Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪੰਜਾਬ ਪੁਲਿਸ ਦੇ 41 ਡੀਐੱਸਪੀ ਤਬਦੀਲ

ਪੰਜਾਬ ਪੁਲਿਸ ਦੇ 41 ਡੀਐੱਸਪੀ ਤਬਦੀਲ

ਚੰਡੀਗੜ੍ਹ: ਪੰਜਾਬ ਸਰਕਾਰ ਨੇ ਸੋਮਵਾਰ ਡੀਐੱਸਪੀ ਪੱਧਰ ਦੇ 41 ਅਫ਼ਸਰ ਤਬਦੀਲ ਕੀਤੇ ਹਨ। ਨਵੀਆਂ ਤਾਇਨਾਤੀਆਂ ਵਿੱਚ ਦਵਿੰਦਰ ਸਿੰਘ ਨੂੰ ਡੀਐੱਸਪੀ ਜੈਤੋ, ਬਲਵਿੰਦਰ ਇਕਬਾਲ ਸਿੰਘ ਨੂੰ ਡੀਐੱਸਪੀ ਹੈੱਡਕੁਆਰਟਰ (ਜਲੰਧਰ ਦਿਹਾਤੀ), ਨਵੀਨ ਕੁਮਾਰ ਨੂੰ ਏਸੀਪੀ ਲਾਈਸੈਂਸਿੰਗ ਲੁਧਿਆਣਾ, ਗੁਰਦੇਵ ਸਿੰਘ ਨੂੰ ਏਸੀਪੀ ਟਰੈਫਿਕ ਲੁਧਿਆਣਾ, ਗੁਰਪ੍ਰੀਤ ਸਿੰਘ ਨੂੰ ਡੀਐੱਸਪੀ ਹੈੱਡਕੁਆਰਟਰ ਨਵਾਂਸ਼ਹਿਰ, ਧਰਮਪਾਲ ਨੂੰ ਏਸੀਪੀ ਸਪੈਸ਼ਲ ਬਰਾਂਚ ਲੁਧਿਆਣਾ, ਹਰਵਿੰਦਰ ਸਿੰਘ ਨੂੰ ਡੀਐੱਸਪੀ ਇਨਵੈਸਟੀਗੇਸ਼ਨ ਨਵਾਂ ਸ਼ਹਿਰ, ਕਰਨਸ਼ੇਰ ਸਿੰਘ ਨੂੰ ਡੀਐੱਸਪੀ ਇਨਵੈਸਟੀਗੇਸ਼ਨ ਬਠਿੰਡਾ, ਪਲਵਿੰਦਰ ਸਿੰਘ ਚੀਮਾ ਨੂੰ ਡੀਐੱਸਪੀ ਅਹਿਮਦਗੜ੍ਹ, ਅਨਿਲ ਕੁਮਾਰ ਨੂੰ ਡੀਐੱਸਪੀ ਹੈੱਡਕੁਆਰਟਰ ਫਤਿਹਗੜ੍ਹ ਸਾਹਿਬ, ਕੁਲਦੀਪ ਸਿੰਘ ਨੂੰ ਡੀਐੱਸਪੀ ਇਨਵੈਸਟੀਗੇਸ਼ਨ ਬਰਨਾਲਾ, ਅਮਰਜੀਤ ਸਿੰਘ ਨੂੰ ਡੀਐੱਸਪੀ ਇਨਵੈਸਟੀਗੇਸ਼ਨ ਫਿਰੋਜ਼ਪੁਰ, ਦੇਵ ਦੱਤ ਨੂੰ ਡੀਐੱਸਪੀ ਇਨਵੈਸਟੀਗੇਸ਼ਨ ਗੁਰਦਾਸਪੁਰ ਤਾਇਨਾਤ ਕੀਤਾ ਗਿਆ ਹੈ।

ਪ੍ਰਤੀਕਾਤਮਕ ਤਸਵੀਰ
ਪ੍ਰਤੀਕਾਤਮਕ ਤਸਵੀਰ

ਇਸੇ ਤਰ੍ਹਾਂ ਅਸ਼ਵਨੀ ਕੁਮਾਰ ਨੂੰ ਡੀਐੱਸਪੀ ਇਨਵੈਸਟੀਗੇਸ਼ਨ ਤਰਨ ਤਾਰਨ, ਸੁਖਜਿੰਦਰ ਪਾਲ ਨੂੰ ਡੀਐੱਸਪੀ ਕੰਟਰੋਲ ਰੂਮ ਤਰਨ ਤਾਰਨ, ਅਮਨਦੀਪ ਕੌਰ ਨੂੰ ਡੀਐੱਸਪੀ ਹੈੱਡਕੁਆਰਟਰ ਤਰਨ ਤਾਰਨ, ਦਵਿੰਦਰ ਸਿੰਘ ਨੂੰ ਡੀਐੱਸਪੀ ਇਨਵੈਸਟੀਗੇਸ਼ਨ ਪਠਾਨਕੋਟ, ਯਾਦਵਿੰਦਰ ਸਿੰਘ ਨੂੰ ਡੀਐੱਸਪੀ ਕੋਟਕਪੂਰਾ, ਰਸ਼ਪਾਲ ਸਿੰਘ ਨੂੰ ਡੀਐੱਸਪੀ 75ਵੀਂ ਬਟਾਲੀਅਨ ਪੀਏਪੀ ਜਲੰਧਰ, ਦਲਬੀਰ ਸਿੰਘ ਨੂੰ ਏਸੀਪੀ ਕੰਟਰੋਲ ਰੂਮ ਜਲੰਧਰ, ਜਸਪਾਲ ਸਿੰਘ ਨੂੰ ਡੀਐੱਸਪੀ ਫਿਰੋਜ਼ਪੁਰ, ਭੁਪਿੰਦਰ ਸਿੰਘ ਨੂੰ ਡੀਐੱਸਪੀ ਕੰਟਰੋਲ ਰੂਮ ਫਿਰੋਜ਼ਪੁਰ, ਨਿਰਲੇਪ ਸਿੰਘ ਨੂੰ ਡੀਐੱਸਪੀ 5 ਆਈਆਰਬੀ ਅੰਮ੍ਰਿਤਸਰ, ਦਵਿੰਦਰ ਸਿੰਘ ਨੂੰ ਡੀਐੱਸਪੀ ਇਨਵੈਸਟੀਗੇਸ਼ਨ ਬਟਾਲਾ, ਗੋਪਾਲ ਚੰਦ ਨੂੰ ਡੀਐੱਸਪੀ ਰੂਰਲ ਬਠਿੰਡਾ, ਦਲਵਿੰਦਰ ਸਿੰਘ ਨੂੰ ਏਸੀਪੀ ਸੁਰੱਖਿਆ ਜਲੰਧਰ, ਸਤਨਾਮ ਸਿੰਘ ਨੂੰ ਡੀਐੱਸਪੀ ਹੈੱਡਕੁਆਰਟਰ ਮੋਗਾ, ਪਲਵਿੰਦਰ ਸਿੰਘ ਨੂੰ ਡੀਐੱਸਪੀ ਸਪੈਸ਼ਲ ਬਰਾਂਚ ਪਟਿਆਲਾ, ਮਨਪ੍ਰੀਤ ਸਿੰਘ ਨੂੰ ਡੀਐੱਸਪੀ ਸਪੈਸ਼ਲ ਬਰਾਂਚ ਕਪੂਰਥਲਾ, ਰਾਜਿੰਦਰ ਕੁਮਾਰ ਨੂੰ ਡੀਐੱਸਪੀ ਇਨਵੈਸਟੀਗੇਸ਼ਨ ਅੰਮ੍ਰਿਤਸਰ, ਲਖਵੀਰ ਸਿੰਘ ਨੂੰ ਏਸੀਪੀ ਸਪੈਸ਼ਲ ਬਰਾਂਚ ਜਲੰਧਰ, ਰਣਜੀਤ ਸਿੰਘ ਨੂੰ ਡੀਐੱਸਪੀ 80 ਬਟਾਲੀਅਨ ਪੀਏਪੀ ਜਲੰਧਰ, ਨਾਹਰ ਸਿੰਘ ਨੂੰ ਡੀਐੱਸਪੀ ਹੈੱਡਕੁਆਰਟਰ ਸੰਗਰੂਰ, ਬਲਦੇਵ ਸਿੰਘ ਨੂੰ ਡੀਐੱਸਪੀ 5ਵੀਂ ਆਈਆਰਬੀ ਅੰਮ੍ਰਿਤਸਰ, ਜਗਵਿੰਦਰ ਸਿੰਘ ਨੂੰ ਡੀਐੱਸਪੀ ਸਪੈਸ਼ਲ ਬਰਾਂਚ ਅੰਮ੍ਰਿਤਸਰ, ਦਲਬੀਰ ਸਿੰਘ ਨੂੰ ਡੀਐੱਸਪੀ ਹੈੱਡਕੁਆਰਟਰ ਅੰਮ੍ਰਿਤਸਰ ਦਿਹਾਤੀ, ਜਸਮੀਤ ਸਿੰਘ ਸਾਹੀਵਾਲ ਨੂੰ ਡੀਐੱਸਪੀ ਮੁੱਲਾਂਪੁਰ ਦਾਖਾ, ਅੱਛਰੂ ਰਾਮ ਨੂੰ ਡੀਐੱਸਪੀ ਤਪਾ ਮੰਡੀ, ਮਨਵਿੰਦਰਵੀਰ ਸਿੰਘ ਨੂੰ ਡੀਐੱਸਪੀ ਬੁਢਲਾਡਾ ਅਤੇ ਮਹਿੰਦਰ ਸਿੰਘ ਨੂੰ ਏਸੀਪੀ ਟਰੈਫਿਕ ਅੰਮ੍ਰਿਤਸਰ ਤਾਇਨਾਤ ਕੀਤਾ ਹੈ।

ਸਬੰਧਤ ਖ਼ਬਰ:

ਪੰਜਾਬ ਪੁਲਿਸ ਬਦਲੀਆਂ: 7 ਆਈ.ਪੀ.ਐਸ. ਅਤੇ 1 ਪੀ.ਪੀ.ਐਸ. ਦੇ ਤਬਾਦਲੇ …

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਬਹਿਸ ਕਰਨ ਵਾਲਿਆਂ ਦੇ ਘਰ ਪੁਲਿਸ ਛਾਪੇ ਮਾਰ ਰਹੀ ਹੈ। ਲਾਲ ਬੱਤੀ ਅਤੇ ਸੁਰੱਖਿਆ ਕਰਮਚਾਰੀਆਂ ਦੀ ਬਹੁਤਾਤ ਨੂੰ ਟਿੱਚਰਾਂ ਕਰਨ ਵਾਲੇ ਆਪ ਆਗੂ ਖੁਦ ਲਾਲ ਬੱਤੀਆਂ ਅਤੇ ਸਖਤ ਸੁਰੱਖਿਆ 'ਚ
ਬਹਿਸ ਕਰਨ ਵਾਲਿਆਂ ਦੇ ਘਰ ਪੁਲਿਸ ਛਾਪੇ ਮਾਰ ਰਹੀ ਹੈ। ਲਾਲ ਬੱਤੀ ਅਤੇ ਸੁਰੱਖਿਆ ਕਰਮਚਾਰੀਆਂ ਦੀ ਬਹੁਤਾਤ ਨੂੰ ਟਿੱਚਰਾਂ ਕਰਨ ਵਾਲੇ ਆਪ ਆਗੂ ਖੁਦ ਲਾਲ ਬੱਤੀਆਂ ਅਤੇ ਸਖਤ ਸੁਰੱਖਿਆ 'ਚ
ਸਾਲ 1991 ਵਿੱਚ ਭਾਈ ਬਲਵੰਤ ਸਿੰਘ ਮੁਲਤਾਨੀ ਨੂੰ ਅਗਵਾ ਤੇ ਕਤਲ ਕਰਨ ਦੇ ਮਾਮਲੇ ਵਿੱਚ 29 ਸਾਲ ਬਾਅਦ ਕਾਨੂੰਨ ਦੀ ਦਾੜ੍ਹ ਹੇਠ ਆਏ ਪੰਜਾਬ ਦੇ ਸਾਬਕਾ ਡਾਇਰੈਕਟਰ ਜਨਰਲ ਪੁਲਿਸ ਸੁਮੇਧ
ਭਾਰਤ ਵਿਚ ਫੌਜ ਜਾਂ ਪੁਲੀਸ ਦੀ ਮਹਿਮਾ ਇਸ ਲਈ ਕੀਤੀ ਜਾਂਦੀ ਹੈ ਕਿ ਉਹ ਸਰਹੱਦਾਂ 'ਤੇ ਸਾਡੇ ਵਾਸਤੇ ਦਿਨ ਰਾਤ ਦੀ ਡਿਊਟੀਆਂ ਕਰਦੇ ਹਨ। ਇਹਨਾਂ ਸੁਰੱਖਿਆ ਕਰਮੀਆਂ ਦੀ ਬਦੌਲਤ ਜਨਤਾ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: