਲ ਜਰਨਲ ਆਫ ਸਿੱਖ ਸਟੱਡੀਜ਼’ ਪ੍ਰਕਾਸ਼ਿਤ ਕੀਤਾ। ਇਹ ਕੌਮਾਂਤਰੀ ਪਰਚਾ ਸਿੱਖ ਧਰਮ ’ਤੇ ਵਿਚਾਰ ਅਤੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: