Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਬਾਦਲ ਦਲ ਨੇ ਹਰਿਆਣਾ ਚੋਣਾਂ ਲਈ ਹਲਕਾ ਰੋੜੀ ਤੋਂ ਸਾਬਕਾ ਸ੍ਰੋਮਣੀ ਕਮੇਟੀ ਮੈਂਬਰ ਬਲਕੌਰ ਸਿੰਘ ਨੂੰ ਆਪਣਾ ਉਮੀਦਵਾਰ ਐਲਾਨਿਆ

ਬਾਦਲ ਦਲ ਨੇ ਹਰਿਆਣਾ ਚੋਣਾਂ ਲਈ ਹਲਕਾ ਰੋੜੀ ਤੋਂ ਸਾਬਕਾ ਸ੍ਰੋਮਣੀ ਕਮੇਟੀ ਮੈਂਬਰ ਬਲਕੌਰ ਸਿੰਘ ਨੂੰ ਆਪਣਾ ਉਮੀਦਵਾਰ ਐਲਾਨਿਆ

images (6)ਚੰਡੀਗੜ੍ਹ (23 ਸਤੰਬਰ, 2014) : ਹਰਿਆਣਾ ਵਿੱਚ ਹੋ ਰਹੀਆਂ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਬਾਦਲ-ਦਲ ਇਨੈਲੋ ਇੱਕਠਿਆਂ ਚੋਣਾਂ ਲੜ ਰਿਹਾ ਹੈ।

ਬਾਦਲ ਦਲ ਦੇ ਹਿੱਸੇ ਅੰਬਾਲਾ ਸ਼ਹਿਰੀ ਵਿਧਾਨ ਸਭਾ ਹਲਕਾ ਅਤੇ ਰੋੜੀ (ਜਿਲ੍ਹਾ ਸਿਰਸਾ) ਰਿਜ਼ਰਵ ਹਲਕਾ ਆਏ ਹਨ।ਅਤਜ ਬਾਦਲ ਦਲ ਨੇ ਵਿਧਾਨ ਸਭਾ ਹਲਕਾ ਰੋੜੀ ਤੋਂ ਆਪਣੇ ਉਮੀਦਵਾਰ ਦਾ ਐਲਨ ਕਰ ਦਿੱਤਾ ਹੈ।

ਬਾਦਲ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਇੱਕ ਅਹਿਮ ਐਲਾਨ ਕਰਦੇ ਹੋਏ 15 ਅਕਤੂਬਰ, 2014 ਨੂੰ ਹੋਣ ਜਾ ਰਹੀਆਂ ਹਰਿਆਣਾ ਵਿਧਾਨ ਸਭਾ ਦੀਆਂ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਦੇ ਹਰਿਆਣਾ ਤੋਂ ਐਸ.ਜੀ.ਪੀ.ਸੀ ਦੇ ਸਾਬਕਾ ਮੈਂਬਰ ਸ. ਬਲਕੌਰ ਸਿੰਘ ਕਾਲਿਆਂਵਾਲੀ ਨੂੰ ਵਿਧਾਨ ਸਭਾ ਹਲਕਾ ਕਾਲਾਂਵਾਲੀ ਰਿਜਰਵ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਇਨੈਲੋ ਦੇ ਸਾਂਝੇ ਉਮੀਦਵਾਰ ਵਜੋਂ ਐਲਾਨ ਕੀਤਾ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਬਾਦਲ ਦਲ ਦੇ ਦੋਹਾਂ ਧੜਿਆਂ ਨੂੰ ਆਪਣੀ ਸੁਹਿਰਦਤਾ ਸਾਬਿਤ ਕਰਨ ਲਈ ਅਕਾਲ ਤਖਤ ਸਾਹਿਬ ਦੇ ਨਿਜ਼ਾਮ ਨੂੰ ਪਾਰਟੀ ਤੇ ਸ਼੍ਰੋਮਣੀ ਕਮੇਟੀ ਦੇ ਗਲਬੇ ਤੋਂ ਮੁਕਤ ਕਰਕੇ ਪੰਥਕ ਲੀਹਾ ਉੱਤੇ ਉਸਾਰਨ
ਬਾਦਲ ਦਲ ਦੇ ਦੋਹਾਂ ਧੜਿਆਂ ਨੂੰ ਆਪਣੀ ਸੁਹਿਰਦਤਾ ਸਾਬਿਤ ਕਰਨ ਲਈ ਅਕਾਲ ਤਖਤ ਸਾਹਿਬ ਦੇ ਨਿਜ਼ਾਮ ਨੂੰ ਪਾਰਟੀ ਤੇ ਸ਼੍ਰੋਮਣੀ ਕਮੇਟੀ ਦੇ ਗਲਬੇ ਤੋਂ ਮੁਕਤ ਕਰਕੇ ਪੰਥਕ ਲੀਹਾ ਉੱਤੇ ਉਸਾਰਨ
ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਪਹਿਲਾਂ ਅਸੀਂ ਇਹ ਪੜਚੋਲ ਪੇਸ਼ ਕੀਤੀ ਸੀ ਕਿ ਪੰਜਾਬ ਦੀ ਸਿੱਖ ਵੋਟ ਰਾਜਨੀਤੀ ਵਿਚ ਖਿੰਡਾਓ ਹੋਰ ਵਧੇਗਾ, ਅਤੇ ਬਾਦਲ ਦਲ ਦਾ ਸਿਆਸੀ ਅਧਾਰ ਹੋਰ
ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਪਹਿਲਾਂ ਅਸੀਂ ਇਹ ਪੜਚੋਲ ਪੇਸ਼ ਕੀਤੀ ਸੀ ਕਿ ਪੰਜਾਬ ਦੀ ਸਿੱਖ ਵੋਟ ਰਾਜਨੀਤੀ ਵਿਚ ਖਿੰਡਾਓ ਹੋਰ ਵਧੇਗਾ, ਅਤੇ ਬਾਦਲ ਦਲ ਦਾ ਸਿਆਸੀ ਅਧਾਰ ਹੋਰ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: