ਸਿੱਖ ਇਤਿਹਾਸਕਾਰ ਭਾਈ ਅਜਮੇਰ ਸਿੰਘ ਨੇ ਦੌਲਤ ਰਾਏ ਆਰਿਆ ਦੀ ਕਿਤਾਬ ਸਾਹਿਬ ਏ ਕਮਾਲ ਗੁਰੂ ਗੋਬਿੰਦ ਸਿੰਘ ਦੀ ਹਕੀਕਤ ਸਾਹਮਣੇ ਲਿਆਂਦੀ ਹੈ। ਅਜਮੇਰ ਸਿੰਘ ਦਾ ਇਸ ਕਿਤਾਬ ਬਾਰੇ ਦਿੱਤਾ ਗਿਆ ਭਾਸ਼ਣ, ਜਿਸ ਵਿਚ ਉਨ੍ਹਾਂ ਦੱਸਿਆ ਕਿ ਗੁਰੂ ਸਾਹਿਬਾਨ ਦਾ ਅਕਸ ਕਿਵੇਂ ਵਿਗਾੜਿਆ ਗਿਆ ਹੈ, ਸੁਣੋ।

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।