Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪੁਲਸ ਮੁੱਖੀ ਸੁਮੇਧ ਸੈਨੀ ਦੀ ਨਿਗਰਾਨੀ ਵਿੱਚ ਭਾਈ ਹਰਮਿੰਦਰ ਸਿੰਘ ਤੋਂ ਹੋਵੇਗੀ ਪੁੱਛਗਿੱਛ

ਪੁਲਸ ਮੁੱਖੀ ਸੁਮੇਧ ਸੈਨੀ ਦੀ ਨਿਗਰਾਨੀ ਵਿੱਚ ਭਾਈ ਹਰਮਿੰਦਰ ਸਿੰਘ ਤੋਂ ਹੋਵੇਗੀ ਪੁੱਛਗਿੱਛ

ਜਲੰਧਰ (10 ਨਵੰਬਰ, 2014): ਮੀਡੀਆ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪਿੱਛਲੇ ਦਿਨੀ ਦਿੱਲੀ ਦੇ ਹਾਵਈ ਅੱਡੇ ਤੋਂ ਪੰਜਾਬ ਪੁਲਿਸ ਵੱਲੋਂ ਗ੍ਰਿਫਤਾਰ ਹਰਮਿੰਦਰ ਸਿੰਘ ਮਿੰਟੂ ਨੂੰ ਹੋਰ ਪੱਛਗਿੱਛ ਲਈ ਜਲੰਧਰ ਤੋਂ ਚੰਡੀਗੜ੍ਹ ਭੇਜ ਦਿੱਤਾ ਗਿਆ ਹੈ।

ਮਿੰਟੂ ਨੂੰ ਥਾਈਲੈਂਡ ਸਰਕਾਰ ਨੇ ਵਾਪਸ ਭਾਰਤ ਭੇਜ ਦਿੱਤਾ ਸੀ, ਜਿੱਥੇ ਬਾਅਦ ਵਿੱਚ ਉਸਨੂੰ ਦਿੱਲੀ ਦੇ ਇੰਦਰਾ ਗਾਂਧੀ ਹਵਾਈ ਅੱਡੇ ਤੋਂ ਪੰਜਾਬ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਸੀ।

Sumedh-Saini-L-Harminder-Singh-Mintoo-R-File-Photos-e1415589087426
ਪੁਲਸ ਮੁੱਖੀ ਸੁਮੇਧ ਸੈਨੀ ਅਤੇ ਹਰਮਿੰਦਰ ਸਿੰਘ ਮਿੰਟੂ

“ਦੀ ਟ੍ਰਿਬਿਉਨ” ਅਖਬਾਰ ਵਿੱਚ ਛਪੀ ਰਿਪੋਰਟ ਅਨੁਸਾਰ ਪੰਜਾਬ ਪੁਲਿਸ ਦੇ ਮੁੱਖੀ ਸੁਮੇਧ ਸੈਨੀ ਦੀ ਨਿਗਰਾਨੀ ਹੇਠ ਭਾਈ ਮਿੰਟੂ ਤੋਂ ਚੰਡੀਗੜ੍ਹ ਵਿੱਚ ਅੱਗੇ ਹੋਰ ਪੱਛਗਿੱਛ ਕੀਤੀ ਜਾਵੇਗੀ।ਹਰਮਿੰਦਰ ਸਿੰਘ ਨੂੰ 9 ਨਵੰਬਰ ਤੜਕੇ ਸਖਤ ਸੁਰੱਖਿਆ ਘੇਰੇ ਵਿੱਚ ਜਲੰਧਰ ਤੋਂ ਚੰਡੀਗੜ ਪੰਜਾਨ ਪੁਲਿਸ ਦੇ ਮੁੱਖ ਦਫਤਰ ਲਿਆਦਾ ਗਿਆ ਹੈ।

“ਦੀ ਟ੍ਰਿਬਿਉਨ” ਨੇ ਪੰਜਾਬ ਪੁਲਿਸ ਦੇ ਗੁਪਤ ਸੂਤਰਾਂ ਦੇ ਹਵਾਲੇ ਨਾਲ ਲਿਖਿਆ ਕਿ ਮਿੰਟੂ ਤੋਂ ਕੇਂਦਰੀ ਖੁਫੀਆ ਏਜ਼ੰਸੀਆਂ ਰਾਅ, ਆਈ. ਬੀ ਅਤੇ ਪੰਜਾਬ ਵੱਲੋਂ ਸਾਂਝੇ ਤੌਰ ‘ਤੇ ਪੱਛਗਿੱਛ ਕਰਨ ਦੀ ਸੰਭਾਵਨਾ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਖਾਲੜਾ ਮਿਸ਼ਨ ਆਰਗੇਨਾਈਜੇਸ਼ਨ, ਪੰਜਾਬ ਮਨੁੱਖੀ ਅਧਿਕਾਰ ਸੰਗਠਨ ਅਤੇ ਮਨੁੱਖੀ ਅਧਿਕਾਰ ਇਨਸਾਫ ਸੰਘਰਸ਼ ਕਮੇਟੀ ਨੇ ਅੰਮ੍ਰਿਤਸਰ ਵਿਖੇ ਭੰਡਾਰੀ ਪੁੱਲ ਤੇ ਧਰਨਾ ਦਿੱਤਾ ਅਤੇ ਮੰਗ ਕੀਤੀ ਕਿ ਸੁਮੇਧ ਸੈਣੀ ਨੂੰ ਤੁਰੰਤ ਗ੍ਰਿਫਤਾਰੀ
ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਤੇ ਪੰਜਾਬ ਮਨੁੱਖੀ ਅਧਿਕਾਰ ਸੰਗਠਨ ਅਤੇ ਮਨੁੱਖੀ ਅਧਿਕਾਰ ਇਨਸਾਫ ਸੰਘਰਸ਼ ਕਮੇਟੀ ਨੇ ਕਿਹਾ ਕਿ ਜੇਕਰ ਕੈਪਟਨ ਸਰਕਾਰ ਨੇ ਨਿਰਦੋਸ਼ ਸਿੱਖਾਂ ਦੇ ਕਾਤਲ ਸੁਮੇਧ ਸੈਣੀ ਨੂੰ ਗ੍ਰਿਫਤਾਰ ਨਾਂ
ਦਲ ਖਾਲਸਾ ਨੇ ਐਲਾਨ ਕੀਤਾ ਕਿ ਬਲਵੰਤ ਸਿੰਘ ਮੁਲਤਾਨੀ ਕਤਲ ਕੇਸ ਵਿੱਚ ਭਗੌੜੇ ਸਾਬਕਾ ਡੀ.ਜੀ.ਪੀ ਪੰਜਾਬ ਸੁਮੇਧ ਸੈਣੀ ਦੀ ਭਾਲ ਵਿੱਚ ਪੰਜਾਬ ਭਰ ਵਿੱਚ ਪੋਸਟਰ ਲਗਾਏ ਜਾਣਗੇ। ਪਾਰਟੀ ਪ੍ਰਧਾਨ ਹਰਪਾਲ
ਪੰਜਾਬ ਦੇ ਸਾਬਕਾ ਪੁਲਿਸ ਮੁਖੀ ਸੁਮੇਖ ਸੈਣੀ ਵਿਰੁੱਧ ਸਿੱਖ ਨੌਜਵਾਨ ਬਲਵੰਤ ਸਿੰਘ ਮੁਲਤਾਨੀ ਨੂੰ ਜ਼ਬਰੀ ਲਾਪਤਾ ਕਰਨ ਦੇ ਮਾਮਲੇ ਵਿਚ ਪਰਚਾ ਦਰਜ਼ ਹੋਇਆ ਹੈ। ਲੰਘੀ 6 ਮਈ 2020 ਨੂੰ ਮੁਹਾਲੀ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: