Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਗਿਣਤੀ ਦੇ ਛੇਵੇਂ ਗੇੜ ‘ਚ ਕਿਰਨ ਬੇਦੀ 886 ਵੋਟਾਂ ਦੇ ਫਰਕ ਨਾਲ ਅੱਗੇ

ਗਿਣਤੀ ਦੇ ਛੇਵੇਂ ਗੇੜ ‘ਚ ਕਿਰਨ ਬੇਦੀ 886 ਵੋਟਾਂ ਦੇ ਫਰਕ ਨਾਲ ਅੱਗੇ

Kiran-Bedi-File-Photoਦਿੱਲੀ ( 10 ਫਰਵਰੀ, 2015): ਭਾਰਤੀ ਜਨਤਾ ਪਾਰਟੀ ਵੱਲੋਂ ਮੁੱਖ ਮੰਤਰੀ ਦੇ ਅਹੁਦੇ ਦੀ ਉਮੀਦਵਾਰ ਕਿਰਨ ਬੇਦੀ ਭਾਜਪਾ ਦੇ ਕ੍ਰਿਸ਼ਨਾ ਨਗਰ ਤੋਂ 886 ਵੋਟਾਂ ਦੇ ਮਾਮੂਲੀ ਫਰਕ ਨਾਲ ਗਿਣਤੀ ਦੇ ਛੇਵੇ ਗੇੜ ਵਿੱਚ ਅੱਗੇ ਹੋ ਗਈ ਹੈ।

ਕਿਰਨ ਬੇਦੀ ਨੂੰ 29, 342 ਵੋਟਾਂ ਮਿਲੀਆਂ ਹਨ ਅਤੇ ਐੱਸਕੇ ਬੱਗਾ ਨੂੰ ਅਜੇ ਤੱਕ 28, 476 ਮਿਲੀਆਂ ਹਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਡਾ. ਸਿਕੰਦਰ ਸਿੰਘ ਨੇ ਕਿਹਾ ਕਿ ਭਾਜਪਾ ਦਾ ਮੂਲ ਆਧਾਰ ਬ੍ਰਾਹਮਣਵਾਦੀ ਵੰਡ ਦੇ ਸਿਧਾਂਤ 'ਤੇ ਟਿਕਿਆ ਹੋਇਆ ਹੈ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਇੱਕ ਫੈਸਲਾ ਸੁਣਾਉਂਦਿਆਂ ਡੇਰਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਕਤਲ ਦੇ ਇੱਕ ਮਾਮਲੇ ਵਿੱਚੋਂ ਬਰੀ ਕਰ ਦਿੱਤਾ ਹੈ।
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਇੱਕ ਫੈਸਲਾ ਸੁਣਾਉਂਦਿਆਂ ਡੇਰਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਕਤਲ ਦੇ ਇੱਕ ਮਾਮਲੇ ਵਿੱਚੋਂ ਬਰੀ ਕਰ ਦਿੱਤਾ ਹੈ।
ਬਾਦਲ ਦਲ-ਭਾਜਪਾ ਦਰਮਿਆਨ ਗੱਠਜੋੜ ਲਈ ਗੱਲਬਾਤ ਚੱਲਦੇ ਹੋਣ ਦੀਆਂ ਅਟਕਲਾਂ ਦੀ ਪੁਸ਼ਟੀ ਕਰਦਿਆਂ ਭਾਪਜਾ ਆਗੂ ਅਮਿਤ ਸ਼ਾਹ ਨੇ ਬੀਤੇ ਦਿਨ ਦਿੱਲੀ ਵਿਖੇ ਇਸ ਵਿਸ਼ੇ ਵਾਰੇ ਇਕ ਸਿੱਧੇ ਸਵਾਲ ਦੇ ਜਵਾਬ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: