Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਕਸ਼ਮੀਰ ਮੁੱਦੇ ਤੋਂ ਬਿਨ੍ਹਾਂ ਭਾਰਤ ਨਾਲ ਕੋਈ ਵੀ ਗਲੱਬਾਤ ਫਜ਼ੂਲ ਹੋਵੇਗੀ: ਨਵਾਜ਼ ਸ਼ਰੀਫ

ਕਸ਼ਮੀਰ ਮੁੱਦੇ ਤੋਂ ਬਿਨ੍ਹਾਂ ਭਾਰਤ ਨਾਲ ਕੋਈ ਵੀ ਗਲੱਬਾਤ ਫਜ਼ੂਲ ਹੋਵੇਗੀ: ਨਵਾਜ਼ ਸ਼ਰੀਫ

ਪਾਕਿਸਤਾਨ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼
ਪਾਕਿਸਤਾਨ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼

ੲਿਸਲਾਮਾਬਾਦ (25 ਅਗਸਤ, 2015): ਭਾਰਤ-ਪਾਕਿਸਤਾਨ ਦੇ ਸੁਰੱਖਿਆ ਸਲਾਹਕਾਰ ਪੱਧਰ ਦੀ ਗੱਲਬਾਤ ਅਸਫਲ ਹੋਣ ਤੋਂ ਬਾਅਦ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਨੇ ਕਿਹਾ ਕਿ ‘‘ਕਸ਼ਮੀਰੀ ਅਾਗੂ ਤੀਜੀ ਧਿਰ ਨਹੀਂ ਸਗੋਂ ੲਿਸ ਮੁੱਦੇ ਦੀ ਅਹਿਮ ਧਿਰ ਹਨ।

ਸ਼ਰੀਫ਼ ਨੇ ਕਿਹਾ ਹੈ ਕਿ ਭਾਰਤ ਤੇ ਪਾਕਿਸਤਾਨ ਦੇ ਰਿਸ਼ਤਿਅਾਂ ਵਿੱਚ ਕਸ਼ਮੀਰੀ ਵੱਖਵਾਦੀ ਅਾਗੂ ‘ਤੀਜੀ ਧਿਰ’ ਨਹੀਂ ਹਨ। ੳੁਨ੍ਹਾਂ ਕਿਹਾ ਕਿ ਭਾਰਤ ਨਾਲ ਅਜਿਹੀ ਕੋੲੀ ਵੀ ਗੱਲਬਾਤ ਫ਼ਜ਼ੂਲ ਹੋਵੇਗੀ, ਜਿਸ    ਵਿੱਚ ਕਸ਼ਮੀਰ ਮੁੱਦਾ ਸ਼ਾਮਲ ਨਹੀਂ ਹੋਵੇਗਾ।

ਭਵਿੱਖ ਬਾਰੇ ਕੋੲੀ ਵੀ ਫ਼ੈਸਲਾ ੳੁਨ੍ਹਾਂ ਨਾਲ ਰਾੲਿ-ਮਸ਼ਵਰੇ ਬਿਨਾਂ ਨਹੀਂ ਕੀਤਾ ਜਾ ਸਕਦਾ।’’ ਰੋਜ਼ਨਾਮਾ ‘ਡਾਅਨ’ ਵਿੱਚ ਛਪੀ ਰਿਪੋਰਟ ਮੁਤਾਬਕ ਸ੍ਰੀ ਸ਼ਰੀਫ਼ ਨੇ ਕਿਹਾ ਕਿ ਕਸ਼ਮੀਰ ਮੁੱਦੇ ਬਿਨਾਂ ਭਾਰਤ ਤੇ ਪਾਕਿਸਤਾਨ ਦੀ ਗੱਲਬਾਤ ਦਾ ਕੋੲੀ ਫ਼ਾੲਿਦਾ ਨਹੀਂ ਹੈ।

ਗ਼ੌਰਤਲਬ ਹੈ ਕਿ ਬੀਤੇ ਦਿਨੀਂ ਪਾਕਿਸਤਾਨ ਨੇ ਭਾਰਤ ਨਾਲ ਕੌਮੀ ਸਲਾਮਤੀ ਸਲਾਹਕਾਰ (ਅੈਨਅੈਸੲੇ) ਪੱਧਰੀ ਗੱਲਬਾਤ ੳੁਦੋਂ ਅੈਨ ਮੌਕੇ ੳੁਤੇ ਰੱਦ ਕਰ ਦਿੱਤੀ ਸੀ, ਜਦੋਂ ਭਾਰਤ ਨੇ ਪਾਕਿਸਤਾਨੀ ਅੈਨਅੈਸੲੇ ਸਰਤਾਜ ਅਜ਼ੀਜ਼ ਦੀ ਕਸ਼ਮੀਰੀ ਅਾਗੂਅਾਂ ਨਾਲ ਮੁਲਾਕਾਤ ਦਾ ਵਿਰੋਧ ਕੀਤਾ ਸੀ। ੲਿਸ ਕੈਬਨਿਟ ਮੀਟਿੰਗ ਦੌਰਾਨ ਸ੍ਰੀ ਅਜ਼ੀਜ਼ ਨੇ ਸ੍ਰੀ ਸ਼ਰੀਫ਼ ਤੇ ਬਾਕੀ ਮੰਤਰੀਅਾਂ ਨੂੰ ਭਾਰਤ ਨਾਲ ਗੱਲਬਾਤ ਰੱਦ ਹੋਣ ਸਬੰਧੀ ਜਾਣਕਾਰੀ ਦਿੱਤੀ।

ਸ੍ਰੀ ਅਜ਼ੀਜ਼ ਨੇ ਭਾਰਤੀ ਅੈਨਅੈਸੲੇ ਅਜੀਤ ਡੋਵਾਲ ਨਾਲ ਪਹਿਲੀ ਗੱਲਬਾਤ ਲੲੀ ਬੀਤੀ 23 ਅਗਸਤ   ਨੂੰ ਨਵੀਂ ਦਿੱਲੀ ਅਾੳੁਣਾ ਸੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਅਮਰੀਕਾ ਦੇ ਰੱਖਿਆ ਮਹਿਕਮੇ (ਪੈਂਟਾਗਨ) ਦੀ ਇਕ ਰਿਪੋਰਟ 'ਚ ਕਿਹਾ ਗਿਆ ਹੈ ਕਿ ਚੀਨ ਨੇ ਭਾਰਤ ਨਾਲ ਸਰਹੱਦੀ ਤਣਾਅ ਦਰਮਿਆਨ 2022 'ਚ "ਅਸਲ ਕਬਜਾ ਰੇਖਾ" (ਲਾਈਨ ਆਫ ਅਕਚੂਅਲ ਕੰਟਰੋਲ) ਨਾਲ
ਅਮਰੀਕਾ ਦੇ ਰੱਖਿਆ ਮਹਿਕਮੇ (ਪੈਂਟਾਗਨ) ਦੀ ਇਕ ਰਿਪੋਰਟ 'ਚ ਕਿਹਾ ਗਿਆ ਹੈ ਕਿ ਚੀਨ ਨੇ ਭਾਰਤ ਨਾਲ ਸਰਹੱਦੀ ਤਣਾਅ ਦਰਮਿਆਨ 2022 'ਚ "ਅਸਲ ਕਬਜਾ ਰੇਖਾ" (ਲਾਈਨ ਆਫ ਅਕਚੂਅਲ ਕੰਟਰੋਲ) ਨਾਲ
ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਕਿਹਾ ਹੈ ਕਿ ਰਾਸ਼ਟਰੀ ਸੁਰੱਖਿਆ ਦੇ ਪੱਖ ਤੋਂ ਚੀਨ ਇਸ ਵੇਲੇ ਭਾਰੀ ਅਸਥਿਰਤਾ ਦਾ ਸਾਹਮਣਾ ਕਰ ਰਿਹਾ ਹੈ। ਉਸ ਨੇ ਚੀਨ ਦੀ ਫੌਜ ਨੂੰ
ਇੰਡੀਆ ਅਗਲੇ ਦਿਨਾਂ ਵਿਚ ਉਡੀਸਾ ਦੇ ਤਟ ਤੋਂ ਹਿੰਦ ਮਹਾਂਸਾਗਰ ਵਿਚ ਇਕ ਮਿਜ਼ਾਈਲ ਦੀ ਪਰਖ ਕਰਨ ਜਾ ਰਿਹਾ ਹੈ। ਇੰਡੀਆ ਨੇ ਇਕ ‘ਉਡਾਣ-ਰਹਿਤ’ ਖੇਤਰ (ਨੋ ਫਲਾਈ ਜ਼ੋਨ) ਦੀ ਸੂਚਨਾ ਜਾਰੀ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: