Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਰਾਜਨਾਥ ਮੁਤਾਬਕ ‘ਗਲਤੀ’ ਨਾਲ ਪਾਰ ਗਏ ਫੌਜੀ ਨੂੰ ਛੁਡਾਉਣ ਲਈ ਅਧਿਕਾਰਕ ਤੌਰ ‘ਤੇ ਯਤਨ ਕੀਤੇ ਜਾ ਰਹੇ ਹਨ

ਰਾਜਨਾਥ ਮੁਤਾਬਕ ‘ਗਲਤੀ’ ਨਾਲ ਪਾਰ ਗਏ ਫੌਜੀ ਨੂੰ ਛੁਡਾਉਣ ਲਈ ਅਧਿਕਾਰਕ ਤੌਰ ‘ਤੇ ਯਤਨ ਕੀਤੇ ਜਾ ਰਹੇ ਹਨ

ਨਵੀਂ ਦਿੱਲੀ: ਭਾਰਤ ਆਪਣੇ ਫੌਜੀ ਨੂੰ ਰਿਹਾਅ ਕਰਾਉਣ ਦਾ ਮੁੱਦਾ ਅਧਿਕਾਰਕ ਤੌਰ ‘ਤੇ ਪਾਕਿਸਤਾਨ ਅੱਗੇ ਚੁੱਕੇਗਾ। ਭਾਰਤ ਦੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਮੁਤਾਬਕ ਫੌਜ ਨੇ ਦੱਸਿਆ ਹੈ ਕਿ ਇਹ ਫੌਜੀ ਗ਼ਲਤੀ ਨਾਲ ਐਲ.ਓ.ਸੀ. ਦੇ ਪਾਰ ਚਲਾ ਗਿਆ ਸੀ ਤੇ ਇਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ।

ਭਾਰਤ ਦੇ ਗ੍ਰਹਿ ਮੰਤਰੀ ਰਾਜਨਾਥ ਸਿੰਘ
ਭਾਰਤ ਦੇ ਗ੍ਰਹਿ ਮੰਤਰੀ ਰਾਜਨਾਥ ਸਿੰਘ

ਜ਼ਿਕਰਯੋਗ ਹੈ ਕਿ ‘ਸਰਜੀਕਲ ਸਟ੍ਰਾਇਕ’ ਤੋਂ ਬਾਅਦ ਭਾਰਤ ਨੇ ਪਾਕਿਸਤਾਨ ਦੇ ਫੌਜੀ ਅਤੇ ਮੁਜਾਹਿਦ ਮਾਰਨ ਦੇ ਦਾਅਵੇ ਕੀਤੇ ਸਨ ਅਤੇ ਪਾਕਿਸਤਾਨ ਨੇ ਇਸਦਾ ਖੰਡਨ ਕਰਦੇ ਹੋਏ ਕਿਹਾ ਕਿ ਭਾਰਤ ਨੇ ਐਲ.ਓ.ਸੀ. (LOC) ‘ਤੇ ਫਾਇਰਿੰਗ ਕੀਤੀ ਸੀ, ਜਿਸਦਾ ਜਵਾਬ ਦਿੱਤਾ ਗਿਆ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਲੱਦਾਖ ਖੇਤਰ ਵਿੱਚ ਭਾਰਤ ਅਤੇ ਚੀਨ ਦਰਮਿਆਨ ਸਰਹੱਦ ਦਾ ਮਾਮਲਾ ਕਰੀਬ ਇੱਕ ਮਹੀਨੇ ਤੋਂ ਗਰਮਾਇਆ ਹੋਇਆ ਹੈ। ਇਸ ਦੌਰਾਨ ਦੋ ਵਾਰ (5 ਅਤੇ 9 ਮਈ ਨੂੰ) ਦੋਵਾਂ ਮੁਲਕਾਂ ਦੇ ਫੌਜੀ
ਜਾਬ ਵਿੱਚ 19 ਸਤੰਬਰ ਨੂੰ ਹੋਣ ਵਾਲੀਆਂ ਜ਼ਿਲ੍ਹਾ ਪਰਿਸ਼ਦ ਤੇ ਪੰਚਾਇਤ ਸਮਿਤੀ ਚੋਣਾਂ ਲਈ ਸੂਬੇ ਦੇ ਵਧੀਕ ਮੁੱਖ ਸਕੱਤਰ (ਗ੍ਰਹਿ) ਨਿਰਮਲਜੀਤ ਸਿੰਘ ਕਲਸੀ ਨੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਪੱਤਰ ਲਿਖਕੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: