Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਭਾਈ ਪਰਮਜੀਤ ਸਿੰਘ ਪੰਜਵੜ ਦੇ ਪਿਤਾ ਬਾਪੂ ਕਸ਼ਮੀਰ ਸਿੰਘ ਅਕਾਲ ਚਲਾਣਾ ਕਰ ਗਏ

ਭਾਈ ਪਰਮਜੀਤ ਸਿੰਘ ਪੰਜਵੜ ਦੇ ਪਿਤਾ ਬਾਪੂ ਕਸ਼ਮੀਰ ਸਿੰਘ ਅਕਾਲ ਚਲਾਣਾ ਕਰ ਗਏ

ਸ਼੍ਰੀ ਅੰਮ੍ਰਿਤਸਰ, ਪੰਜਾਬ (22 ਜਨਵਰੀ, 2012): ਰੂਪੋਸ਼ ਖਾੜਕੂ ਆਗੂ ਤੇ ਖਾਲਸਤਾਨ ਕਮਾਂਡੋ ਫੋਰਸ ਦੇ ਮੁਖੀ ਭਾਈ ਪਰਮਜੀਤ ਸਿੰਘ ਪੰਜਵੜ ਦੇ ਪਿਤਾ ਬਾਪੂ ਕਸ਼ਮੀਰ ਸਿੰਘ ਅੱਜ ਸਵੇਰੇ ਤਕਰੀਬਨ ਸਵਾ ਤਿੰਨ ਵਜੇ ਅਕਾਲ ਚਲਾਣਾ ਕਰ ਗਏ।

ਅਕਾਲੀ ਦਲ ਪੰਚ ਪ੍ਰਧਾਨੀ ਦੇ ਨੌਜਵਾਨ ਆਗੂ ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੇ ਇਹ ਜਾਣਕਾਰੀ ਅੱਜ ਸਮਾਜਕ ਸੰਪਰਕ ਮੰਚ “ਫੇਸਬੁੱਕ” ਉੱਤੇ ਸਾਂਝੀ ਕੀਤੀ ਹੈ। ਉਨ੍ਹਾਂ ਪੰਚ ਪ੍ਰਧਾਨੀ ਵੱਲੋਂ ਅਰਦਾਸ ਕੀਤੀ ਹੈ ਕਿ ਅਕਾਲ ਪੁਰਖ ਬਾਪੂ ਜੀ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ੇ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿਖਾਂ ਦੇ ਆਜ਼ਾਦ ਮੁਲਕ ਲਈ ਅਰੰਭੇ ਸੰਘਰਸ਼ ਦੇ ਮੁਢਲੇ ਸੰਘਰਸ਼ਸ਼ੀਲ ਆਗੂ ਡਾ. ਗੁਰਮੀਤ ਸਿੰਘ ਔਲਖ ਜੀ ਪਿਛਲੇ ਦਿਨੀ ਆਪਣੀ ਸੰਸਾਰਕ ਯਾਤਰਾ ਪੂਰਨ ਕਰਦੇ ਹੋਏ ਅਕਾਲ ਪੁਰਖੁ ਦੇ ਚਰਨਾਂ ਵਿੱਚ ਜਾ
ਸ਼੍ਰੀ ਅੰਮ੍ਰਿਤਸਰ, ਪੰਜਾਬ (23 ਜਨਵਰੀ, 2012): ਖਾਲਿਸਤਾਨ ਕਮਾਂਡੋ ਫੋਰਸ ਦੇ ਰੂਪੋਸ਼ ਮੁਖੀ ਭਾਈ ਪਰਮਜੀਤ ਸਿੰਘ ਪੰਜਵੜ ਦੇ ਪਿਤਾ ਸ.ਕਸ਼ਮੀਰ ਸਿੰਘ ਦਾ ਸਸਕਾਰ ਅੱਜ ਉਨਾਂ ਦੇ ਜੱਦੀ ਪਿੰਡ ਪੰਜਵੜ ਵਿਖੇ ਕੀਤਾ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: