Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਮੋਹਨ ਭਾਗਵਤ ਖਿਲਾਫ ਸਰਕਾਰ ਕਾਰਵਾਈ ਕਰੇ: ਮੱਕੜ

ਮੋਹਨ ਭਾਗਵਤ ਖਿਲਾਫ ਸਰਕਾਰ ਕਾਰਵਾਈ ਕਰੇ: ਮੱਕੜ

sgpc-makkar-2-300x195ਅੰਮ੍ਰਿਤਸਰ (12 ਅਗਸਤ 2014): ਆਰ. ਐਸ. ਐਸ. ਦੇ ਮੁਖੀ ਮੋਹਨ ਭਾਗਵਤ ਵੱਲੋਂ ਹਿੰਦੋਸਤਾਨ ‘ਚ ਵੱਸਦੇ ਸਾਰੇ ਲੋਕਾਂ ਨੂੰ ਹਿੰਦੂ ਦੱਸਣ ਵਾਲੇ ਬਿਆਨ ਦੀ ਪ੍ਰਧਾਨ ਸ਼੍ਰੋਮਣੀ ਕਮੇਟੀ ਜਥੇਦਾਰ ਅਵਤਾਰ ਸਿੰਘ ਨੇ ਨਿੰਦਾ ਕੀਤੀ ਹੈ।

ਉਨ੍ਹਾਂ ਕਿਹਾ ਕਿ ਭਾਰਤ ਦੇ ਸੰਵਿਧਾਨ ਅਨੁਸਾਰ ਹਰੇਕ ਧਰਮ ਦੇ ਲੋਕਾਂ ਨੂੰ ਆਪਣੇ-ਆਪਣੇ ਧਰਮ ‘ਚ ਪ੍ਰਪੱਕ ਤੇ ਆਪਣੇ-ਆਪਣੇ ਰੀਤੀ ਰਿਵਾਜਾਂ ਅਨੁਸਾਰ ਰਹਿਣ-ਸਹਿਣ ਦਾ ਪੂਰਾ-ਪੂਰਾ ਹੱਕ ਹੈ।

ਉਨ੍ਹਾਂ ਭਾਰਤ ਸਰਕਾਰ ਨੂੰ ਕਿਹਾ ਕਿ ਭਾਗਵਤ ਦੇ ਇਸ ਫਿਰਕੂ ਬਿਆਨ ਨਾਲ ਦੇਸ਼ ‘ਚ ਵਸਦੇ ਬਾਕੀ ਧਰਮਾਂ ਦੇ ਲੋਕਾਂ ਨੂੰ ਭਾਰੀ ਠੇਸ ਪੁੱਜੀ ਹੈ ਅਤੇ ਅਜਿਹੇ ਬਿਆਨ ਦੇਣ ਵਾਲੇ ਭਾਗਵਤ ਖਿਲਾਫ ਕਾਰਵਾਈ ਕਰਨੀ ਚਾਹੀਦੀ ਹੈ।

ਜ਼ਿਕਰਯੋਗ ਹੈ ਕਿ ਇਸਤੋਂ ਪਹਿਲਾਂ ਭਾਗਵਤ ਨੇ ਇੱਕ ਸਮਾਗਮ ਦੌਰਾਨ ਇਹ ਵੀ ਕਿਹਾ ਸੀ ਕਿ ਸਿੱਖ ਹਿੰਦੂਆਂ ਦਾ ਹੀ ਇੱਕ ਹਿੱਸਾ ਹਨ। ਜਿਸ ਕਰਕੇ ਸਿੱਖ ਹਲਕਿਆਂ ਨੇ ਕਾਫੀ ਰੋਸ ਜ਼ਾਹਰ ਕੀਤਾ ਸੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੁਖਮਨੀ ਸਾਹਿਬ ਦੇ ਪਾਠ, ਵਿਚਾਰ-ਚਰਚਾ ਅਤੇ ਅਰਦਾਸ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਬੰਦੀ ਸਿੰਘਾਂ ਦੀ ਲੰਬੀ
ਸਿੱਖ ਜਥਾ ਮਾਲਵਾ ਨੇ 2008 ਅਤੇ 2026 ਦੇ ਸਤਿਕਾਰ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਹੈ ਕਿ ਸੋਧਾਂ ਵਾਲੀ ਪਹੁੰਚ ਗੈਰ-ਸਿਧਾਂਤਕ ਹੈ। ਜਥੇ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ
ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ
ਲੰਘੀ 4 ਜੁਲਾਈ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਵੰਤ ਮਾਨ ਖ਼ਿਲਾਫ਼ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਲਾਗੂ ਕਰਵਾਉਣ ਲਈ ਪੰਥਕ ਇਕੱਠ ਸੱਦਿਆ ਗਿਆ ਸੀ। ਇਸ ਬਾਰੇ ਬਬਰ ਖਾਲਸਾ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: