Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਗੁ: ਜਨਮ ਅਸਥਾਨ (ਪਾ: ੪) ਚੂਨਾ ਮੰਡੀ ਲਾਹੌਰ ਵਿਖੇ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ (ਤਸਵੀਰਾਂ ਵੇਖੋ)

ਗੁ: ਜਨਮ ਅਸਥਾਨ (ਪਾ: ੪) ਚੂਨਾ ਮੰਡੀ ਲਾਹੌਰ ਵਿਖੇ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ (ਤਸਵੀਰਾਂ ਵੇਖੋ)

ਲਾਹੌਰ, ਪਾਕਿਸਤਾਨ: ਚੌਥੇ ਪਾਤਿਸ਼ਾਹ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ ਪਾਕਿਸਤਾਨ ਦੀਆਂ ਸਿੱਖ ਸੰਗਤਾਂ ਵੱਲੋਂ ਗੁਰੂ ਸਾਹਿਬ ਦੇ ਲਾਹੌਰ ਸਥਿਤ ਜਨਮ ਅਸਥਾਨ ਵਿਖੇ 9 ਅਕਤੂਬਰ ਨੂੰ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।

ਇਸ ਮੌਕੇ ਗੁਰਦੁਆਰਾ ਜਨਮ ਅਸਥਾਨ (ਪਾ: ੪) ਚੂਨਾ ਮੰਡੀ ਲਾਹੌਰ ਵਿਖੇ ਖਾਸ ਸਮਾਗਮ ਕਰਵਾਇਆ ਗਿਆ ਜਿਸ ਵਿਚ ਵੱਖ-ਵੱਖ ਥਾਵਾਂ ਤੋਂ ਪਹੁੰਚੀ ਸਿੱਖ ਸੰਗਤ ਸਮੇਤ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਉਕਾਫ ਬੋਰਡ ਦੇ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ।

⊕ ਇਸ ਸਮਾਗਮ ਦੀ ਤਸਵੀਰਾਂ ਅਸੀਂ ਸਿੱਖ ਸਿਆਸਤ ਦੇ ਪਾਠਕਾਂ ਲਈ ਹੇਠਾਂ ਸਾਂਝੀਆਂ ਕਰ ਰਹੇ ਹਾਂ:

ਗੁ: ਜਨਮ ਅਸਥਾਨ (ਪਾ: ੪) ਚੂਨਾ ਮੰਡੀ ਲਾਹੌਰ ਵਿਖੇ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ ਮਨਾਏ ਜਾਣ ਦੀ ਤਸਵੀਰ
ਗੁ: ਜਨਮ ਅਸਥਾਨ (ਪਾ: 4) ਚੂਨਾ ਮੰਡੀ ਲਾਹੌਰ ਵਿਖੇ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ ਮਨਾਏ ਜਾਣ ਦੀ ਇਕ ਹੋਰ ਤਸਵੀਰ

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਅਮਰੀਕਾ ਵਿਚ ਬਿਸ਼ਨੋਈ ਨੈੱਟਵਰਕ ਨਾਲ ਜੁੜੇ 37 ਵਿਅਕਤੀਆਂ ਖਿਲਾਫ ਦੋਸ਼-ਪੱਤਰ ਜਨਤਕ ਹੋਣ ਤੋਂ ਬਾਅਦ ਸਿੱਖ ਫੈਡਰੇਸ਼ਨ (ਕੈਨੇਡਾ) ਨੇ ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਅਤੇ ਵਿਦੇਸ਼ੀ ਦਖਲਅੰਦਾਜ਼ੀ ਸਬੰਧੀ ਸੁਤੰਤਰ ਜਨਤਕ
ਸਿੱਖ ਫੈਡਰੇਸ਼ਨ ਇੰਟਰਨੈਸ਼ਨਲ ਦੇ ਨੁਮਾਇੰਦਿਆਂ ਨੇ ਅਜ਼ਰਬਾਈਜਾਨ ਦੇ ਬਾਕੂ ਵਿੱਚ ਉੱਚ-ਪੱਧਰੀ ਮੁਲਾਕਾਤਾਂ ਰਾਹੀਂ ਸਿੱਖ ਕੂਟਨੀਤੀ, ਕੌਮਾਂਤਰੀ ਹਮਾਇਤ ਅਤੇ ਆਤਮ-ਨਿਰਣੈ ਦੇ ਹੱਕ ਪ੍ਰਤੀ ਵਿਸ਼ਵ-ਵਿਆਪੀ ਜਾਗਰੂਕਤਾ ਨੂੰ ਮਜ਼ਬੂਤ ਕਰਨ ਵੱਲ ਅਹਿਮ ਕਦਮ
ਭਾਈ ਜਗਦੀਸ ਸਿੰਘ ਭੂਰਾ ਦੀ ਚੌਥੀ ਬਰਸੀ ਮੌਕੇ ਬੈਲਜੀਅਮ ਵਿਖੇ ਲੇਖਕ ਬਲਜਿੰਦਰ ਸਿੰਘ ਕੋਟਭਾਰਾ ਦੀ ਕਿਤਾਬ ‘ਕੌਰਨਾਮਾ-3’ ਜਾਰੀ ਕੀਤੀ ਗਈ। ਜੂਨ 1984 ਦੇ ਘੱਲੂਘਾਰੇ ਅਤੇ ਸ਼ਹੀਦ ਬੀਬੀਆਂ ਦੇ ਇਤਿਹਾਸ ਨੂੰ
ਸਿੱਖ ਵਿਰਾਸਤੀ ਮਹੀਨੇ ਨੂੰ ਸਮਰਪਿਤ ਅਤੇ 1984 ਦੀ ਸਿੱਖ ਨਸਲਕੁਸ਼ੀ ਨੂੰ ਰਸਮੀ ਮਾਨਤਾ ਦਿਵਾਉਣ ਦੀ ਜ਼ੋਰਦਾਰ ਪੈਰਵੀ ਲਈ, ਕੈਨੇਡਾ ਦੀ ਸੈਨੇਟ ਵਿੱਚ ਰੱਖੇ ਗਏ ਇੱਕ ਵਿਸ਼ੇਸ਼ ਸਮਾਗਮ ਦੌਰਾਨ ਸਿੱਖ ਆਗੂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: