Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਬੋਲਦਾ ਪੰਜਾਬ ਦੇ ਪੱਤਰਕਾਰ ਸੁਰਿੰਦਰ ਸਿੰਘ ਟਾਡਾ ਕੋਰਟ ਵਲੋਂ ਬਰੀ

ਬੋਲਦਾ ਪੰਜਾਬ ਦੇ ਪੱਤਰਕਾਰ ਸੁਰਿੰਦਰ ਸਿੰਘ ਟਾਡਾ ਕੋਰਟ ਵਲੋਂ ਬਰੀ

ਚੰਡੀਗੜ੍ਹ: ਪੱਤਰਕਾਰ ਸੁਰਿੰਦਰ ਸਿੰਘ ਦੇ ਵਕੀਲ ਗੁਰਪ੍ਰੀਤ ਸਿੰਘ ਨੇ ਸਿੱਖ ਸਿਆਸਤ ਨਿਊਜ਼ (SSN) ਨੂੰ ਫੋਨ ‘ਤੇ ਦੱਸਿਆ ਕਿ 7 ਸਤੰਬਰ ਨੂੰ ਸੁਰਿੰਦਰ ਸਿੰਘ ਨੂੰ ਅੰਬਾਲਾ ਦੀ ਟਾਡਾ ਅਦਾਲਤ ਵਿਚ ਐਡੀਸ਼ਨਲ ਸੈਸ਼ਨ ਜੱਜ ਰਾਕੇਸ਼ ਸਿੰਘ ਨੇ ਬਰੀ ਕਰ ਦਿੱਤਾ ਹੈ।

surinder-singh-pattarkar-bolda-punjab
ਪੱਤਰਕਾਰ ਸੁਰਿੰਦਰ ਸਿੰਘ ਅੰਬਾਲਾ ਜੇਲ੍ਹ ਤੋਂ ਬਾਹਰ ਆਉਂਦੇ ਹੋਏ

ਜ਼ਿਕਰਯੋਗ ਹੈ ਕਿ ਸੁਰਿੰਦਰ ਸਿੰਘ ਨੇ ਅਕਤੂਬਰ 2015 ਵਿਚ ਆਪਣੇ ਇਕ ਪੁਰਾਣੇ ਕੇਸ (ਸਤੰਬਰ 1988) ਵਿਚ ਅੰਬਾਲਾ ਅਦਾਲਤ ਦੇ ਸਾਹਮਣੇ ਸਮਰਪਣ ਕੀਤਾ ਸੀ। 7 ਸਤੰਬਰ ਨੂੰ ਉਨ੍ਹਾਂ ਨੂੰ ਅੰਬਾਲਾ ਜੇਲ੍ਹ ਵਿਚੋਂ ਬਾਹਰ ਕੱਢਿਆ ਗਿਆ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੱਤਰਕਾਰ ਸੁਰਿੰਦਰ ਸਿੰਘ (ਬੋਲਦਾ ਪੰਜਾਬ) ਵਲੋਂ ਸਿੱਖ ਰਾਜਨੀਤਕ ਵਿਸ਼ਲੇਸ਼ਕ ਅਤੇ ਲਿਖਾਰੀ ਭਾਈ ਅਜਮੇਰ ਸਿੰਘ ਨਾਲ ਵਿਸ਼ੇਸ਼ ਗੱਲਬਾਤ ਕੀਤੀ ਗਈ। ਜੋ ਕਿ ਗਲੋਬਰ ਪੰਜਾਬ ਚੈਨਲ 'ਤੇ ਜਾਰੀ ਕੀਤੀ ਗਈ। ਬਰਤਾਨੀਅਤ ਦੇ
14 ਮਾਰਚ 1991 ਨੂੰ ਆਰੀਆ ਸਕੂਲ ਖੰਨਾ ਦੇ ਪ੍ਰਿੰਸੀਪਲ ਨਰੇਸ਼ ਚੰਦਰ ਦੇ ਕਤਲ ਕੇਸ ਵਿਚ ਨਾਮਜ਼ਦ ਚਾਰ ਸਿੱਖਾਂ 1) ਬਲਜਿੰਦਰ ਸਿੰਘ ਉਰਫ ਬੰਟੀ ਪੁੱਤਰ ਹਰਨੇਕ ਸਿੰਘ ਵਾਸੀ ਭਾਦਲਾ ਉੱਚਾ, ਖੰਨਾ
ਰੋਪੜ ਦੀ ਇਕ ਅਦਾਲਤ ਵਲੋਂ ਸਿੱਖ ਸਿਆਸੀ ਕੈਦੀ ਭਾਈ ਜਗਤਾਰ ਸਿੰਘ ਹਵਾਰਾ ਨੂੰ 25 ਸਾਲ ਪੁਰਾਣੇ ਟਾਡਾ ਕੇਸ ਵਿਚੋਂ ਬਰੀ ਕਰ ਦਿੱਤਾ। 1992 ਦੇ ਟਾਡਾ ਅਤੇ ਅਸਲਾ ਐਕਟ ਦੇ ਇਸ
ਪੰਜਾਬ ਵਿਚ ਖਾੜਕੂਵਾਦ ਦੌਰਾਨ 1987 ਵਿਚ ਲੁਧਿਆਣਾ ਦੇ ਪੰਜਾਬ ਨੈਸ਼ਨਲ ਬੈਂਕ ਦੀ ਸ਼ਾਖਾ ਮਿਲਰ ਗੰਜ ਵਿਚ ਹੋਈ 5 ਕਰੋੜ 70 ਲੱਖ ਦੇ ਬਹੁਚਰਚਿਤ ਡਕੈਤੀ ਕੇਸ 'ਚ ਸਾਰੇ ਸਿੱਖਾਂ ਨੂੰ 10

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: