Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਹਰਜੀਤ ਕੌਰ ਵੱਲੋਂ ਢੀਂਡਸਿਆਂ ਦਾ ਸਮਰਥਨ • ਕੋਟਕਪੂਰਾ ਅਤੇ ਬਹਿਬਲ ਗੋਲੀ ਕਾਂਡ ਮਾਮਲਾ

ਹਰਜੀਤ ਕੌਰ ਵੱਲੋਂ ਢੀਂਡਸਿਆਂ ਦਾ ਸਮਰਥਨ • ਕੋਟਕਪੂਰਾ ਅਤੇ ਬਹਿਬਲ ਗੋਲੀ ਕਾਂਡ ਮਾਮਲਾ

ਅੱਜ ਦਾ ਖਬਰਸਾਰ | 8 ਫਰਵਰੀ 2020 (ਦਿਨ ਸ਼ਨਿੱਚਰਵਾਰ)
ਖਬਰਾਂ ਦੇਸ ਪੰਜਾਬ ਦੀਆਂ:


ਹਰਜੀਤ ਕੌਰ ਵੱਲੋਂ ਢੀਂਡਸਿਆਂ ਦਾ ਸਮਰਥਨ 

  • ਅਕਾਲੀ ਦਲ ਦੇ ਮਰਹੂਮ ਆਗੂ ਜਗਦੇਵ ਸਿੰਘ ਤਲਵੰਡੀ ਦੀ ਧੀ ਵੱਲੋਂ ਢੀਂਡਸਿਆਂ ਦਾ ਸਮਰਥਨ 
  • ਜਥੇਦਾਰ ਤਲਵੰਡੀ ਦੀ ਧੀ ਹਰਜੀਤ ਕੌਰ ਇਸਤਰੀ ਅਕਾਲੀ ਦਲ ਦੀ ਸੂਬਾਈ ਸੀਨੀਅਰ ਮੀਤ ਪ੍ਰਧਾਨ ਹੈ 
  • 13 ਫਰਵਰੀ ਨੂੰ ਜਲੰਧਰ ਵਿਖੇ ਬੁਲਾਇਆ ਜਾਵੇਗਾ ਇਕੱਠ 
  • ਇਕੱਠ ਵਿੱਚ ਸੁਖਦੇਵ ਸਿੰਘ ਢੀਂਡਸਾ ਨੂੰ ਉਚੇਚੇ ਤੌਰ ਤੇ ਸੱਦਿਆ ਜਾਵੇਗਾ 
  • ਇਸ ਇਕੱਠ ਵਿੱਚ ਅਕਾਲੀ ਦਲ ਟਕਸਾਲੀ ਵੀ ਕਰੇਗਾ ਸ਼ਮੂਲੀਅਤ 

ਅਮਰਪਾਲ ਸਿੰਘ ਬੋਨੀ ਅਜਨਾਲਾ ਦੇ ਅਕਾਲੀ ਦਲ ਬਾਦਲ ਵਿੱਚ ਵਾਪਸ ਆਉਣ ਦੇ ਚਰਚੇ:

  • ਅਮਰਪਾਲ ਸਿੰਘ ਬੋਨੀ ਅਜਨਾਲਾ ਦੇ ਅਕਾਲੀ ਦਲ ਬਾਦਲ ਵਿੱਚ ਵਾਪਸ ਆਉਣ ਦੇ ਚਰਚੇ 
  • ਅਮਰਪਾਲ ਸਿੰਘ ਬੋਨੀ ਅਕਾਲੀ ਦਲ ਟਕਸਾਲੀ ਦੇ ਆਗੂ ਰਤਨ ਸਿੰਘ ਅਜਨਾਲਾ ਦਾ ਪੁੱਤਰ ਹੈ 
  • ਖ਼ਬਰਖਾਨੇ ਮੁਤਾਬਕ ਅਕਾਲੀ ਦਲ ਬਾਦਲ ਦੀ 13 ਫਰਵਰੀ ਦੀ ਅੰਮ੍ਰਿਤਸਰ ਰੈਲੀ ਵਿੱਚ ਸ਼ਾਮਿਲ ਹੋਣ ਦੀ ਸੰਭਾਵਨਾ 
  • ਸਾਬਕਾ ਸੰਸਦ ਮੈਂਬਰ ਰਤਨ ਸਿੰਘ ਅਜਨਾਲਾ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਬਾਰੇ ਕੋਈ ਜਾਣਕਾਰੀ ਨਹੀਂ 
  • ਰਤਨ ਸਿੰਘ ਅਜਨਾਲਾ ਨੇ ਕਿਹਾ ਪਰ ਉਹ ਪੂਰੀ ਤਰ੍ਹਾਂ ਅਕਾਲੀ ਦਲ ਟਕਸਾਲੀ ਨਾਲ ਖੜ੍ਹੇ ਹਨ 
ਅਮਰਪਾਲ ਸਿੰਘ ਬੋਨੀ ਅਜਨਾਲਾ

ਕੋਟਕਪੂਰਾ ਅਤੇ ਬਹਿਬਲ ਗੋਲੀ ਕਾਂਡ ਮਾਮਲਾ:

  • ਕੋਟਕਪੂਰਾ ਅਤੇ ਬਹਿਬਲ ਗੋਲੀ ਕਾਂਡ ਮਾਮਲੇ ਦੀ ਸੁਣਵਾਈ 19 ਫਰਵਰੀ ਤੱਕ ਟਲੀ
  • ਫਰੀਦਕੋਟ ਸੈਸ਼ਨ ਜੱਜ ਦੇ ਨਾ ਹੋਣ ਕਰਕੇ ਇਹ ਸੁਣਵਾਈ ਨਹੀਂ ਹੋ ਸਕੀ
  • ਕਾਰਜਕਾਰੀ ਸੈਸ਼ਨ ਜੱਜ ਹਰਬੰਸ ਸਿੰਘ ਲੇਖੀ ਨੇ ਅਗਲੀ ਤਰੀਕ 19 ਫਰਵਰੀ ਪਾਈ 
  • ਅੱਜ ਸੁਣਵਾਈ ਦੌਰਾਨ ਅਦਾਲਤ ਵਿੱਚ ਸਾਬਕਾ ਸੰਸਦੀ ਮੈਂਬਰ ਮਨਤਾਰ ਸਿੰਘ ਬਰਾੜ, ਸਾਬਕਾ ਐਸਐਸਪੀ ਚਰਨਜੀਤ ਸ਼ਰਮਾ, ਐੱਸਪੀ ਬਲਜੀਤ ਸਿੱਧੂ ਅਤੇ ਐਸਪੀ ਪਰਮਜੀਤ ਸਿੰਘ ਵੀ ਹਾਜ਼ਰ ਸੀ 
  • ਹਾਲਾਂਕਿ ਆਈਜੀ ਪਰਮਜੀਤ ਉਮਰਾਨੰਗਲ ਅਦਾਲਤ ਵੱਲੋਂ ਦਿੱਤੀ ਛੋਟ ਕਾਰਨ ਹਾਜ਼ਰ ਨਹੀਂ ਹੋਇਆ 
  • ਅੱਜ ਵਿਸ਼ੇਸ਼ ਜਾਂਚ ਨੇ ਆਪਣੇ ਦਾਅਵੇ ਦੇ ਬਾਵਜੂਦ ਵੀ ਕੋਈ ਨਵੀਂ ਚਾਰਜਸ਼ੀਟ ਅਦਾਲਤ ਵਿੱਚ ਦਾਖਲ ਨਹੀਂ ਕੀਤੀ
  • ਹਾਲਾਂਕਿ ਵਿਸ਼ੇਸ਼ ਜਾਂਚ ਟੀਮ ਨੇ ਦਾਅਵਾ ਕੀਤਾ ਸੀ ਕਿ ਉਹ ਬਹਿਬਲ ਗੋਲੀ ਕਾਂਡ ਵਿੱਚ ਚੌਥੀ ਚਾਰਜਸ਼ੀਟ ਦਾਖਲ ਕਰਨ ਜਾ ਰਹੇ ਹਨ

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਬਾਦਲ ਦਲ ਤੋਂ ਵੱਖ ਹੋਏ ਆਗੂਆਂ ਵੱਲੋਂ ਬਣਾਈ ਗਈ ਨਵੀਂ ਸਿਆਸੀ ਪਾਰਟੀ ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਦੀ ਪੰਜ ਮੈਂਬਰੀ “ਪੰਥਕ ਕੌਂਸਲ” ਦੇ ਸੇਵਾਦਾਰ ਬੀਬੀ ਸਤਵੰਤ ਕੌਰ ਦੀ ਅਗਵਾਈ ਹੇਠ ਲੰਘੇ
ਸ੍ਰੀ ਅਕਾਲ ਤਖ਼ਤ ਸਾਹਿਬ ਦਾ ਪ੍ਰਬੰਧ (ਜੋ ਕਿ ਸੇਵਾ ਸੰਭਾਲ ਦੀ ਬਜਾਇ ਹੁਣ ਪ੍ਰਬੰਧ ਹੀ ਬਣ ਗਿਆ ਹੈ) ਪਿਛਲੇ ਸਮਿਆਂ ਤੋਂ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧੀਨ ਹੈ ਜੋ ਅੱਗੇ
ਸ੍ਰੀ ਅਕਾਲ ਤਖ਼ਤ ਸਾਹਿਬ ਦਾ ਪ੍ਰਬੰਧ (ਜੋ ਕਿ ਸੇਵਾ ਸੰਭਾਲ ਦੀ ਬਜਾਇ ਹੁਣ ਪ੍ਰਬੰਧ ਹੀ ਬਣ ਗਿਆ ਹੈ) ਪਿਛਲੇ ਸਮਿਆਂ ਤੋਂ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧੀਨ ਹੈ ਜੋ ਅੱਗੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: