ਅੰਮ੍ਰਿਤਸਰ ਸਾਹਿਬ, ਪੰਜਾਬ: ਸ਼ਹੀਦ ਭਾਈ ਸੁਖਦੇਵ ਸਿੰਘ ਸੁੱਖਾ ਅਤੇ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਦੀ ਸ਼ਹਾਦਤ ਦੀ ਯਾਦ ਵਿਚ ਅੱਜ ਅਕਾਲ ਤਖਤ ਸਾਹਿਬ ਵਿਖੇ ਸਲਾਨਾ ਸ਼ਹੀਦੀ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦੀਆਂ ਕੁਝ ਝਲਕੀਆਂ (ਤਸਵੀਰਾਂ) ਪਾਠਕਾਂ ਨਾਲ ਸਾਂਝੀਆਂ ਕਰ ਰਹੇ ਹਾਂ।





> > ਇਸ ਸਮਾਗਮ ਦਾ ਸਿੱਧਾ ਪ੍ਰਸਾਰਣ ਸਿੱਖ ਸਿਆਸਤ ਵੱਲੋਂ ਕੀਤਾ ਗਿਆ ਸੀ, ਜਿਸ ਨੂੰ ਤੁਸੀਂ ਇਹ ਤੰਦ ਛੂਹ ਕੇ ਹੁਣ ਵੀ ਵੇਖ ਸਕਦੇ ਹੋ: