Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਬਾਪੂ ਸੂਰਤ ਸਿੰਘ ਦੇ ਸਪੁੱਤਰ ਰਵਿੰਦਰਜੀਤ ਸਿੰਘ ਗੋਗੀ ਨੂੰ ਅਦਾਲਤ ਵਿੱਚ ਕੀਤਾ ਗਿਆ ਪੇਸ਼

ਬਾਪੂ ਸੂਰਤ ਸਿੰਘ ਦੇ ਸਪੁੱਤਰ ਰਵਿੰਦਰਜੀਤ ਸਿੰਘ ਗੋਗੀ ਨੂੰ ਅਦਾਲਤ ਵਿੱਚ ਕੀਤਾ ਗਿਆ ਪੇਸ਼

ਲਧਿਆਣਾ ( 17 ਅਪ੍ਰੈਲ, 2015): ਪਿੱਛਲੇ ਲੰਮੇ ਸਮੇਂ ਤੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਭੁੱਖ ਹੜਤਾਲ ਅਧੀਨ ਪੁਲਿਸ ਦੀ ਹਿਰਾਸਤ ਵਿੱਚ ਲੁਧਿਆਣਾ ਦੇ ਸਿਵਲ ਹਸਪਤਾਲ ਵਿੱਚ ਦਾਖਲ ਬਾਪੂ ਸੂਰਤ ਸਿੰਘ ਦੇ ਸਪੱਤਰ ਰਵਿੰਦਰਜੀਤ ਸਿੰਘ ਗੋਗੀ ਨੂੰ ਲਧਿਆਣਾ ਅਦਾਲਤ ਵਿੱਚ ਅੱਜ ਪੇਸ਼ ਕੀਤਾ ਗਿਆ। ਪਹਿਲਾਂ ਦੀਆਂ ਪੇਸ਼ੀਆਂ ਦੀ ਤਰਾਂ ਇਸ ਵਾਰ ਵੀ ਅਦਲਾਤ ਨੇ ਬਿਨਾਂ ਕੋਈ ਕਾਰਵਾਈ ਕੀਤਿਆਂ ਕੇਸ ਦੀ ਸੁਣਵਾਈ 30 ਅਪ੍ਰੈਲ ‘ਤੇ ਪਾ ਦਿੱਤੀ।

ਰਵਿੰਦਰਜੀਤ ਸਿੰਘ ਗੋਗੀ ਪੁਲਿਸ ਹਿਰਾਸਤ ਵਿੱਚ (ਫਾਈਲ ਫੋਟੋ)
ਰਵਿੰਦਰਜੀਤ ਸਿੰਘ ਗੋਗੀ ਪੁਲਿਸ ਹਿਰਾਸਤ ਵਿੱਚ (ਫਾਈਲ ਫੋਟੋ)

ਭਾਈ ਗੋਗੀ ਦੀ ਸਿਹਤ ਦਾ ਪਤਾ ਲੇਣ ਲਈ ਅਮਰੀਕਾ ਤੋਂ ਕੁਝ ਵਿਅਕਤੀ ਅੱਜ ਅਦਾਲਤ ਵਿੱਚ ਪਹੁੰਚੇ ਹੋਏ ਸਨ, ਪਰ ਪੁਲਿਸ ਨੇ ਉਨ੍ਹਾਂ ਨੂੰ ਭਾਈ ਗੋਗੀ ਨਾਲ ਮੁਲਾਕਤ ਨਹੀਂ ਕਰਨ ਦਿੱਤੀ। ਪੁਲਿਸ ਨੇ ਟਾਲ ਮਟੋਲ ਦੀ ਨੀਤੀ ਅਪਨਾਉਦਿਆਂ ਸਮਾਂ ਲੰਘਾ ਦਿੱਤਾ। ਇਸੇ ਦੌਰਾਨ ਹੀ ਅਦਾਲਤ ਨੇ 30 ਅਪ੍ਰੈਲ ਦੀ ਅਗਲੀ ਪੇਸ਼ੀ ਨਿਰਧਾਰਿਤ ਕਰ ਦਿੱਤੀ ਅਤੇ ਪੁਲਿਸ ਭਾਈ ਗੋਗੀ ਨੂੰ ਕਿਸੇ ਹੋਰ ਰਸਤਿਓੁਂ ਜੇਲ ਲੈ ਗਈ।

ਜ਼ਿਕਰਯੋਗ ਹੈ ਕਿ ਭਾਈ ਗੋਗੀ ਨੂੰ ਅਮਨ ਚੈਨ ਲਈ ਖਤਰਾ ਦੱਸਦਿਆਂ ਪੰਜਾਬ ਪੁਲਿਸ ਨੇ ਹਿਰਾਸਤ ਵਿੱਚ ਲੈ ਕੇ ਜੇਲ ਭੇਜ ਦਿੱਤਾ ਸੀ।ਭਾਈ ਗੋਗੀ ਨੂੰ ਡਰਾਉਣ ਧਮਕਾਉਣ ਤੋਂ ਅਸਫਲ ਹੋਣ ਪਿੱਛੋਂ ਸਰਕਾਰ ਨੇ ਪਿੱਛੀ 13 ਅਪ੍ਰੈਲ ਦੀ ਪੇਸ਼ੀ ਸਮੇਂ ਭਾਈ ਗੋਗੀ ਦੀ ਥਾਣੇਦਾਰ ਰਿਚਾਰਡ ਮਸੀਹ ਰਾਹੀਂ ਧੱਕੇ ਮੁੱਕੀ ਕਰਵਾਈ ਸੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਹਾਲ ਹੀ ਵਿੱਚ ਮਿਲੀ ਜਾਣਾਕਾਰੀ ਮੁਤਾਬਕ ਪੰਜਾਬ ਸਰਕਾਰ ਨੇ ਸਿੱਖ ਸਿਆਸੀ ਕੈਦੀ ਭਾਈ ਦਿਲਬਾਗ ਸਿੰਘ ਬਾਘਾ ਦੀ ਜੇਲ੍ਹ ਰਿਹਾਈ ਦਾ ਫੈਸਲਾ ਲੈ ਲਿਆ ਹੈ। ਭਾਈ ਦਿਲਬਾਗ ਸਿੰਘ ਜੀ ਨਾਭਾ ਜੇਲ੍ਹ
10 ਨਵੰਬਰ ਨੂੰ ਅੰਮ੍ਰਿਤਸਰ ਨੇੜਲੇ ਪਿੰਡ ਚੱਬਾ ਵਿਖੇ ਹੋਏ ਸਰਬੱਤ ਖਾਲਸਾ(2015) ਸਬੰਧੀ ਸਿੱਖ ਸਿਆਸਤ ਦੇ ਸੰਪਾਦਕ ਸ੍ਰ. ਪਰਮਜੀਤ ਸਿੰਘ ਵੱਲੋਂ ਸਿੱਖ ਵਿਦਵਾਨ ਸ੍ਰ. ਗੁਰਤੇਜ ਸਿੰਘ ਨਾਲ ਗੱਲਬਾਤ ਕੀਤੀ ਗਈ ।
ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਚੱਲ ਰਹੇ ਸੰਘਰਸ਼ ਨੂੰ ਉਸ ਸਮੇਂ ਇੱਕ ਹੋਰ ਪ੍ਰਾਪਤੀ ਹੋਈ ਜਦੋਂ ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ ਜੇਲ ਵਿੱਚ ਨਜਰਬੰਦ ਭਾਈ ਹਰਦੀਪ ਸਿੰਘ
ਬਾਦਲ ਦਲ ਦੇ ਮੁੱਢਲੀ ਕਤਾਰ ਦੇ ਆਗੂ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਦਲਜੀਤ ਸਿੰਘ ਚੀਮਾ ਨੇ ਕੱਲ ਬਾਪੂ ਸੂਰਤ ਸਿੰਘ ਖਾਲਸਾ ਨਾਲ ਦਯਾ ਨੰਦ ਹਸਪਤਾਲ ਵਿੱਚ ਮੁਲਾਕਾਤ ਕੀਤੀ।ਪ੍ਰਾਪਤ ਜਾਣਕਾਰੀ ਅਨੁਸਾਰ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: