Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਾਕਾ ਨਕੋਦਰ: ਸ਼ਹੀਦ ਭਾਈ ਰਵਿੰਦਰ ਸਿੰਘ ਦੇ ਪਿਤਾ ਸ. ਬਲਦੇਵ ਸਿੰਘ ਨੇ ਸੰਗਤਾਂ ਨਾਲ ਸਾਂਝੇ ਕੀਤੇ ਦਿਲ ਦੇ ਵਲਵਲੇ (ਵੀਡੀਓ)

ਸਾਕਾ ਨਕੋਦਰ: ਸ਼ਹੀਦ ਭਾਈ ਰਵਿੰਦਰ ਸਿੰਘ ਦੇ ਪਿਤਾ ਸ. ਬਲਦੇਵ ਸਿੰਘ ਨੇ ਸੰਗਤਾਂ ਨਾਲ ਸਾਂਝੇ ਕੀਤੇ ਦਿਲ ਦੇ ਵਲਵਲੇ (ਵੀਡੀਓ)

ਨਕੋਦਰ: ਗੁਰੂ ਗ੍ਰੰਥ ਸਾਹਿਬ ਦੇ ਸਤਿਕਾਰ ਲਈ ਸ਼ਹੀਦ ਹੋਏ ਭਾਈ ਰਵਿੰਦਰ ਸਿੰਘ ਲਿੱਤਰਾਂ, ਭਾਈ ਝਲਮਣ ਸਿੰਘ, ਭਾਈ ਬਲਧੀਰ ਸਿੰਘ ਅਤੇ ਭਾਈ ਭਾਈ ਹਰਮਿੰਦਰ ਸਿੰਘ ਦੀ 32ਵੀਂ ਯਾਦ ਵਿੱਚ ਪਿੰਡ ਲਿੱਤਰਾਂ (ਨੇੜੇ ਨਕੋਦਰ) ਵਿਖੇ 4 ਫ਼ਰਵਰੀ ਨੂੰ ਸ਼ਹੀਦੀ ਸਮਾਗਮ ਦੌਰਾਨ ਸ਼ਹੀਦ ਭਾਈ ਰਵਿੰਦਰ ਸਿੰਘ ਦੇ ਪਿਤਾ ਸ. ਬਲਦੇਵ ਸਿੰਘ ਨੇ ਸੰਗਤਾਂ ਨਾਲ ਸਾਂਝੇ ਕੀਤੇ ਦਿਲ ਦੇ ਵਲਵਲਿਆਂ ਦੀ ਵੀਡੀਓ ਸਿੱਖ ਸਿਆਸਤ ਦੇ ਪਾਠਕਾਂ ਦੀ ਜਾਣਕਾਰੀ ਲਈ ਸਾਝੀਂ ਕਰ ਰਿਹੇ ਹਾਂ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਇਤਿਹਾਸ ਅਤੇ ਸਿੱਖ ਸੰਘਰਸ਼ ਵਿੱਚ ਸਿੱਖ ਬੀਬੀਆਂ ਦਾ ਯੋਗਦਾਨ ਅਤੇ ਕੁਰਬਾਨੀਆਂ ਬੇਮਿਸਾਲ ਹਨ। ਪਰ ਸਾਡੇ ਇਤਿਹਾਸ ਦਾ ਇਹ ਅਹਿਮ ਪੱਖ ਅਜੇ ਵੀ ਬਹੁਤ ਘੱਟ ਲਿਖਿਆ, ਖੋਜਿਆ ਅਤੇ ਵਿਚਾਰਿਆ ਗਿਆ
26 ਜਨਵਰੀ 1986 ਦਾ ਸਰਬੱਤ ਖ਼ਾਲਸਾ ਹਾਲੀਆ ਸਿੱਖ ਇਤਿਹਾਸ ਦਾ ਇੱਕ ਅਹਿਮ ਮੋੜ ਸੀ, ਜਿਸ ਨੇ ਸਾਂਝੀ ਅਗਵਾਈ ਅਤੇ ਸਾਂਝੇ ਫੈਸਲੇ ਲੈਣ ਦੀ ਖ਼ਾਲਸਾ ਰਵਾਇਤ ਦੀ ਮੁੜ ਨਿਸ਼ਾਨਦੇਹੀ ਕੀਤੀ।
ਪੰਜਾਬੀ ਭਾਸ਼ਾ ਸਿਰਫ਼ ਹੋਰ ਭਾਸ਼ਾਵਾਂ ਤੋਂ ਸ਼ਬਦ ਲੈਣ ਵਾਲੀ ਨਹੀਂ, ਸਗੋਂ ਕਈ ਸ਼ਬਦ ਦੁਨੀਆ ਦੀਆਂ ਭਾਸ਼ਾਵਾਂ ਨੂੰ ਦੇਣ ਵਾਲੀ ਇੱਕ ਅਮੀਰ ਅਤੇ ਸੰਪੂਰਨ ਭਾਸ਼ਾ ਵੀ ਹੈ।
ਸਾਬਕਾ ਜੱਜ ਰਣਜੀਤ ਸਿੰਘ ਦੀ ਸੁਣਨ ਵਾਲੀ ਗਲਬਾਤ ਆਪ ਸੁਣੋ ਅਤੇ ਹੋਰਨਾਂ ਨਾਲ ਸਾਂਝੀ ਕਰੋ ਜੀ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: