Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਭਾਈ ਮਿੰਟੂ ਦਾ ਜਗਰਾਉਂ ਪੁਲਿਸ ਨੇ ਲਿਆ ਤਿੰਨ ਦਿਨਾਂ ਪੁਲਿਸ ਰਿਮਾਂਡ

ਭਾਈ ਮਿੰਟੂ ਦਾ ਜਗਰਾਉਂ ਪੁਲਿਸ ਨੇ ਲਿਆ ਤਿੰਨ ਦਿਨਾਂ ਪੁਲਿਸ ਰਿਮਾਂਡ

ਜਗਰਾਉਂ,(2 ਦਸੰਬਰ, 2014): ਥਾਈਲੈਂਡ ਦੀਆਂ ਏਜ਼ੰਸੀਆਂ ਵੱਲੋਂ ਵਾਪਸ ਭਾਰਤ ਭੇਜੇ ਗਏ ਪੰਜਾਬ ਪੁਲਿਸ ਵੱਲੋਂ ਦਿੱਲੀ ਹਵਾਈ ਅੱਡੇ ਤੋਂ ਗ੍ਰਿਫਤਾਰ ਕੀਤੇ ਗਏ ਭਾਈ ਹਰਮਿੰਦਰ ਸਿੰਘ ਉਰਫ਼ ਮਿੰਟੂ, ਨੂੰ ਅੱਜ ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਵੱਲੋਂ ਪ੍ਰੋਡਕਸ਼ਨ ਵਾਰੰਟ ‘ਤੇ ਲਿਆ ਕੇ ਅਦਾਲਤ ‘ਚ ਪੇਸ਼ ਕੀਤਾ।

ਭਾਈ ਹਰਮਿੰਦਰ ਸਿੰਘ ਮਿੰਟੂ ਨੂੰ ਅਦਾਲਤ ਵਿੱਚ ਪੇਸ਼ ਕਰਦੀ ਪੁਲਿਸ ਪਾਰਟੀ
ਭਾਈ ਹਰਮਿੰਦਰ ਸਿੰਘ ਮਿੰਟੂ ਨੂੰ ਅਦਾਲਤ ਵਿੱਚ ਪੇਸ਼ ਕਰਦੀ ਪੁਲਿਸ ਪਾਰਟੀ

ਅਦਾਲਤ ਵਿੱਚ ਪੇਸ਼ ਕਰਨ ਤੋਂ ਬਾਅਦ ਅਦਾਲਤ ਨੇ ਜਗਰਾਉਂ ਪੁਲਿਸ ਦੀ ਅਰਜ਼ੀ ‘ਤੇ ਭਾਈ ਮਿੰਟੂ ਦਾ ਤਿੰਨ ਦਿਨ ਦਾ ਜਗਰਾਉਂ ਪੁਲਿਸ ਨੂੰ ਰਿਮਾਂਡ ਦੇ ਦਿੱਤਾ।

ਖਾਲਿਸਤਾਨ ਲਿਬਰੇਸ਼ਨ ਫੋਰਸ ਦੇ ਮੁਖੀ ਹਰਮਿੰਦਰ ਸਿੰਘ ਉਰਫ਼ ਮਿੰਟੂ ਖਿਲਾਫ਼ ਸਾਲ 2008 ‘ਚ ਥਾਣਾ ਸਦਰ ਜਗਰਾਉਂ ‘ਚ ਮੁਕੱਦਮਾ 137 ਦਰਜ ਕੀਤਾ ਸੀ।  ਭਾਈ ਮਿੰਟੂ ਨੂੰ ਅੱਜ ਜ਼ਿਲ੍ਹਾ ਪੁਲਿਸ ਜਲੰਧਰ ਤੋਂ ਪ੍ਰੋਡਕਸ਼ਨ ਵਾਰੰਟ ‘ਤੇ ਲੈ ਆਈ, ਜਿਸ ਨੂੰ ਰਾਏਕੋਟ ਦੇ ਡੀ.ਐਸ.ਪੀ. ਸਤਨਾਮ ਸਿੰਘ ਤੇ ਥਾਣਾ ਸੁਧਾਰ ਦੇ ਮੁਖੀ ਇੰਸ. ਰਮੇਸ਼ ਕੁਮਾਰ ਦੀ ਅਗਵਾਈ ‘ਚ ਅਦਾਲਤ ‘ਚ ਪੇਸ਼ ਕੀਤਾ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਨਵਾਂਸ਼ਹਿਰ ਦੀ ਵਿਸ਼ੇਸ਼ ਯੂ.ਏ.ਪੀ.ਏ ਅਦਾਲਤ ਨੇ ਤਕਰੀਬਨ 9 ਸਾਲ ਪੁਰਾਣੇ ਮੁਕੰਦਪੁਰ ਕੇਸ ਦਾ ਫੈਸਲਾ ਸੁਣਾਉਂਦਿਆਂ 7 ਵਿਅਕਤੀਆਂ ਨੂੰ ਅੱਤਵਾਦ ਅਤੇ ਸਾਜ਼ਿਸ਼ ਦੇ ਸਾਰੇ ਦੋਸ਼ਾਂ ਤੋਂ ਬਰੀ ਕਰ ਦਿੱਤਾ ਹੈ।
ਵਕੀਲ ਭਾਈ ਜਸਪਾਲ ਸਿੰਘ ਮੰਝਪੁਰ ਲੰਘੀ 10 ਦਸੰਬਰ ਨੂੰ ਸ. ਹਰਦੀਪ ਸਿੰਘ ਸ਼ੇਰਾ, ਸ. ਰਮਨਦੀਪ ਸਿੰਘ ਬੱਗਾ ਅਤੇ ਜਗਤਾਰ ਸਿੰਘ ਉਰਫ ਜੱਗੀ ਜੌਹਲ ਤੇ ਦਰਜ ਐਨ.ਆਈ.ਏ ਦੇ ਕੇਸ ਦੀ ਪੈਰਵਾਈ
ਅੱਜ ਭਾਈ ਨਾਰਾਇਣ ਸਿੰਘ ਚੌੜਾ ਦੀ ਜਮਾਨਤ ਮਨਜ਼ੂਰ ਕਰ ਲਈ ਗਈ
ਅੱਜ ਭਾਈ ਨਾਰਾਇਣ ਸਿੰਘ ਚੌੜਾ ਦੀ ਜਮਾਨਤ ਮਨਜ਼ੂਰ ਕਰ ਲਈ ਗਈ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: