Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਕਾਂਗਰਸ ਤੇ ਬਾਦਲਕਿਆਂ ਬਾਰੇ ਖਾਲੜਾ ਮਿਸ਼ਨ ਆਰਗੇਨਾਈਜ਼ੇਸ਼ਨ ਨੇ ਸਵਾਲ ਚੁੱਕੇ

ਕਾਂਗਰਸ ਤੇ ਬਾਦਲਕਿਆਂ ਬਾਰੇ ਖਾਲੜਾ ਮਿਸ਼ਨ ਆਰਗੇਨਾਈਜ਼ੇਸ਼ਨ ਨੇ ਸਵਾਲ ਚੁੱਕੇ

ਤਰਨਤਾਰਨ: ਮਨੁੱਖੀ ਹੱਕਾਂ ਨੂੰ ਪ੍ਰਣਾਈ ਜਥੇਬੰਦੀ ਖਾਲੜਾ ਮਿਸ਼ਨ ਆਰਗੇਨਾਈਜ਼ੇਸ਼ਨ (ਖਾ.ਮਿ.ਆ.) ਨੇ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਦਰਬਾਰ ਸਾਹਿਬ ਤੇ ਫੌਜੀ ਹਮਲਾ ਕੀਤਾ, ਝੂਠੇ ਮੁਕਾਬਲੇ ਬਣਾਏ, ਨਵੰਬਰ 84 ਕਤਲੇਆਮ ਕੀਤਾ, ਗੁਰੂ ਗਰੰਥ ਸਾਹਿਬ ਜੀ ਦੀ ਬੇਅਦਬੀ ਕਰਾਈ ਅਤੇ ਨਸ਼ਿਆਂ ਤੇ ਖੁਦਕੁਸ਼ੀਆਂ ਰਾਹੀਂ ਪੰਜਾਬ ਨੂੰ ਬਰਬਾਦ ਕੀਤਾ ਹੈ ਉਹ ਕਿਸ ਹੱਕ ਜਗਤ ਗੁਰੂ ਨਾਨਕ ਜੀ ਦਾ 550ਸਾਲਾ ਪ੍ਰਕਾਸ਼ ਦਿਹਾੜਾ ਮਨਾਉਣ ਦੀਆਂ ਗੱਲਾਂ ਕਰ ਰਹੇ ਹਨ।

ਖਾਲੜਾ ਮਿਸ਼ਨ ਆਰਗੇਨਾਈਜ਼ੇਸ਼ਨ ਦੇ ਆਗੂ

ਖਾ.ਮਿ.ਆ. ਦੇ ਆਗੂਆਂ ਵਕੀਲ ਜਗਦੀਪ ਸਿੰਘ ਅਤੇ ਪ੍ਰਵੀਨ ਕੁਮਾਰ ਨੇ ਕਿਹਾ ਕਿ ਸਰਕਾਰਾਂ ਨੇ ਹਾਲੀ ਚਾਰ ਬੰਦੀ ਸਿੰਘ ਛੱਡੇ ਨਹੀਂ ਪਰ ਚਾਲੀ ਹੋਰ ਸਿੱਖ ਨੌਜਵਾਨ ਫੜ੍ਹ ਲਏ ਹਨ। ਉਨ੍ਹਾਂ ਦੋਸ਼ ਲਾਇਆ ਕਿ ਮਨੂੰਵਾਦੀਏ ਅਤੇ ਕੈਪਟਨ ਸਰਕਾਰ ਰਲ ਕੇ ਝੂਠੇ ਕੇਸਾਂ ਵਿੱਚ ਨੌਜਵਾਨਾਂ ਦੀ ਫੜੋਫੜਾਈ ਕਰ ਰਹੀ ਹੈ।

ਆਗੂਆਂ ਨੇ ਹਾਲ ਹੀ ਵਿੱਚ ਤਰਨਤਾਰਨ, ਅੰਮ੍ਰਿਤਸਰ ਜਿਲ੍ਹਿਆਂ ਵਿੱਚ ਪੁਲਿਸ ਵੱਲੋਂ ਸਿੱਖ ਨੌਜਵਾਨਾਂ ਦੀ ਕੀਤੀ ਫੜੋ-ਫੜਾਈ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫ਼ਤਿਹਗੜ੍ਹ ਸਾਹਿਬ ਵਿਖੇ ਸ਼ਹੀਦ ਜਸਵੰਤ ਸਿੰਘ ਖਾਲੜਾ ਦੇ ਜੀਵਨ ਅਤੇ ਮਨੁੱਖੀ ਹੱਕਾਂ ਲਈ ਉਨ੍ਹਾਂ ਦੇ ਯੋਗਦਾਨ ਬਾਰੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ।
ਫਰੈਂਕਫਰਟ ਦੇ ਗੁਰਦੁਆਰਾ ਸਿੱਖ ਸੈਂਟਰ ਵਿਖੇ ਸ਼ੇਰੇ ਪੰਜਾਬ ਪੰਜਾਬੀ ਸਭਾ ਵੱਲੋਂ ਸਿੱਖ ਰਾਜ, ਸਿੱਖ ਇਤਿਹਾਸ ਅਤੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਸਮਰਪਿਤ ਸਲਾਨਾ ਸਮਾਗਮ ਕਰਵਾਇਆ ਗਿਆ।
ਕਿਸੇ ਤੇਜਧਾਰ ਹਥਿਆਰ ਨਾਲ ਸੁਖਬੀਰ ਬਾਦਲ ’ਤੇ ਹਮਲਾ ਕੀਤਾ
ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: