Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਬਰਗਾੜੀ ਕਾਂਡ ਨੂੰ ਸੁਖਬੀਰ ਬਾਦਲ ਨੇ ਹੰਕਾਰ ਵਿੱਚ ਦਬਾਇਆ ਸੀ – ਢੀਂਡਸਾ • ਸ਼੍ਰੋ.ਅ.ਦ. (ਟਕਸਾਲੀ) ਨੂੰ ਛੱਡਣ ਦਾ ਕੋਈ ਇਰਾਦਾ ਨਹੀ – ਬੋਨੀ ਅਜਨਾਲਾ 

ਬਰਗਾੜੀ ਕਾਂਡ ਨੂੰ ਸੁਖਬੀਰ ਬਾਦਲ ਨੇ ਹੰਕਾਰ ਵਿੱਚ ਦਬਾਇਆ ਸੀ – ਢੀਂਡਸਾ • ਸ਼੍ਰੋ.ਅ.ਦ. (ਟਕਸਾਲੀ) ਨੂੰ ਛੱਡਣ ਦਾ ਕੋਈ ਇਰਾਦਾ ਨਹੀ – ਬੋਨੀ ਅਜਨਾਲਾ 

ਅੱਜ ਦਾ ਖਬਰਸਾਰ | 10 ਫਰਵਰੀ 2020 (ਦਿਨ ਸੋਮਵਾਰ)
ਖਬਰਾਂ ਦੇਸ ਪੰਜਾਬ ਦੀਆਂ:

ਬਰਗਾੜੀ ਕਾਂਡ ਨੂੰ ਸੁਖਬੀਰ ਬਾਦਲ ਨੇ ਹੰਕਾਰ ਵਿੱਚ ਦਬਾਇਆ ਸੀ

  • ਬਰਗਾੜੀ ਕਾਂਡ ਨੂੰ ਸੁਖਬੀਰ ਬਾਦਲ ਨੇ ਹੰਕਾਰ ਵਿੱਚ ਦਬਾਇਆ ਸੀ
  • ਇਹ ਗੱਲ ਸ਼੍ਰੋਮਣੀ ਅਕਾਲੀ ਦਲ (ਬਾਦਲ) ਤੋਂ ਕਿਨਾਰਾ ਕਰ ਚੁੱਕੇ ਆਗੂ ਸੁਖਦੇਵ ਸਿੰਘ ਢੀਂਡਸਾ ਨੇ ਕਹੀ ਹੈ।
  • ਕਿਹਾ ਉਸ ਸਮੇਂ ਸੁਖਬੀਰ ਨੇ ਸੀਨੀਅਰ ਆਗੂਆਂ ਦੀਆਂ ਸਲਾਹਾਂ ਨੂੰ ਵੀ ਦਰਕਿਨਾਰ ਕਰ ਦਿੱਤਾ ਸੀ 
  • ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਇਵੇਂ ਹੀ ਡੇਰਾ ਸਿਰਸਾ ਮੁਖੀ ਦੀ ਮੁਆਫ਼ੀ ਦੇ ਮਾਮਲੇ ਨੂੰ ਸਿਧਾਂਤਾਂ ਅਨੁਸਾਰ ਹੱਲ ਕਰਨ ਦੀ ਬਜਾਏ ਤਾਕਤ ਦੇ ਜ਼ੋਰ ਨਾਲ ਹੱਲ ਕਰਨ ਦੀ ਕੋਸ਼ਿਸ਼ ਕੀਤੀ 
  • ਕਿਹਾ ਕਿ ਅਸਲ ਵਿੱਚ ਸੁਖਬੀਰ ਨੇ ਬਗੈਰ ਕੋਈ ਸੰਘਰਸ਼ ਕੀਤੇ ਸਿਰਫ ਅਹੁਦਿਆਂ ਦਾ ਅਨੰਦ ਮਾਣਿਆ ਹੈ 
  • ਇਸੇ ਲਈ ਹੀ ਸੁਖਬੀਰ ਸਿੰਘ ਬਾਦਲ ਹਰ ਮਸਲੇ ਨੂੰ ਹੰਕਾਰ ਦੇ ਲਹਿਜੇ ਵਿੱਚ ਦਬਾਉਣ ਦੀ ਕੋਸ਼ਿਸ਼ ਕਰਦਾ ਹੈ 
  • ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਬਾਦਲਾਂ ਦੇ ਕਬਜ਼ੇ ਤੋਂ ਜ਼ਰੂਰ ਮੁਕਤ ਕਰਵਾਇਆ ਜਾਵੇਗਾ 
  • ਇਸ ਲਈ ਨਿਰੋਲ ਧਾਰਮਿਕ ਅਤੇ ਚੰਗੇ ਅਕਸ ਵਾਲੇ ਲੋਕਾਂ ਨੂੰ ਅੱਗੇ ਲਿਆਂਦਾ ਜਾਵੇਗਾ 
ਸੁਖਦੇਵ ਸਿੰਘ ਢੀਂਡਸਾ

ਸ਼੍ਰੋ.ਅ.ਦ. (ਟਕਸਾਲੀ) ਨੂੰ ਛੱਡਣ ਦਾ ਕੋਈ ਇਰਾਦਾ ਨਹੀ:

  • ਮੇਰਾ ਸ਼੍ਰੋਮਣੀ ਅਕਾਲੀ ਦਲ ਟਕਸਾਲੀ (ਬ੍ਰਹਮਪੁਰਾ ਧੜਾ) ਨੂੰ ਛੱਡਣ ਦਾ ਕੋਈ ਇਰਾਦਾ ਨਹੀਂ: ਬੋਨੀ ਅਜਨਾਲਾ 
  • ਸ਼੍ਰੋਮਣੀ ਅਕਾਲੀ ਦਲ ਦੇ ਬ੍ਰਹਮਪੁਰਾ ਧੜੇ ਨੂੰ ਛੱਡ ਕੇ ਬਾਦਲਾਂ ਨਾਲ ਸਮਝੌਤਾ ਹੋਣ ਦੀਆਂ ਖਬਰਾਂ ਬਾਰੇ ਦਿੱਤਾ ਪ੍ਰਤੀਕਰਮ।
ਅਮਰਪਾਲ ਸਿੰਘ ਬੋਨੀ

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਇਸ ਖਾਸ ਮੁਲਾਕਾਤ ਵਿਚ ਸਿੱਖ ਸਿਆਸਤ ਦੇ ਸੰਪਾਦਕ ਪਰਮਜੀਤ ਸਿੰਘ ਗਾਜ਼ੀ ਵੱਲੋਂ ਸਿੱਖ ਵੋਟ ਰਾਜਨੀਤੀ ਨਾਲ ਸੰਬੰਧਤ ਧਿਰਾਂ ਤੇ ਵਿਅਕਤੀਆਂ ਨਾਲ ਸੰਬੰਧਤ ਹਾਲੀਆ ਅਹਿਮ ਘਟਨਾਵਾਂ ਤੇ ਬਿਆਨਾਂ- ਸੁਖਬੀਰ ਬਾਦਲ ਨੂੰ
ਇਸ ਖਾਸ ਮੁਲਾਕਾਤ ਵਿਚ ਸਿੱਖ ਸਿਆਸਤ ਦੇ ਸੰਪਾਦਕ ਪਰਮਜੀਤ ਸਿੰਘ ਗਾਜ਼ੀ ਵੱਲੋਂ ਸਿੱਖ ਵੋਟ ਰਾਜਨੀਤੀ ਨਾਲ ਸੰਬੰਧਤ ਧਿਰਾਂ ਤੇ ਵਿਅਕਤੀਆਂ ਨਾਲ ਸੰਬੰਧਤ ਹਾਲੀਆ ਅਹਿਮ ਘਟਨਾਵਾਂ ਤੇ ਬਿਆਨਾਂ- ਸੁਖਬੀਰ ਬਾਦਲ ਨੂੰ
ਸ਼੍ਰੋ.ਗੁ.ਪ੍ਰ.ਕ. ਵੱਲੋਂ ਲਗਾਏ ਗਏ ਜਥੇਦਾਰਾਂ ਦੀ ਇਕ ਇਕੱਤਰਤਾ ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਈ ਜਿਸ ਵਿਚ ਬਾਦਲ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਤਨਖਾਹੀਆ ਐਲਾਨਿਆ ਗਿਆ ਹੈ।
ਸ਼੍ਰੋ.ਗੁ.ਪ੍ਰ.ਕ. ਵੱਲੋਂ ਲਗਾਏ ਗਏ ਜਥੇਦਾਰਾਂ ਦੀ ਇਕ ਇਕੱਤਰਤਾ ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਈ ਜਿਸ ਵਿਚ ਬਾਦਲ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਤਨਖਾਹੀਆ ਐਲਾਨਿਆ ਗਿਆ ਹੈ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: