Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਨੋਟ ਬਦਲਣ ਲਈ ਬੈਂਕਾਂ ਵਲੋਂ ਨਾ ਮਿਟਣ ਵਾਲੀ ਸਿਆਹੀ ਲਾਉਣ ‘ਤੇ ਚੋਣ ਕਮਿਸ਼ਨ ਨੂੰ ਇਤਰਾਜ਼

ਨੋਟ ਬਦਲਣ ਲਈ ਬੈਂਕਾਂ ਵਲੋਂ ਨਾ ਮਿਟਣ ਵਾਲੀ ਸਿਆਹੀ ਲਾਉਣ ‘ਤੇ ਚੋਣ ਕਮਿਸ਼ਨ ਨੂੰ ਇਤਰਾਜ਼

ਨਵੀਂ ਦਿੱਲੀ: ਬੈਂਕਾਂ ‘ਚ ਲੰਮੀਆਂ ਕਤਾਰਾਂ ਤੋਂ ਨਿਜਾਤ ਪਾਉਣ ਲਈ ਸਰਕਾਰ ਵੱਲੋਂ ਨਾ ਮਿਟਣ ਵਾਲੀ ਸਿਆਹੀ ਲਾਉਣ ਦੇ ਫ਼ੈਸਲੇ ‘ਤੇ ਚੋਣ ਕਮਿਸ਼ਨ ਨੇ ਇਤਰਾਜ਼ ਪ੍ਰਗਟਾਇਆ ਹੈ। ਚੋਣ ਕਮਿਸ਼ਨ ਨੇ ਆਉਣ ਵਾਲੇ ਸਮੇਂ ‘ਚ 5 ਰਾਜਾਂ ਦੇ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਇਸ ਸਬੰਧ ‘ਚ ਵਿੱਤ ਮੰਤਰਾਲੇ ਨੂੰ ਚਿੱਠੀ ਲਿਖ ਕੇ ਚਿਤਾਵਨੀ ਦਿੰਦਿਆਂ ਕਿਹਾ ਕਿ ਉਹ ਚੋਣ ਕਮਿਸ਼ਨ ਦੀ ਆਗਿਆ ਤੋਂ ਬਿਨਾਂ ਚੋਣਾਂ ‘ਚ ਲੱਗਣ ਵਾਲੀ ਨਾ ਮਿਟਣ ਵਾਲੀ ਸਿਆਹੀ ਦੀ ਵਰਤੋਂ ਨਾ ਕਰਨ। ਚੋਣ ਕਮਿਸ਼ਨ ਨੇ ਸਰਕਾਰ ਨੂੰ ਇਸ ਸੰਬੰਧ ‘ਚ ਕੋਈ ਹੋਰ ਰਸਤੇ ਤਲਾਸ਼ ਕਰਨ ਨੂੰ ਕਿਹਾ।

ਪ੍ਰਤੀਕਾਤਮਕ ਤਸਵੀਰ
ਪ੍ਰਤੀਕਾਤਮਕ ਤਸਵੀਰ

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਭਾਰਤੀ ਉਪਮਹਾਂਦੀਪ ਦੇ ਤਿੰਨ ਉੱਤਰ-ਪੂਰਬੀ ਖਿੱਤਿਆਂ ਨਾਗਾਲੈਂਡ, ਤ੍ਰਿਪੁਰਾ ਅਤੇ ਮੇਘਾਲਿਆ ਵਿੱਚ ਅੱਜ ਵੋਟਾਂ ਦੀ ਗਿਣਤੀ ਹੋਈ ਜਿਸ ਵਿੱਚੋਂ ਸ਼ਾਮ ਤੱਕ ਸਪਸ਼ਟ ਹੋਏ ਨਤੀਜਿਆਂ ਅਨੁਸਾਰ ਭਾਰਤੀ ਜਨਤਾ ਪਾਰਟੀ ਦੀ ਤ੍ਰਿਪੁਰਾ ਤੇ
ਚੋਣ ਕਮਿਸ਼ਨ ਨੇ ਐਤਵਾਰ ਨੂੰ ਕਿਹਾ ਹੈ ਕਿ ਜੇਕਰ ਆਮ ਆਦਮੀ ਪਾਰਟੀ ਪੰਜਾਬ 'ਚ ਪਈਆਂ ਵੋਟਾਂ ਦੀ ਚੋਣ ਨਿਸ਼ਾਨ ਦੇ ਪਰਚਿਆਂ ਵਾਲੇ ਅੰਕੜੇ ਸਮੇਤ ਜਾਂਚ ਕਰਵਾਉਣਾ ਚਾਹੁੰਦੀ ਹੈ ਤਾਂ ਉਸ
ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਹਾਰ ਦੇ ਕਾਰਨ ਲੱਭਣ ਲਈ ਕੀਤੀ ਸਮੀਖਿਆ ਮੀਟਿੰਗ ਵਿੱਚ ਹਾਜ਼ਰ ਜਿੱਤੇ ਤੇ ਹਾਰੇ ਉਮੀਦਵਾਰਾਂ ਨੇ ਦਿੱਲੀ ਦੀ ਲੀਡਰਸ਼ਿਪ ਤੇ ਖ਼ਾਸ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: