Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਰੋਹਿੰਗਾ ਭਾਈਚਾਰੇ ਦੀ ਨਸਲਕੁਸ਼ੀ ਵਿਰੁਧ ਮੈਲਬਰਨ ਵਿਖੇ ਵਿਰੋਧ ਪ੍ਰਦਰਸ਼ਨ ਵਿੱਚ ਹਿੱਸਾ ਲੈਣ ਵਾਲੇ ਸਿੱਖਾਂ ਨਾਲ ਖਾਸ ਗੱਲਬਾਤ(ਵੀਡੀਓ)

ਰੋਹਿੰਗਾ ਭਾਈਚਾਰੇ ਦੀ ਨਸਲਕੁਸ਼ੀ ਵਿਰੁਧ ਮੈਲਬਰਨ ਵਿਖੇ ਵਿਰੋਧ ਪ੍ਰਦਰਸ਼ਨ ਵਿੱਚ ਹਿੱਸਾ ਲੈਣ ਵਾਲੇ ਸਿੱਖਾਂ ਨਾਲ ਖਾਸ ਗੱਲਬਾਤ(ਵੀਡੀਓ)

ਮੈਲਬਰਨ :  ਇੱਥੇ ਰੋਹਿੰਗਾ ਭਾਈਚਾਰੇ ਨਾਲ ਮਿਆਂਮਾਰ ‘ਚ ਹੋ ਰਹੇ ਨਸਲਘਾਤ ਵਿਰੁੱਧ ਮੈਲਬਰਨ(ਆਸਟ੍ਰੇਲੀਆ) ਵਿੱਚ ਮੁਜ਼ਾਹਰਾ ਕੀਤਾ ਗਿਆ। ਇੰਟਰਨੈਸ਼ਨਲ ਰੋਹੀੰਗੀਆ ਕੌਂਸਲ ਨੇ ਇਸ ਨਸਲਕੁਸ਼ੀ ਦੇ ਖਿਲਾਫ ਮੈਲਬਰਨ ਸ਼ਹਿਰ ਦੀ ਸਟੇਟ ਲਾਇਬ੍ਰੇਰੀ ਵਿਖੇ ਵਿਰੋਧ ਪ੍ਰਦਰਸ਼ਨ ਕੀਤਾ। ਇਸ ਪ੍ਰਦਰਸ਼ਨ ਵਿੱਚ ਸਥਾਨਕ ਰੋਹੀਂਗੀਆ ਮੂਲ ਦੇ ਲੋਕਾਂ ਸਮੇਤ ਸਿੱਖ ਭਾਈਚਾਰੇ ਦੇ ਲੋਕਾਂ ਨੇ ਵੀ ਹਿੱਸਾ ਲਿਆ।

ਇਸ ਮੌਕੇ ਕੌਮੀ ਆਵਾਜ਼ ਰੇਡੀਓ ਦੇ ਪੱਤਰਕਾਰ ਅਤੇ ਬੁਲਾਰੇ ਸ. ਗੁਰਤੇਜ ਸਿੰਘ ਨੇ ਰੋਹਿੰਗਾ ਭਾਈਚਾਰੇ ਦੀ ਨਸਲਕੁਸ਼ੀ ਬਾਰੇ ਸਿੱਖ ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਕੀਤੀ। ਇਹ ਗੱਲਬਾਤ ਅਸੀਂ ਸਿੱਖ ਸਿਆਸਤ ਦੇ ਪਾਠਕਾਂ ਦੀ ਜਾਣਕਾਰੀ ਲਈ ਇਹ ਵੀਡੀਓ ਜਾਰੀ ਕਰ ਰਿਹੇ ਹਾਂ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਆਸਟ੍ਰੇਲੀਆ ਦੇ ਉੱਤਰੀ ਇਲਾਕੇ ਵਰਜੀਨੀਆ ਵਿਖੇ ਸਥਿਤ ਗੁਰਦੁਆਰਾ ਦਸਮੇਸ਼ ਦਰਬਾਰ ਨੂੰ ਐਤਵਾਰ ਰਾਤ ਲੱਗੀ ਭਿਆਨਕ ਅੱਗ ਕਾਰਨ ਗੁਰਦੁਆਰਾ ਸਾਹਿਬ ਦੀ ਇਮਾਰਤ ਨੂੰ ਭਾਰੀ ਨੁਕਸਾਨ ਪਹੁੰਚਿਆ।
ਬਦਲ ਰਹੇ ਆਲਮੀ ਹਾਲਾਤ ਅਤੇ ਦੱਖਣੀ ਏਸ਼ੀਆ ਦੇ ਤਬਦੀਲ ਹੁੰਦੇ ਖੇਤਰੀ ਸਮੀਕਰਨਾਂ ਨੇ ਇੱਕ ਵਾਰ ਫਿਰ ਪੰਜਾਬ ਅਤੇ ਸਿੱਖਾਂ ਨੂੰ ਭੂ-ਰਾਜਨੀਤਕ ਚਰਚਾ ਵਿੱਚ ਲੈ ਆਂਦਾ ਹੈ। ਇੰਡੀਆ-ਪਾਕਿਸਤਾਨ ਸੁਰੱਖਿਆ ਸਮੀਕਰਨਾਂ ਵਿੱਚ
ਪਿੰਡ ਭੰਮੇ ਕਲਾਂ (ਮਾਨਸਾ) ਵਿਖੇ 3 ਜੂਨ 2025 ਨੂੰ ਹੋਏ ਇਕ ਗੁਰਮਤਿ ਸਮਾਗਮ ਦੌਰਾਨ ਆਪਣੇ ਵਿਚਾਰ ਸਾਂਝੇ ਕਰਦਿਆਂ ਪੰਥ ਸੇਵਕ ਜਥਾ ਦੋਆਬਾ ਤੋਂ ਭਾਈ ਮਨਧੀਰ ਸਿੰਘ ਨੇ ਕਿਹਾ ਕਿ ਮੌਜੂਦਾ
ਪਿੰਡ ਭੰਮੇ ਕਲਾਂ (ਮਾਨਸਾ) ਵਿਖੇ 3 ਜੂਨ 2025 ਨੂੰ ਹੋਏ ਇਕ ਗੁਰਮਤਿ ਸਮਾਗਮ ਦੌਰਾਨ ਆਪਣੇ ਵਿਚਾਰ ਸਾਂਝੇ ਕਰਦਿਆਂ ਪੰਥ ਸੇਵਕ ਜਥਾ ਦੋਆਬਾ ਤੋਂ ਭਾਈ ਮਨਧੀਰ ਸਿੰਘ ਨੇ ਕਿਹਾ ਕਿ ਮੌਜੂਦਾ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: