ਅਬੋਹਰ: ਵਿਧਾਨ ਸਭਾ ਹਲਕਾ ਬੱਲੂਆਣਾ ਤੋਂ ਅਕਾਲੀ ਵਿਧਾਇਕ ਗੁਰਤੇਜ ਸਿੰਘ ਘੁਡਿਆਣਾ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਕਾਂਗਰਸ ‘ਚ ਸ਼ਾਮਲ ਹੋ ਗਏ।

ਦਿੱਲੀ ਵਿਖੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਦੀ ਮੌਜੂਦਗੀ ‘ਚ ਘੁਡਿਆਣਾ ਕਾਂਗਰਸ ‘ਚ ਸ਼ਾਮਲ ਹੋਏ।
ਸਬੰਧਤ ਖ਼ਬਰ:
ਅਕਾਲੀ ਸੰਸਦ ਘੁਬਾਇਆ ਦਾ ਲੜਕਾ ਤੇ ਭਰਾ ਕਾਂਗਰਸ ਵਿੱਚ ਸ਼ਾਮਲ; ਫ਼ਾਜ਼ਿਲਕਾ ਤੋਂ ਮਿਲ ਸਕਦੀ ਹੈ ਟਿਕਟ …