Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

“ਪੰਜਾਬੀ ਯੂਨੀਵਰਸਿਟੀ ਪੁਸਤਕ ਮੇਲਾ 2018” ਮਿਤੀ 20 ਫ਼ਰਵਰੀ (ਮੰਗਲਵਾਰ) ਤੋਂ 23 ਫ਼ਰਵਰੀ (ਸ਼ੁਕਰਵਾਰ) ਤੱਕ

“ਪੰਜਾਬੀ ਯੂਨੀਵਰਸਿਟੀ ਪੁਸਤਕ ਮੇਲਾ 2018” ਮਿਤੀ 20 ਫ਼ਰਵਰੀ (ਮੰਗਲਵਾਰ) ਤੋਂ 23 ਫ਼ਰਵਰੀ (ਸ਼ੁਕਰਵਾਰ) ਤੱਕ

ਪਟਿਆਲਾ: ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪਬਲੀਕਟਸ਼ਨ ਬਿਊਰੋ ਵੱਲੋਂ ” ਪੰਜਾਬੀ ਯੂਨੀਵਰਸਿਟੀ ਪੁਸਤਕ ਮੇਲਾ 2018″ ਕਰਵਾਇਆ ਜਾ ਰਿਹਾ ਹੈ।

ਘਰ ਬੈਠ ਕਿਤਾਬਾਂ ਖਰੀਦੋ

ਪ੍ਰੋ. ਪੌਰਨ ਸਿੰਘ, ਸ.ਕਪੂਰ ਸਿੰਘ, ਹਰਿੰਦਰ ਸਿੰਘ ਮਹਿਬੂਬ, ਸ. ਅਜਮੇਰ ਸਿੰਘ, ਰਾਜਵਿੰਦਰ ਸਿੰਘ ਰਾਹੀ ਅਤੇ ਜਗਜੀਤ ਸਿੰਘ ਦੀਆਂ ਕਿਤਾਬਾਂ ਖਰੀਦਣ ਲਈ ਇਹ ਪੰਨਾਂ ਖੋਲੋ ਜੀ

ਭਾਈ ਕਾਨ੍ਹ ਸਿੰਘ ਨਾਭਾ ਲਾਇਬਰੇਰੀ ਦੇ ਪਿਛਲੇ ਲਾਅਨ ਵਿੱਚ ਲੱਗਣ ਵਾਲਾ ਇਹ ਪੁਸਤਕ ਮੇਲਾ ਮਿਤੀ 20 ਫ਼ਰਵਰੀ 2018 (ਦਿਨ ਮੰਗਲਵਾਰ) ਤੋਂ ਸ਼ੁਰੂ ਹੋਕੇ ਮਿਤੀ 23 ਫ਼ਰਵਰੀ 2018 (ਦਿਨ ਸ਼ੁਕਰਵਾਰ) ਤੱਕ ਚੱਲੇਗਾ।

ਇਸ ਪੁਸਤਕ ਮੇਲੇ ਦਾ ਉਦਘਾਟਨ ਮਿਤੀ 20 ਫ਼ਰਵਰੀ 2018 ਸਵੇਰੇ 11:00 ਵਜੇ ਸ੍ਰੀ ਗੁਰੂ ਗੰ੍ਰਥ ਸਾਹਿਬ ਭਵਨ ਦੇ ਨੇੜਲੇ ਮੁੱਖ ਪਾਰਕ ਵਿੱਚ ਹੋਵੇਗਾ।ਇਸ ਉਦਘਾਟਨੀ ਸਮਾਰੋਹ ਦੀ ਮੁੱਖ ਮਹਿਮਾਨ ਰੂਬੀ ਸਹੋਤਾ ( ਮੈਂਬਰ ਪਾਰਲੀਮੈਂਟ, ਬਰੈਂਪਟਨ ਨਾਰਥ ਕਨੇਡਾ), ਵਿਸ਼ੇਸ਼ ਮਹਿਮਾਨ ਡਾ. ਐਸ. ਪੀ. ਐਸ. ਉਬਰਾਏ ਅਤੇ ਪ੍ਰਧਾਨਗੀ ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਬੀ.ਐਸ ਘੁੰਮਣ ਕਰਨਗੇ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਸ਼ਵ ਦੀ ਦੂਜੀ ਵੱਡੀ ਯੂਨੀਵਰਸਿਟੀ ਹੈ ਜੋ ਹਿਬਰੂ ਯੂਨੀਵਰਸਿਟੀ ਤੋਂ ਬਾਅਦ ਦੂਜੀ ਵੱਡੀ ਯੂਨੀਵਰਸਿਟੀ ਭਾਸ਼ਾ ਦੇ ਪ੍ਰਚਾਰ-ਪ੍ਰਸਾਰ ਦੇ ਮਕਸਦ ਲਈ ਸਥਾਪਿਤ ਹੋਈ। ਇਸ ਮਕਸਦ ਲਈ ਸਥਾਪਤ ਹੋਈ
ਇੰਡੀਆ ਦੀ ਨਵੀਂ ਕੇਂਦਰੀ ਸਿੱਖਿਆ ਨੀਤੀ ਦੇ ਲਾਗੂ ਹੋਣ ਨਾਲ ਪੰਜਾਬ ਅਤੇ ਪੰਜਾਬੀ ਨੂੰ ਦਰਪੇਸ਼ ਆਉਣ ਵਾਲੀਆਂ ਚੁਣੌਤੀਆਂ
ਇੰਡੀਆ ਦੀ ਨਵੀਂ ਕੇਂਦਰੀ ਸਿੱਖਿਆ ਨੀਤੀ ਦੇ ਲਾਗੂ ਹੋਣ ਨਾਲ ਪੰਜਾਬ ਅਤੇ ਪੰਜਾਬੀ ਨੂੰ ਦਰਪੇਸ਼ ਆਉਣ ਵਾਲੀਆਂ ਚੁਣੌਤੀਆਂ
ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੁਨੀਆਂ 'ਚ ਭਾਸ਼ਾ ਦੇ ਨਾਂ ਤੇ ਬਣੀ ਦੂਜੀ ਯੂਨੀਵਰਸਿਟੀ ਹੈ । ਇਹ ਯੂਨੀਵਰਸਿਟੀ ਪੰਜਾਬੀ ਭਾਸ਼ਾ, ਸਹਿਤ ਅਤੇ ਸੱਭਿਆਚਾਰ ਨੂੰ ਵਿਕਸਤ ਕਰਨ ਲਈ ਹੋਦ ਵਿੱਚ ਆਈ ਸੀ ਪਰ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: