ਜਲੰਧਰ: ਆਮ ਆਦਮੀ ਪਾਰਟੀ ਦੇ ਪੰਜਾਬ ਇੰਚਾਰਜ ਸੰਜੈ ਸਿੰਘ ਨੇ ਜਲੰਧਰ ਵਿਖੇ ਇੱਕ ਪ੍ਰੈੱਸ ਕਾਨਫ਼ਰੰਸ ‘ਚ ਕਿਹਾ ਕਿ ਪਾਰਟੀ ਅੰਮ੍ਰਿਤਸਰ ਵਿਖੇ ਹੋ ਰਹੀ ਲੋਕ ਸਭਾ ਉਪ ਚੋਣ ਲੜੇਗੀ। ਹਾਲਾਂਕਿ ਉਨ੍ਹਾਂ ਉਮੀਦਵਾਰ ਦਾ ਨਾਂਅ ਨਹੀਂ ਦੱਸਿਆ।

ਜ਼ਿਕਰਯੋਗ ਹੈ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਵਲੋਂ ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਅਸਤੀਫਾ ਦੇਣ ਤੋਂ ਬਾਅਦ ਅੰਮ੍ਰਿਤਸਰ ਸੀਟ ਖਾਲੀ ਹੋ ਗਈ ਹੈ।
ਸਬੰਧਤ ਖ਼ਬਰ:
ਐਸ.ਵਾਈ.ਐਲ. ਮੁੱਦੇ ‘ਤੇ ਕਾਂਗਰਸ ਦੇ 41 ਵਿਧਾਇਕਾਂ ਦਾ ਅਸਤੀਫਾ ਸਿਰਫ਼ “ਡਰਾਮਾ”: ਆਪ …