Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਦਿੱਲੀ ਗੁਰਦੁਆਰਾ ਕਮੇਟੀ: ਸਰਨਾ ਦੇ 7 ਵਿਚੋਂ 2 ਮੈਂਬਰ ਬਾਦਲ ਦਲ ‘ਚ ਸ਼ਾਮਲ

ਦਿੱਲੀ ਗੁਰਦੁਆਰਾ ਕਮੇਟੀ: ਸਰਨਾ ਦੇ 7 ਵਿਚੋਂ 2 ਮੈਂਬਰ ਬਾਦਲ ਦਲ ‘ਚ ਸ਼ਾਮਲ

ਨਵੀਂ ਦਿੱਲੀ: ਦਿੱਲੀ ਕਮੇਟੀ ਦੇ ਜਨਰਲ ਇਜਲਾਸ ਤੋਂ ਪਹਿਲਾ ਅੱਜ ਸਰਨਾ ਦਲ ਨੂੰ ਵੱਡਾ ਝਟਕਾ ਲਗਿਆ ਜਦ ਕਮੇਟੀ ਚੋਣ ਵਿਚ ਜੇਤੂ ਹੋਏ 7 ਮੈਂਬਰਾਂ ਵਿਚੋਂ 2 ਸ਼੍ਰੋਮਣੀ ਅਕਾਲੀ ਦਲ (ਬਾਦਲ) ‘ਚ ਸ਼ਾਮਲ ਹੋ ਗਏ। ਇਨ੍ਹਾਂ ਮੈਂਬਰਾਂ ਵਿਚ ਲਾਜਪਤ ਨਗਰ ਵਾਰਡ ਤੋਂ ਜਤਿੰਦਰ ਸਿੰਘ ਸਾਹਨੀ ਤੇ ਦਿਲਸ਼ਾਦ ਗਾਰਡਨ ਵਾਰਡ ਤੋਂ ਜਿੱਤੇ ਬਲਬੀਰ ਸਿੰਘ ਵਿਵੇਕ ਵਿਹਾਰ ਸ਼ਾਮਿਲ ਹੈ।

ਰਾਜ ਸਭਾ ਮੈਂਬਰ ਅਤੇ ਸੀਨੀਅਰ ਅਕਾਲੀ ਦਲ (ਬਾਦਲ) ਆਗੂ ਸੁਖਦੇਵ ਸਿੰਘ ਢੀਂਡਸਾ ਦੀ ਮੌਜੂਦਗੀ 'ਚ ਸਰਨਾ ਦੇ 7 ਵਿਚੋਂ 2 ਮੈਂਬਰ ਬਾਦਲ ਦਲ 'ਚ ਸ਼ਾਮਲ
ਰਾਜ ਸਭਾ ਮੈਂਬਰ ਅਤੇ ਸੀਨੀਅਰ ਅਕਾਲੀ ਦਲ (ਬਾਦਲ) ਆਗੂ ਸੁਖਦੇਵ ਸਿੰਘ ਢੀਂਡਸਾ ਦੀ ਮੌਜੂਦਗੀ ‘ਚ ਸਰਨਾ ਦੇ 7 ਵਿਚੋਂ 2 ਮੈਂਬਰ ਬਾਦਲ ਦਲ ‘ਚ ਸ਼ਾਮਲ

ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਦਿੱਲੀ ਇਕਾਈ ਦੇ ਇੰਚਾਰਜ ਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਡਸਾ ਨੇ ਦੋਨੋਂ ਮੈਂਬਰਾਂ ਦਾ ਬਾਦਲ ਦਲ ਵਿਚ ਸ਼ਾਮਿਲ ਹੋਣ ‘ਤੇ ਸਵਾਗਤ ਕੀਤਾ। ਇਸ ਮੌਕੇ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਭਵਿੱਖ ਵਿਚ ਸਰਨਾ ਦਲ ਦੇ ਕੁਝ ਹੋਰ ਮੈਂਬਰਾਂ ਦੇ ਵੀ ਬਾਦਲ ਦਲ ਵਿਚ ਸ਼ਾਮਿਲ ਹੋਣ ਦਾ ਇਸ਼ਾਰਾ ਕੀਤਾ। ਇਸ ਮੌਕੇ ਅਵਤਾਰ ਸਿੰਘ ਹਿਤ, ਓਂਕਾਰ ਸਿੰਘ ਥਾਪਰ, ਕੁਲਦੀਪ ਸਿੰਘ ਭੋਗਲ, ਹਰਮਨਜੀਤ ਸਿੰਘ ਤੇ ਕਮੇਟੀ ਮੈਂਬਰ ਪਰਮਜੀਤ ਸਿੰਘ ਚੰਢੋਕ ਮੌਜੂਦ ਸੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਬਾਦਲ ਦਲ ਦੇ ਦੋਹਾਂ ਧੜਿਆਂ ਨੂੰ ਆਪਣੀ ਸੁਹਿਰਦਤਾ ਸਾਬਿਤ ਕਰਨ ਲਈ ਅਕਾਲ ਤਖਤ ਸਾਹਿਬ ਦੇ ਨਿਜ਼ਾਮ ਨੂੰ ਪਾਰਟੀ ਤੇ ਸ਼੍ਰੋਮਣੀ ਕਮੇਟੀ ਦੇ ਗਲਬੇ ਤੋਂ ਮੁਕਤ ਕਰਕੇ ਪੰਥਕ ਲੀਹਾ ਉੱਤੇ ਉਸਾਰਨ
ਬਾਦਲ ਦਲ ਦੇ ਦੋਹਾਂ ਧੜਿਆਂ ਨੂੰ ਆਪਣੀ ਸੁਹਿਰਦਤਾ ਸਾਬਿਤ ਕਰਨ ਲਈ ਅਕਾਲ ਤਖਤ ਸਾਹਿਬ ਦੇ ਨਿਜ਼ਾਮ ਨੂੰ ਪਾਰਟੀ ਤੇ ਸ਼੍ਰੋਮਣੀ ਕਮੇਟੀ ਦੇ ਗਲਬੇ ਤੋਂ ਮੁਕਤ ਕਰਕੇ ਪੰਥਕ ਲੀਹਾ ਉੱਤੇ ਉਸਾਰਨ
ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਪਹਿਲਾਂ ਅਸੀਂ ਇਹ ਪੜਚੋਲ ਪੇਸ਼ ਕੀਤੀ ਸੀ ਕਿ ਪੰਜਾਬ ਦੀ ਸਿੱਖ ਵੋਟ ਰਾਜਨੀਤੀ ਵਿਚ ਖਿੰਡਾਓ ਹੋਰ ਵਧੇਗਾ, ਅਤੇ ਬਾਦਲ ਦਲ ਦਾ ਸਿਆਸੀ ਅਧਾਰ ਹੋਰ
ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਪਹਿਲਾਂ ਅਸੀਂ ਇਹ ਪੜਚੋਲ ਪੇਸ਼ ਕੀਤੀ ਸੀ ਕਿ ਪੰਜਾਬ ਦੀ ਸਿੱਖ ਵੋਟ ਰਾਜਨੀਤੀ ਵਿਚ ਖਿੰਡਾਓ ਹੋਰ ਵਧੇਗਾ, ਅਤੇ ਬਾਦਲ ਦਲ ਦਾ ਸਿਆਸੀ ਅਧਾਰ ਹੋਰ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: