Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਨੇਪਾਲ ਵਿੱਚ ਭੁਚਾਲ ਕਾਰਣ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਸ਼੍ਰੋਮਣੀ ਕਮੇਟੀ ਵੱਲੋਂ ਟੀਮ ਦਾ ਗਠਨ

ਨੇਪਾਲ ਵਿੱਚ ਭੁਚਾਲ ਕਾਰਣ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਸ਼੍ਰੋਮਣੀ ਕਮੇਟੀ ਵੱਲੋਂ ਟੀਮ ਦਾ ਗਠਨ

sgpc1
ਸ਼੍ਰੋਮਣੀ ਕਮੇਟੀ

ਅੰਮਿ੍ਤਸਰ (26 ਅਪ੍ਰੈਲ, 2015): ਸ਼੍ਰੋਮਣੀ ਕਮੇਟੀ ਪ੍ਰਧਾਨ ਅਵਤਾਰ ਸਿੰਘ ਨੇ ਨਿਪਾਲ ‘ਚ ਆਏ ਭਿਆਨਕ ਭੁਚਾਲ ਕਾਰਨ ਹੋਏ ਜਾਨੀ ਤੇ ਮਾਲੀ ਨੁਕਸਾਨ ਦਾ ਜਾਇਜ਼ਾ ਲੈਣ ਲਈ ਸ: ਰਜਿੰਦਰ ਸਿੰਘ ਮਹਿਤਾ, ਸ: ਮੋਹਨ ਸਿੰਘ ਬੰਗੀਂ ਅੰਤਿ੍ੰਗ ਮੈਂਬਰ ਤੇ ਸ: ਸਤਬੀਰ ਸਿੰਘ ਸਾਬਕਾ ਸਕੱਤਰ ਧਰਮ ਪ੍ਰਚਾਰ ਕਮੇਟੀ ‘ਤੇ ਆਧਾਰਿਤ 3 ਮੈਂਬਰੀ ਕਮੇਟੀ ਬਣਾਈ ਹੈ, ਜਿਸ ਦੇ ਕੋਆਰਡੀਨੇਟਰ ਸ: ਸੁਖਦੇਵ ਸਿੰਘ ਭੂਰਾ ਕੋਹਨਾ ਮੀਤ ਸਕੱਤਰ ਹੋਣਗੇ ।

ਇਕ ਬਿਆਨ ਰਾਹੀਂ ਜਥੇ: ਅਵਤਾਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਕਮੇਟੀ ਕੱਲ੍ਹ 27 ਅਪ੍ਰੈਲ ਨੂੰ ਨਿਪਾਲ ਪਹੁੰਚ ਜਾਵੇਗੀ ।ਉਨ੍ਹਾਂ ਕਿਹਾ ਕਿ ਇਹ 3 ਮੈਂਬਰੀ ਕਮੇਟੀ ਨਿਪਾਲ ‘ਚ ਆਈ ਕੁਦਰਤੀ ਆਫ਼ਤ ਕਾਰਨ ਹੋਏ ਜਾਨੀ ਤੇ ਮਾਲੀ ਨੁਕਸਾਨ ਦਾ ਜਾਇਜ਼ਾ ਲੈ ਕੇ ਆਵੇਗੀ ਤੇ ਇਸ ਉਪਰੰਤ ਕੋਈ ਅਗਲੇਰੀ ਕਾਰਵਾਈ ਕੀਤੀ ਜਾਵੇਗੀ ।

ਉਨ੍ਹਾਂ ਕਿਹਾ ਕਿ ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਕਮੇਟੀ ਦੇਸ਼ ‘ਚ ਆਉਂਦੀਆਂ ਕੁਦਰਤੀ ਆਫ਼ਤਾਂ ਸਮੇਂ ਸੰਗਤਾਂ ਦੇ ਸਹਿਯੋਗ ਸਦਕਾ ਬਿਨ੍ਹਾਂ ਕਿਸੇ ਭੇਦਭਾਵ ਦੇ ਮਦਦ ਕਰਨ ਲਈ ਹਮੇਸ਼ਾਂ ਤੱਤਪਰ ਰਹਿੰਦੀ ਹੈ ਙ

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੁਖਮਨੀ ਸਾਹਿਬ ਦੇ ਪਾਠ, ਵਿਚਾਰ-ਚਰਚਾ ਅਤੇ ਅਰਦਾਸ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਬੰਦੀ ਸਿੰਘਾਂ ਦੀ ਲੰਬੀ
ਸਿੱਖ ਜਥਾ ਮਾਲਵਾ ਨੇ 2008 ਅਤੇ 2026 ਦੇ ਸਤਿਕਾਰ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਹੈ ਕਿ ਸੋਧਾਂ ਵਾਲੀ ਪਹੁੰਚ ਗੈਰ-ਸਿਧਾਂਤਕ ਹੈ। ਜਥੇ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ
ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ
ਲੰਘੀ 4 ਜੁਲਾਈ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਵੰਤ ਮਾਨ ਖ਼ਿਲਾਫ਼ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਲਾਗੂ ਕਰਵਾਉਣ ਲਈ ਪੰਥਕ ਇਕੱਠ ਸੱਦਿਆ ਗਿਆ ਸੀ। ਇਸ ਬਾਰੇ ਬਬਰ ਖਾਲਸਾ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: