Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਿੱਖ ਸੰਸਥਾ ਨੇ ਯੂਐਨ ਮਨੁੱਖੀ ਹੱਕ ਕਾਉਂਸਲ ਵਿਚ ਸਿੱਖ ਨਸਲਕੁਸ਼ੀ 1984 ਦਾ ਮਸਲਾ ਚੁੱਕਿਆ

ਸਿੱਖ ਸੰਸਥਾ ਨੇ ਯੂਐਨ ਮਨੁੱਖੀ ਹੱਕ ਕਾਉਂਸਲ ਵਿਚ ਸਿੱਖ ਨਸਲਕੁਸ਼ੀ 1984 ਦਾ ਮਸਲਾ ਚੁੱਕਿਆ

ਜੇਨੇਵਾ: ਸੰਯੁਕਤ ਰਾਸ਼ਟਰ ਮਨੁੱਖੀ ਹੱਕ ਕਾਉਂਸਲ ਦੀ ਜੇਨੇਵਾ ਵਿਚ ਹੋਈ ਬੈਠਕ ਦੌਰਾਨ ਸਿੱਖ ਹਿਊਮਨ ਰਾਈਟਸ ਗਰੁੱਪ ਨੇ ਨਵੰਬਰ 1984 ਵਿਚ ਭਾਰਤ ਅੰਦਰ ਹੋਏ ਸਿੱਖ ਕਤਲੇਆਮ ਨੂੰ ‘ਨਸਲਕੁਸ਼ੀ’ ਐਲਾਨਣ ਦਾ ਮੁੱਦਾ ਚੁੱਕਿਆ। ਸਿੱਖ ਹਿਊਮਨ ਰਾਈਟਸ ਗਰੁੱਪ ਦੇ ਮੁਖੀ ਡਾ. ਝਸਦੇਵ ਸਿੰਘ ਰਾਏ ਨੇ ਬੈਠਕ ਵਿਚ ਲਿਖਤੀ ਬਿਆਨ ਪੜ੍ਹਦਿਆਂ ਕਿਹਾ ਕਿ ਨਸਲਕੁਸ਼ੀ ਬਾਰੇ ਉਨ੍ਹਾਂ ਦੀ ਸਮਝ ਮੁਤਾਬਕ ਕਤਲੇਆਮ ਵੀ ਨਸਲਕੁਸ਼ੀ ਦੇ ਜੁਰਮ ਵਿਚ ਆਉਂਦੇ ਹਨ।

ਰਾਜਨਾਥ ਸਿੰਘ ਵਲੋਂ ੧੯੮੪ ਸਿੱਖ ਕਤਲੇਆਮ ਨੂੰ ਨਸਲਕੁਸ਼ੀ ਦਸਦਿਆਂ ਦਿੱਤੇ ਬਿਆਨ ਦਾ ਹਵਾਲਾ ਦਿੰਦਿਆਂ ਉਨ੍ਹਾਂ ਆਸ ਪ੍ਰਗਟ ਕੀਤੀ ਕਿ ਭਾਰਤੀ ਸਟੇਟ ਸਿੱਖ ਨਸਲਕੁਸ਼ੀ ਦੀ ਗੱਲ ਨੂੰ ਮੰਨ ਲਵੇ। ਹਲਾਂਕਿ ਭਾਰਤ ਸਰਕਾਰ ਵਾਰ-ਵਾਰ ਅੰਤਰਰਾਸ਼ਟਰੀ ਪੱਧਰ ‘ਤੇ ਸਿੱਖ ਕਤਲੇਆਮ ਨੂੰ ਨਸਲਕੁਸ਼ੀ ਵਜੋਂ ਮਾਨਤਾ ਮਿਲਣ ਦੀਆਂ ਕੋਸ਼ਿਸ਼ ਵਿਚ ਅੜਿੱਕਾ ਡਾਹ ਰਹੀ ਹੈ।

ਸਿੱਖ ਹਿਊਮਨ ਰਾਈਟਸ ਗਰੁੱਪ ਦਾ ਪੂਰਾ ਬਿਆਨ ਅੰਗਰੇਜ਼ੀ ਵਿੱਚ ਪੜ੍ਹੋ

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਵਿਰਾਸਤੀ ਮਹੀਨੇ ਨੂੰ ਸਮਰਪਿਤ ਅਤੇ 1984 ਦੀ ਸਿੱਖ ਨਸਲਕੁਸ਼ੀ ਨੂੰ ਰਸਮੀ ਮਾਨਤਾ ਦਿਵਾਉਣ ਦੀ ਜ਼ੋਰਦਾਰ ਪੈਰਵੀ ਲਈ, ਕੈਨੇਡਾ ਦੀ ਸੈਨੇਟ ਵਿੱਚ ਰੱਖੇ ਗਏ ਇੱਕ ਵਿਸ਼ੇਸ਼ ਸਮਾਗਮ ਦੌਰਾਨ ਸਿੱਖ ਆਗੂ
ਨਵੰਬਰ 1984 ਦੀ ਸਿੱਖ ਨਸ਼ਲਕੁਸ਼ੀ ਨੂੰ ਹੱਡੀ ਹੱਡੀ ਹਡਾਉਣ ਵਾਲੀਆਂ ਸਿੱਖ ਬੀਬੀਆਂ ਦੀ ਚਾਰ ਦਹਾਕਿਆਂ ਦੀ ਨਿਆਂ-ਲੜਾਈ ਨੂੰ ਕੇਂਦਰ ਬਣਾਕੇ ਤਿਆਰ ਕੀਤੀ ਡਾਕੂਮੈਂਟਰੀ ‘ਦ ਕੌਰਸ ਆਫ 1984: ਹਾਉ ਸਿੱਖ ਵੂਮੈਨ
ਭਾਰਤ ਦੀ ਹਕੂਮਤ ਵੱਲੋਂ ਜੂਨ 84 ਵਿੱਚ ਸ਼੍ਰੀ ਦਰਬਾਰ ਸਾਹਿਬ ਤੇ 37 ਹੋਰ ਗੁਰਧਾਮਾਂ ਤੇ ਫੌਜੀ ਹਮਲਾ ਕਰਕੇ ਵਰਤਾਏ ਖੂਨੀ ਘੱਲੂਘਾਰੇ ਦੀ 40ਵੀ ਵਰ੍ਹੇ ਗੰਢ ਤੇ ਭਾਰਤੀ ਕੌਸਲੇਟ ਫਰੈਕਫੋਰਟ ਸਾਹਮਣੇ
ਭਾਰਤ ਦੀ ਹਕੂਮਤ ਵੱਲੋਂ ਜੂਨ 84 ਵਿੱਚ ਸ਼੍ਰੀ ਦਰਬਾਰ ਸਾਹਿਬ ਤੇ 37 ਹੋਰ ਗੁਰਧਾਮਾਂ ਤੇ ਫੌਜੀ ਹਮਲਾ ਕਰਕੇ ਵਰਤਾਏ ਖੂਨੀ ਘੱਲੂਘਾਰੇ ਦੀ 40ਵੀ ਵਰ੍ਹੇ ਗੰਢ ਤੇ ਭਾਰਤੀ ਕੌਸਲੇਟ ਫਰੈਕਫੋਰਟ ਸਾਹਮਣੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: