Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਬੰਦੀ ਸਿੰਘਾਂ ਦੀ ਰਿਹਾਈ ਅਤੇ ਬਾਪੂ ਸੂਰਤ ਸਿੰਘ ਦੇ ਸੰਘਰਸ਼ ਦਾ ਮਾਮਲਾ – 62 ਸਿੰਘਾਂ ਦਾ ਜਥਾ ਫਤਹਿਗੜ੍ਹ ਸਾਹਿਬ ਤੋਂ ਚੰਡੀਗੜ੍ਹ ਵੱਲ ਰਵਾਨਾ

ਬੰਦੀ ਸਿੰਘਾਂ ਦੀ ਰਿਹਾਈ ਅਤੇ ਬਾਪੂ ਸੂਰਤ ਸਿੰਘ ਦੇ ਸੰਘਰਸ਼ ਦਾ ਮਾਮਲਾ – 62 ਸਿੰਘਾਂ ਦਾ ਜਥਾ ਫਤਹਿਗੜ੍ਹ ਸਾਹਿਬ ਤੋਂ ਚੰਡੀਗੜ੍ਹ ਵੱਲ ਰਵਾਨਾ

ਫਤਹਿਗੜ੍ਹ ਸਾਹਿਬ(15 ਮਈ, 2015): ਅਦਾਲਤਾਂ ਵੱਲੋਂ ਦਿੱਤੀ ਸਜ਼ਾ ਪੂਰੀ ਕਰ ਚੁੱਕਣ ਤੋਂ ਬਾਅਦ ਵੀ ਜੇਲਾਂ ਵਿੱਚ ਬੰਦ ਬੰਦੀ ਸਿੰਘਾਂ ਨੂੰ ਰਿਹਾਅ ਨਾ ਕਰਨ ਕਰਕੇ ਪੰਜਾਬ ਸਰਕਾਰ ਖਿਲਾਫ ਅੱਜ 60 ਤੋਂ ਵੀ ਜਿਆਦਾ ਸਿੱਖਾਂ ਦੇ ਜੱਥੇ ਵੱਲੋਂ ਗ੍ਰਿਫਤਾਰੀਆਂ ਦੇਣ ਦੀ ਸੰਭਾਵਨਾ ਹੈ।

ਸਿੱਖ ਸਿਆਸਤ ਨੂੰ ਸੂਤਰਾਂ ਨੇ ਦੱਸਿਆ ਕਿ 62 ਸਿੱਖਾਂ ਦੇ ਵਫਦ ਦੀ ਅਗਵਾਈ ਐਡਵੋਕੇਟ ਹਰਪਾਲਸਿੰਘ ਚੀਮਾ (ਪੰਚ ਪ੍ਰਧਾਨੀ), ਡਾ ਮਨਜਿੰਦਰ ਸਿੰਘ ਜੰਡੀ (ਦਲ ਖਾਲਸਾ), ਜਸਵੀਰ ਸਿੰਘ ਖਡੂਰ, ਮੋਹਕਮ ਸਿੰਘ ( ਯੁਨਾਈਟਿਡ ਅਕਾਲੀ ਦਲ), ਭਾਈ ਅਮਰੀਕ ਸਿੰਘ ਅਜਨਾਲਾ (ਦਮਦਮੀ ਟਕਸਾਲ), ਗੁਰਪੀਤ ਸਿੰਘ(ਸਿੱਖ ਯੂਥ ਆਫ ਪੰਜਾਬ) ਅਤੇ ਭਾਈ ਸੁਖਵਿੰਦਰ ਸਿੰਘ (ਸ਼੍ਰੀ ਗੁਰੂ ਗ੍ਰੰਥ ਸਾਹਿਬ ਸਤਕਿਾਰ ਸਭਾ ਹਰਿਆਣਾ) ਨੇ ਕੀਤੀ।

ਬੰਦੀ ਸਿੰਘਾਂ ਦੀ ਰਿਹਾਈ ਅਤੇ ਬਾਪੂ ਸੂਰਤ ਸਿੰਘ ਦੇ ਸੰਘਰਸ਼ ਦਾ ਮਾਮਲਾ - 62 ਸਿੰਘਾਂ ਦਾ ਜਥਾ ਫਤਹਿਗੜ੍ਹ ਸਾਹਿਬ ਤੋਂ ਚੰਡੀਗੜ੍ਹ ਵੱਲ ਰਵਾਨਾ
ਬੰਦੀ ਸਿੰਘਾਂ ਦੀ ਰਿਹਾਈ ਅਤੇ ਬਾਪੂ ਸੂਰਤ ਸਿੰਘ ਦੇ ਸੰਘਰਸ਼ ਦਾ ਮਾਮਲਾ – 62 ਸਿੰਘਾਂ ਦਾ ਜਥਾ ਫਤਹਿਗੜ੍ਹ ਸਾਹਿਬ ਤੋਂ ਚੰਡੀਗੜ੍ਹ ਵੱਲ ਰਵਾਨਾ

ਸਿੱਖ ਕਾਰਕੂਨ ਗੁਰਦੁਆਰਾ ਫਤਿਹਗੜ੍ਹ ਸਾਹਿਬ ਵਿੱਚ ਅੱਜ ਸਵੇਰੇ ਇਕੱਤਰ ਹੋਏ ਅਤੇ ਅਰਦਾਸ ਕਰਨ ਤੋਂ ਬਾਅਦ ਜੱਥਾ ਚੰਡੀਗੜ੍ਹ ਵੱਲ ਰਵਾਨਾ ਹੋ ਗਿਆ।

ਖਬਰ ਲਿਖੇ ਜਾਣ ਤੱਕ ਹੋਰ ਵਿਸਥਾਰਿਤ ਜਾਣਕਾਰੀ ਦੀ ਉਡੀਕ ਕੀਤੀ ਜਾ ਰਹੀ ਸੀ।


ਇਸ ਖਬਰ ਨੂੰ ਅੰਗਰੇਜ਼ੀ ਵਿੱਚ ਪੜ੍ਹਨ ਲਈ ਸਾਡੀ ਅੰਗਰੇਜ਼ੀ ਦੀਆਂ ਖਬਰਾਂ ਵਾਲੀ ਵੈੱਬਸਈਟ ‘ਤੇ ਜਾਓੁ ਵੇਖੋ:

Sikh Political Prisoners’ issue: Jatha of 60 to court arrest today in support of Bapu Surat Singh’s struggle


Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੁਖਮਨੀ ਸਾਹਿਬ ਦੇ ਪਾਠ, ਵਿਚਾਰ-ਚਰਚਾ ਅਤੇ ਅਰਦਾਸ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਬੰਦੀ ਸਿੰਘਾਂ ਦੀ ਲੰਬੀ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 6 ਜੁਲਾਈ 2026 ਨੂੰ ਭਾਈ ਜਗਤਾਰ ਸਿੰਘ ਹਵਾਰਾ ਵੱਲੋਂ ਪਾਈ ਗਈ ਪੈਰੋਲ ਅਰਜ਼ੀ ’ਤੇ ਹੋ ਰਹੀ ਪ੍ਰਸ਼ਾਸਕੀ ਦੇਰੀ ਦੇ ਮਾਮਲੇ ਵਿਚ ਦਖਲ ਦਿੰਦਿਆਂ ਸੰਬੰਧਤ
ਵਕੀਲ ਭਾਈ ਜਸਪਾਲ ਸਿੰਘ ਮੰਝਪੁਰ ਲੰਘੀ 10 ਦਸੰਬਰ ਨੂੰ ਸ. ਹਰਦੀਪ ਸਿੰਘ ਸ਼ੇਰਾ, ਸ. ਰਮਨਦੀਪ ਸਿੰਘ ਬੱਗਾ ਅਤੇ ਜਗਤਾਰ ਸਿੰਘ ਉਰਫ ਜੱਗੀ ਜੌਹਲ ਤੇ ਦਰਜ ਐਨ.ਆਈ.ਏ ਦੇ ਕੇਸ ਦੀ ਪੈਰਵਾਈ
ਹਾਲ ਵਿਚ ਹੀ ਦਿੱਲੀ ਹਾਈ ਕੋਰਟ ਨੇ ਭਾਜਪਾ ਦੀ ਅਗਵਾਈ ਵਾਲੀ ਦਿੱਲੀ ਦੀ ਸੂਬਾ ਸਰਕਾਰ ਦੇ "ਸੰਟੈਂਸ ਰਿਵਿਊ ਬੋਰਡ" ਨੂੰ ਬੰਦੀ ਸਿੰਘ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦਾ ਮਸਲਾ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: