Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਯੂ.ਕੇ. ਦੇ ਨਾਗਰਿਕ ਜਗਤਾਰ ਸਿੰਘ ਜੱਗੀ ਦੀ ਫੌਰੀ ਰਿਹਾਈ ਲਈ ਨੌਜਵਾਨਾਂ ਵਲੋਂ ਸ਼ਾਂਤਮਈ ਵਿਖਾਵਾ

ਯੂ.ਕੇ. ਦੇ ਨਾਗਰਿਕ ਜਗਤਾਰ ਸਿੰਘ ਜੱਗੀ ਦੀ ਫੌਰੀ ਰਿਹਾਈ ਲਈ ਨੌਜਵਾਨਾਂ ਵਲੋਂ ਸ਼ਾਂਤਮਈ ਵਿਖਾਵਾ

ਅੰਮ੍ਰਿਤਸਰ (ਨਰਿੰਦਰ ਪਾਲ ਸਿੰਘ): ਪੰਜਾਬ ਵਿਚ ਬੀਤੇ ਸਮੇਂ ਦੌਰਾਨ ਹੋਏ ਚੋਣਵੇਂ ਕਤਲਾਂ ਦੇ ਮਾਮਲਿਆਂ ਵਿੱਚ ਸਕਾਟਲੈਂਡ ਵਾਸੀ ਜਗਤਾਰ ਸਿੰਘ ਜੱਗੀ ਨੂੰ ਪੰਜਾਬ ਪੁਲਿਸ ਵਲੋਂ 4 ਨਵੰਬਰ ਨੂੰ ਜਲੰਧਰ ਤੋਂ ਗ੍ਰਿਫਤਾਰ ਕੀਤਾ ਗਿਆ ਸੀ।

free jaggi now ASR 01
ਯੂ.ਕੇ. ਦੇ ਨਾਗਰਿਕ ਜਗਤਾਰ ਸਿੰਘ ਜੱਗੀ ਦੀ ਫੌਰੀ ਰਿਹਾਈ ਲਈ ਨੌਜਵਾਨਾਂ ਵਲੋਂ ਸ਼ਾਂਤਮਈ ਵਿਖਾਵਾ-01

ਜੱਗੀ ਦੀ ਫੌਰੀ ਰਿਹਾਈ ਲਈ ਕੌਮਾਂਤਰੀ ਪੱਧਰ ‘ਤੇ ਉਠ ਰਹੀ ਪੰਥਕ ਜਥੇਬੰਦੀਆਂ ਅਤੇ ਮਨੁਖੀ ਅਧਿਕਾਰਾਂ ਦੇ ਰਖਵਾਲਿਆਂ ਦੀ ਅਵਾਜ਼ ਨੇ ਕੱਲ੍ਹ (15 ਨਵੰਬਰ) ਅੰਮ੍ਰਿਤਸਰ ਵਿਖੇ ਦਸਤਕ ਦਿੱਤੇ। ਦੇਰ ਸ਼ਾਮ ਕਰੀਬ ਤਿੰਨ ਦਰਜਨ ਨੌਜਵਾਨਾਂ ਨੇ ਸਥਾਨਕ ਚੌਂਕ ਫਵਾਰਾ ਵਿਖੇ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਲਾਗੇ ਖਲੋਕੇ ਜੱਗੀ ਦੀ ਰਿਹਾਈ ਲਈ ਸ਼ਾਂਤਮਈ ਵਿਖਾਵਾ ਕੀਤਾ।

free jaggi now ASR 02
ਯੂ.ਕੇ. ਦੇ ਨਾਗਰਿਕ ਜਗਤਾਰ ਸਿੰਘ ਜੱਗੀ ਦੀ ਫੌਰੀ ਰਿਹਾਈ ਲਈ ਨੌਜਵਾਨਾਂ ਵਲੋਂ ਸ਼ਾਂਤਮਈ ਵਿਖਾਵਾ-02

ਹੱਥਾਂ ਵਿਚ ਜੱਗੀ ਨੂੰ ਰਿਹਾਅ ਕਰੋ ਦੇ ਨਾਅਰਿਆਂ ਵਾਲੇ ਪੋਸਟਰ ਅਤੇ ਵੱਡੇ ਫਲੈਕਸ ਬੈਨਰ ਲੈਕੇ ਇਹ ਨੌਜਵਾਨ ਕਰੀਬ ਅੱਧਾ ਘੰਟਾ ਖੜ੍ਹੇ ਹੋਏ। ਨੌਜਵਾਨਾਂ ਨੇ ਅਜਿਹੇ ਹੱਥ ਲਿਖਤ ਬੈਨਰ ਰਾਹ ਲੰਘਦੇ ਵਿਦੇਸ਼ੀ ਯਾਤਰੂਆਂ ਨੂੰ ਵੀ ਵੰਡੇ।

free jaggi now ASR 03
ਯੂ.ਕੇ. ਦੇ ਨਾਗਰਿਕ ਜਗਤਾਰ ਸਿੰਘ ਜੱਗੀ ਦੀ ਫੌਰੀ ਰਿਹਾਈ ਲਈ ਨੌਜਵਾਨਾਂ ਵਲੋਂ ਸ਼ਾਂਤਮਈ ਵਿਖਾਵਾ-03

ਸਬੰਧਤ ਖ਼ਬਰ:

ਜਗਤਾਰ ਸਿੰਘ ਜੱਗੀ ਦੀ ਗ੍ਰਿਫਤਾਰੀ ਬਾਰੇ ਪੁਲਿਸ ਦੇ ਦਾਅਵਿਆਂ ‘ਤੇ ਖਰੜ ਦੇ ਵਿਧਾਇਕ ਕੰਵਰ ਸੰਧੂ ਨੂੰ ਸ਼ੱਕ …

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੁਖਮਨੀ ਸਾਹਿਬ ਦੇ ਪਾਠ, ਵਿਚਾਰ-ਚਰਚਾ ਅਤੇ ਅਰਦਾਸ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਬੰਦੀ ਸਿੰਘਾਂ ਦੀ ਲੰਬੀ
ਐਡਮਿੰਟਨ ਗੁਰਦੁਆਰਾ ਹਮਲੇ ਵਿੱਚ ਦੋ ਸੇਵਾਦਾਰ ਜ਼ਖਮੀ ਹੋਏ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਕੋਸ਼ਿਸ਼ ਹੋਈ। ਸਿੱਖ ਫੈਡਰੇਸ਼ਨ ਕੈਨੇਡਾ ਨੇ ਹਮਲੇ ਦੀ ਸਖ਼ਤ ਨਿੰਦਾ ਕਰਦਿਆਂ ਪ੍ਰਵਾਸੀ-ਵਿਰੋਧੀ ਬਿਆਨਬਾਜ਼ੀ,
ਫਰੈਂਕਫਰਟ ਦੇ ਗੁਰਦੁਆਰਾ ਸਿੱਖ ਸੈਂਟਰ ਵਿਖੇ ਸ਼ੇਰੇ ਪੰਜਾਬ ਪੰਜਾਬੀ ਸਭਾ ਵੱਲੋਂ ਸਿੱਖ ਰਾਜ, ਸਿੱਖ ਇਤਿਹਾਸ ਅਤੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਸਮਰਪਿਤ ਸਲਾਨਾ ਸਮਾਗਮ ਕਰਵਾਇਆ ਗਿਆ।
ਵਰਲਡ ਸਿੱਖ ਆਰਗੇਨਾਈਜ਼ੇਸ਼ਨ (ਡਬਲਯੂ.ਐੱਸ.ਓ.) ਨੇ ਸੰਯੁਕਤ ਰਾਸ਼ਟਰ ਦੇ ਪੰਜ ਵਿਸ਼ੇਸ਼ ਰਿਪੋਰਟਰਾਂ ਵੱਲੋਂ ਸਿੱਖ ਕਾਰਕੁਨ ਮੋਨਿੰਦਰ ਸਿੰਘ ਬੂਆਲ ਨੂੰ ਮਿਲ ਰਹੀਆਂ ਧਮਕੀਆਂ ਬਾਰੇ ਜਤਾਈ ਗਈ ਚਿੰਤਾ ਦਾ ਸਵਾਗਤ ਕੀਤਾ ਹੈ। ਸੰਸਥਾ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: