Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਆਮ ਆਦਮੀ ਪਾਰਟੀ ਦੇ ਭਾਈ ਬਲਦੀਪ ਸਿੰਘ ਵੱਲੋਂ ਚੰਡੀਗੜ੍ਹ ਵਿੱਚ ਪ੍ਰੈਸ ਕਾਨਫਰੰਸ ਭਲਕੇ

ਆਮ ਆਦਮੀ ਪਾਰਟੀ ਦੇ ਭਾਈ ਬਲਦੀਪ ਸਿੰਘ ਵੱਲੋਂ ਚੰਡੀਗੜ੍ਹ ਵਿੱਚ ਪ੍ਰੈਸ ਕਾਨਫਰੰਸ ਭਲਕੇ

Bhai Baldeep Singh
ਭਾਈ ਬਲਦੀਪ ਸਿੰਘ

ਚੰਡੀਗੜ੍ਹ ( 10 ਅਪ੍ਰੈਲ, 2015): ਆਮ ਆਦਮੀ ਪਾਰਟੀ ਦੀ ਕੇਂਦਰੀ ਆਗੂਆਂ ਵਿੱਚ ਸ਼ੁਰੂ ਹੋਏ ਘਮਸਾਨ ਦਾ ਅਸਰ ਆਮ ਆਦਮੀ ਪਾਰਟੀ ਦੀ ਪੰਜਾਬ ਦੀ ਇਕਾਈ ‘ਤੇ ਵੀ ਪੈਣਾ ਸ਼ੁਰੂ ਹੋ ਗਿਆ ਹੈ।ਇਸ ਤੋਂ ਪਹਿਲਾਂ ਪਟਿਆਲਾ ਤੋਂ ਆਮ ਆਦਮੀ ਪਾਰਟੀ ਦੇ ਐੱਮਪੀ ਡਾ. ਗਾਂਧੀ ਵੱਲੋਂ ਆਪ ਪਾਰਟੀ ਦੇ ਬਾਗੀ ਆਗੂਆਂ ਦੇ ਹੱਕ ਵਿੱਚ ਖੜਨ ਕਰਕੇ ਪਾਰਟੀ ਦੇ ਨਿਸ਼ਾਨੇ ‘ਤੇ ਆ ਚੁੱਕੇ ਹਨ ਅਤੇ ਉਨ੍ਹਾਂ ਨੂੰ ਇੱਥੌਂ ਤੱਕ ਕਹਿਣਾ ਪਿਆ ਕਿ ਆਮ ਆਦਮੀ ਪਾਰਟੀ ਅਤੇ ਹੋਰ ਪਾਰਟੀਆਂ ਵਿੱਚ ਕੋਈ ਫਰਕ ਨਹੀਂ ਹੈ।

ਬਾਅਦ ਵਿੱਚ ਭਾਈ ਬਲਦੀਪ ਸਿੰਘ ਨੂੰ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੀ ਅਨੁਸ਼ਾਸ਼ਨ ਕਮੇਟੀ ਦੇ ਚੇਅਰਮੈਨ ਡਾ. ਦਲਜੀਤ ਸਿੰਘ ਵੱਲੋਂ 4 ਅਪ੍ਰੈਲ ਨੂੰ ਕਾਰਣ ਦੱਸੋ ਨੋਟਿਸ ਜਾਰੀ ਕੀਤਾ ਗਿਆ ਸੀ, ਜਿਸਦਾ ਜਵਾਬ ਉਨ੍ਹਾਂ ਨੇ ਦੇ ਦਿੱਤਾ ਸੀ।

ਭਾਈ ਬਲਦੀਪ ਸਿੰਘ ਵੱਲੋਂ ਆਪਣੇ ਫੇਸਬੁੱਕ ਪੇਜ਼ ‘ਤੇ ਦਿੱਤੀ ਜਾਣਕਾਰੀ ਅਨੁਸਾਰ ਕੱਲ ਉਹ 11ਵਜੇ ਪ੍ਰੈਸ ਕਲੱਬ ਚੰਡੀਗੜ੍ਹ ਵਿੱਖੇ ਪੈੱਸ ਕਾਨਫਰੰਸ ਕਰਕੇ ਆਪਣਾ ਪੱਖ ਸਪੱਸ਼ਟ ਕਰਨਗੇ।ਉਨ੍ਹਾਂ  ਆਮ ਆਦਮੀ ਪਾਰਟੀ ਦੇ ਵਰਕਰਾਂ, ਆਪਣੇ ਹਮਾਇਤੀਆਂ ਅਤੇ ਦੋਸਤਾਂ–ਮਿੱਤਰਾਂ ਨੂੰ ਇਸ ਪ੍ਰੈੇਸ ਕਾਨਫਰੰਸ ਵਿੱਚ ਪਹੁੰਚਣ ਦੀ ਬੇਨਤੀ ਕੀਤੀ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਲੋਕ ਸਭਾ ਚੋਣਾਂ 2024 ਵਿਚ ਜਿੱਥੇ ਇੰਡੀਆ ਪੱਧਰ ਉੱਤੇ ਕਾਂਗਰਸ ਤੇ ਹੋਰਨਾ ਪਾਰਟੀਆਂ ਨੇ ‘ਇੰਡੀਆ’ ਨਾਮੀ ਗਠਜੋੜ ਬਣਾਇਆ ਹੈ ਜਿਸ ਵਿਚ ਆਮ ਆਦਮੀ ਪਾਰਟੀ ਵੀ ਸ਼ਾਮਿਲ ਹੈ ਓਥੇ ਇਸ ਗਠਜੋੜ
ਲੋਕ ਸਭਾ ਚੋਣਾਂ 2024 ਵਿਚ ਜਿੱਥੇ ਇੰਡੀਆ ਪੱਧਰ ਉੱਤੇ ਕਾਂਗਰਸ ਤੇ ਹੋਰਨਾ ਪਾਰਟੀਆਂ ਨੇ ‘ਇੰਡੀਆ’ ਨਾਮੀ ਗਠਜੋੜ ਬਣਾਇਆ ਹੈ ਜਿਸ ਵਿਚ ਆਮ ਆਦਮੀ ਪਾਰਟੀ ਵੀ ਸ਼ਾਮਿਲ ਹੈ ਓਥੇ ਇਸ ਗਠਜੋੜ
ਆਮ ਆਦਮੀ ਪਾਰਟੀ ਵਿਚ ਕੇਂਦਰੀ ਲੀਡਰਸ਼ਿੱਪ ਦੇ ਦਬਦਬ ਕਾਰਨ ਲੱਗਦਾ ਹੈ ਕਿ ਪੰਜਾਬ ਦੇ ਚੁਣੇ ਹੋਏ ਵਿਧਾਇਕ ਸੂਬੇ ਤੋਂ ਬਾਹਰੀ ਆਗੂਆਂ ਨੂੰ ਪੰਜਾਬ ਦੇ ਨੁਮਾਇੰਦੇ ਵਜੋਂ ਰਾਜ ਸਭਾ ਵਿਚ ਭੇਜਣਗੇ।
ਕੇਜਰੀਵਾਲ ਸਰਕਾਰ ਦੇ ਫੈਸਲੇ ਨੇ ਪੰਜਾਬ ਦੇ ਆਪ ਆਗੂ ਕੁੜਿੱਕੀ ਵਿੱਚ ਫਸਾਏ। ਇੱਕ ਪਾਸੇ ਲੱਖਾਂ ਕਿਸਾਨ ਕੇਂਦਰ ਦੇ ਬਣਾਏ ਨਵੇਂ ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੇ ਹੱਦਾਂ ਉੱਤੇ ਮੋਰਚਾ ਲਾ ਕੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: