Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਮਾਣਾ ਨੇੜੇ ਕਾਰ ‘ਤੇ ਫਾਇਰਿੰਗ ਕਰਕੇ ਪੰਜਾਬ ਪੁਲਿਸ ਫਰਾਰ: ਵੀਡੀਓ ਵਾਇਰਲ

ਸਮਾਣਾ ਨੇੜੇ ਕਾਰ ‘ਤੇ ਫਾਇਰਿੰਗ ਕਰਕੇ ਪੰਜਾਬ ਪੁਲਿਸ ਫਰਾਰ: ਵੀਡੀਓ ਵਾਇਰਲ

ਚੰਡੀਗੜ੍ਹ: ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਵਾਇਰਲ ਹੋ ਗਿਆ ਹੈ। ਵੀਡੀਓ ਵਿਚ ਪੰਜਾਬ ਪੁਲਿਸ ਵਾਲੇ ਭੱਜਦੇ ਦਿਖਾਈ ਦੇ ਰਹੇ ਹਨ ਜਦਕਿ ਇਕ ਪੁਲਿਸ ਵਾਲੇ ਨੂੰ ਲੋਕਾਂ ਨੇ ਫੜ ਲਿਆ ਹੈ।

ਜ਼ਿਕਰਯੋਗ ਹੈ ਕਿ ਪਟਿਆਲਾ ਜ਼ਿਲ੍ਹੇ ਦੇ ਨਵਾਂ ਗਾਂਓ ਨੇੜੇ ਸਮਾਣਾ ‘ਚ ਇਕ ਸਵਿਫਟ ਕਾਰ ‘ਤੇ ਪੁਲਿਸ ਵਲੋਂ ਗੋਲੀ ਚਲਾ ਕੇ ਇਕ 25 ਸਾਲਾ ਲੜਕੀ ਦਾ ਕਤਲ ਕਰ ਦਿੱਤਾ ਗਿਆ ਜਦਕਿ ਇਕ ਮੋਟਰਸਾਈਕਲ ਸਵਾਰ ਗੰਭੀਰ ਜ਼ਖਮੀ ਹੋ ਗਿਆ ਹੈ।

ਦੇਖੋ ਵੀਡੀਓ:

https://youtu.be/_TUhjaD0fkQ

https://youtu.be/ixpHoj0GJyg

ਇਸ ਖ਼ਬਰ ਨੂੰ ਅੰਗ੍ਰੇਜ਼ੀ ਵਿਚ ਪੜ੍ਹਨ ਲਈ:

Video Surfaces on Social Media: Punjab Police Flee From Spot After Firing at Car near Samana …

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਯੂ.ਐੱਨ. ਦੇ ਪੰਜ ਸਪੈਸ਼ਲ ਰਿਪੋਰਟਰਾਂ ਨੇ ਕਨੇਡਾ ਨੂੰ ਲਿਖੀ ਇੱਕ ਸਾਂਝੀ ਚਿੱਠੀ ਵਿੱਚ ਸਿੱਖ ਫੈਡਰੇਸ਼ਨ ਕਨੇਡਾ ਦੇ ਕੌਮੀ ਬੁਲਾਰੇ ਭਾਈ ਮਨਿੰਦਰ ਸਿੰਘ ਨੂੰ ਮਿਲ ਰਹੀਆਂ ਧਮਕੀਆਂ ਦਾ ਮੁੱਦਾ ਚੁੱਕਿਆ ਹੈ।
ਯੁਕਤ ਰਾਸ਼ਟਰ ਦੇ ਪੰਜ ਸੀਨੀਅਰ ਅਧਿਕਾਰੀਆਂ ਨੇ ਸਿੱਖ ਫੈਡਰੇਸ਼ਨ ਦੇ ਭਾਈ ਮੋਨਿੰਦਰ ਸਿੰਘ ਨੂੰ ਲਗਾਤਾਰ ਮਿਲ ਰਹੀਆਂ ਧਮਕੀਆਂ ਅਤੇ ਚੇਤਾਵਨੀਆਂ ਬਾਰੇ ਕੈਨੇਡਾ ਸਰਕਾਰ ਨੂੰ ਸਾਂਝੇ ਤੌਰ ’ਤੇ ਜਨਤਕ ਪੱਤਰ ਲਿਖਿਆ
ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ
ਸਿੱਖ ਫੈਡਰੇਸ਼ਨ ਇੰਟਰਨੈਸ਼ਨਲ ਦੇ ਨੁਮਾਇੰਦਿਆਂ ਨੇ ਅਜ਼ਰਬਾਈਜਾਨ ਦੇ ਬਾਕੂ ਵਿੱਚ ਉੱਚ-ਪੱਧਰੀ ਮੁਲਾਕਾਤਾਂ ਰਾਹੀਂ ਸਿੱਖ ਕੂਟਨੀਤੀ, ਕੌਮਾਂਤਰੀ ਹਮਾਇਤ ਅਤੇ ਆਤਮ-ਨਿਰਣੈ ਦੇ ਹੱਕ ਪ੍ਰਤੀ ਵਿਸ਼ਵ-ਵਿਆਪੀ ਜਾਗਰੂਕਤਾ ਨੂੰ ਮਜ਼ਬੂਤ ਕਰਨ ਵੱਲ ਅਹਿਮ ਕਦਮ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: