Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਿੱਖ ਸੰਘਰਸ਼ ਦੇ ਸ਼ਹੀਦਾਂ ਦੀ ਯਾਦ ਵਿੱਚ ਸ਼ਹੀਦੀ ਸਮਾਗਮ 6 ਦਸੰਬਰ ਨੂੰ ਛੱਜਲਵੱਡੀ ਵਿਖੇ

ਸਿੱਖ ਸੰਘਰਸ਼ ਦੇ ਸ਼ਹੀਦਾਂ ਦੀ ਯਾਦ ਵਿੱਚ ਸ਼ਹੀਦੀ ਸਮਾਗਮ 6 ਦਸੰਬਰ ਨੂੰ ਛੱਜਲਵੱਡੀ ਵਿਖੇ

ਟਾਂਗਰਾ/ਅੰਮ੍ਰਿਤਸਰ: ਸਿੱਖ ਪੰਥ ਦੇ ਪੁਰਾਤਨ ਅਤੇ ਮੌਜੂਦਾ ਸਮੇਂ ਦੇ ਸਮੂਹ ਸ਼ਹੀਦਾਂ ਦੀ ਯਾਦ ਵਿਚ ਇਕ ਸ਼ਹੀਦੀ ਸਮਾਗਮ ਪਿੰਡ ਛੱਜਲਵੱਡੀ, ਨੇੜੇ ਟਾਂਗਰਾ ਵਿਖੇ ਮਿਤੀ 6 ਦਸੰਬਰ ਨੂੰ ਕਰਵਾਇਆ ਜਾ ਰਿਹਾ ਹੈ। ਛੱਜਲਵੱਡੀ ਦੀ ਸਿੱਖ ਸੰਗਤ ਵੱਲੋਂ ਕਰਵਾਏ ਜਾਣ ਵਾਲੇ ਇਸ ਸਮਾਗਮ ਤਹਿਤ ਸ਼੍ਰੀ ਗੁਰੂ ਗਰੰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਲੰਘੇ ਕੱਲ ਗੁਰਦੁਆਰਾ ਬਾਬ ਸਾਵਣ ਮੱਲ ਜੀ ਵਿਖੇ ਆਰੰਭ ਹੋਏ। ਅਖੰਡ ਪਾਠ ਸਾਹਿਬ ਭਲਕੇ 6 ਦਸੰਬਰ ਨੂੰ ਸੰਪੂਰਨ ਹੋਣਗੇ। ਇਸ ਤੋਂ ਬਾਅਦ ਸ਼ਹੀਦਾਂ ਦੀ ਯਾਦ ਵਿਚ ਸਮਾਗਮ ਕੀਤਾ ਜਾਵੇਗਾ। ਪ੍ਰਬੰਧਕਾਂ ਨੇ ਇਲਾਕੇ ਦੀਆਂ ਸਿੱਖ ਸੰਗਤਾ ਨੂੰ ਸਮਾਗਮ ਵਿੱਚ ਪਹੁੰਚਣ ਦੀ ਬੇਨਤੀ ਕੀਤੀ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਜਰਮਨੀ ਦੇ ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਵਿਖੇ ਸ਼ਹੀਦ ਭਾਈ ਪਰਮਜੀਤ ਸਿੰਘ ਪੰਜਵੜ੍ਹ ਦੀ ਯਾਦ ਵਿੱਚ ਕਰਵਾਏ ਗਏ ਸ਼ਹੀਦੀ ਸਮਾਗਮ ਦੌਰਾਨ ਸਿੱਖ ਸੰਘਰਸ਼ ਵਿੱਚ ਸ਼ਹਾਦਤਾਂ ਪ੍ਰਾਪਤ ਕਰਨ ਵਾਲੀਆਂ ਧਰਮੀ ਬੀਬੀਆਂ ਦੀ
ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਆਗੂ ਸ਼ਹੀਦ ਭਾਈ ਸ਼ੇਰ ਸਿੰਘ ਜਿਨ੍ਹਾਂ ਨੇ 1 ਮਾਰਚ 1989 ਨੂੰ ਸ਼ਹਾਦਤ ਪ੍ਰਾਪਤ ਕੀਤੀ। ਉਨ੍ਹਾਂ ਦੀ ਯਾਦ ਵਿੱਚ ਸ਼ਹੀਦੀ ਸਮਾਗਮ 2 ਮਾਰਚ 2025 ਨੂੰ ਪਿੰਡ ਪੰਡੋਰੀ
ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਆਗੂ ਸ਼ਹੀਦ ਭਾਈ ਸ਼ੇਰ ਸਿੰਘ ਜਿਨ੍ਹਾਂ ਨੇ 1 ਮਾਰਚ 1989 ਨੂੰ ਸ਼ਹਾਦਤ ਪ੍ਰਾਪਤ ਕੀਤੀ। ਉਨ੍ਹਾਂ ਦੀ ਯਾਦ ਵਿੱਚ ਸ਼ਹੀਦੀ ਸਮਾਗਮ 2 ਮਾਰਚ 2025 ਨੂੰ ਪਿੰਡ ਪੰਡੋਰੀ
ਬੀਤੇ ਦਿਨੀ ਸ਼ਹੀਦ ਬਾਬਾ ਹਰਦਿਆਲ ਸਿੰਘ ਸਰਹਾਲੀ ਕਾਰ ਸੇਵਾ ਵਾਲੇ ਤੇ ਉਹਨਾਂ ਦੀ ਪੁੱਤਰੀ ਸ਼ਹੀਦ ਬੀਬੀ ਬਲਜੀਤ ਕੌਰ ਸਰਹਾਲੀ ਦੀ 32 ਵੀਂ ਬਰਸੀ ’ਤੇ ਗੁਰੂਸਰ ਮਹਿਰਾਜ ਵਿੱਚ ਗੁਰਮਤਿ ਸਮਾਗਮ ਕਰਵਾਏ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: