Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪਠਾਨਕੋਟ ਏਅਰਬੇਸ ਕੋਲੋਂ ਬਿਹਾਰ ਦਾ ਨੌਜਵਾਨ ਮੋਬੀਨ ਗ੍ਰਿਫਤਾਰ

ਪਠਾਨਕੋਟ ਏਅਰਬੇਸ ਕੋਲੋਂ ਬਿਹਾਰ ਦਾ ਨੌਜਵਾਨ ਮੋਬੀਨ ਗ੍ਰਿਫਤਾਰ

ਪਠਾਨਕੋਟ: ਪਠਾਨਕੋਟ ਏਅਰਬੇਸ ਕੋਲੋਂ ਏਅਰਬੇਸ ਦੇ ਜਵਾਨਾਂ ਨੇ ਇੱਕ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਹੈ। ਹਿਰਾਸਤ ‘ਚ ਲਏ ਗਏ ਨੌਜਵਾਨ ਦਾ ਨਾਮ ਮੋਬੀਨ ਹੈ ਤੇ ਉਹ ਬਿਹਾਰ ਦਾ ਰਹਿਣ ਵਾਲਾ ਹੈ। ਮੁੱਢਲੀ ਪੁੱਛਗਿੱਛ ਤੋਂ ਬਾਅਦ ਨੌਜਵਾਨ ਨੂੰ ਪੁਲਿਸ ਹਵਾਲੇ ਕਰ ਦਿੱਤਾ ਹੈ।

mobin
ਪਠਾਨਕੋਟ ਏਅਰਬੇਸ ਕੋਲੋਂ ਬਿਹਾਰ ਦਾ ਨੌਜਵਾਨ ਮੋਬੀਨ ਗ੍ਰਿਫਤਾਰ

ਕਾਬੂ ਕੀਤੇ ਗਏ ਨੌਜਵਾਨ ਦੀ ਉਮਰ 16-20 ਸਾਲ ਦੱਸੀ ਜਾ ਰਹੀ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਜਾਬ ਪੁਲਿਸ ਨੇ ਐਮ.ਪੀ. ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਉਰਫ ਹੈਪੀ ਨੂੰ ਚੀਮਾ ਬਾਠ ਪਿੰਡ ਦੇ ਲਵਪ੍ਰੀਤ ਸਿੰਘ ਨਾਲ ਚਾਰ ਗਰਾਮ ਆਈਸ ਨਸ਼ੇ ਨਾਲ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ
ਪੰਜਾਬ ਪੁਲਿਸ ਨੇ ਐਮ.ਪੀ. ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਉਰਫ ਹੈਪੀ ਨੂੰ ਚੀਮਾ ਬਾਠ ਪਿੰਡ ਦੇ ਲਵਪ੍ਰੀਤ ਸਿੰਘ ਨਾਲ ਚਾਰ ਗਰਾਮ ਆਈਸ ਨਸ਼ੇ ਨਾਲ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਘੋਰ ਬੇਅਦਬੀ ਦੀਆਂ ਘਟਨਾਵਾਂ ਦੇ ਵਿਰੋਧ 'ਚ ਬਹਿਬਲ ਕਲਾਂ ਵਿਖੇ ਸ਼ਾਂਤਮਈ ਰੋਸ ਵਿਖਾਵਾ ਕਰ ਰਹੀ ਸਿੱਖ ਸੰਗਤ ’ਤੇ ਪਿੰਡ ਬਿਹਬਲ ਕਲਾਂ ਵਿਚ 14 ਅਕਤੂਬਰ,
ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਚੋਣਾਂ ਦੌਰਾਨ ਇਕ ਖਬਰ ਅਦਾਰੇ ਨਾਲ ਕੀਤੀ ਗਈ "ਗੈਰ-ਸਿਆਸੀ ਗੱਲਬਾਤ" ਦੌਰਾਨ ਉਸ ਵਲੋਂ ਬੱਦਲਾਂ ਪਿੱਛੇ ਜਹਾਜ਼ ਲੁਕਾ ਕੇ ਰਿਡਾਰ (ਉੱਡਦੇ ਹਵਾਈ ਜਹਾਜ਼ਾਂ ਬਾਰੇ ਪਤਾ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: