Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

‘ਆਪ’ ਆਗੂ ਆਸ਼ੀਸ਼ ਖੇਤਾਨ ਨੇ ਮੰਗੀ ਮਾਫੀ

‘ਆਪ’ ਆਗੂ ਆਸ਼ੀਸ਼ ਖੇਤਾਨ ਨੇ ਮੰਗੀ ਮਾਫੀ

ਚੰਡੀਗੜ੍ਹ: ਆਮ ਆਦਮੀ ਪਾਰਟੀ ਦਾ ਚੋਣ ਘੋਸ਼ਣਾ ਪੱਤਰ ਤਿਆਰ ਕਰਣ ਵਾਲੀ ‘ਪੰਜਾਬ ਡਾਇਲਾਗ’ ਅਤੇ ਦਿੱਲੀ ਡਾਇਲਾਗ ਕਮਿਸ਼ਨ ਦੇ ਚੇਅਰਮੈਨ ਅਸ਼ੀਸ਼ ਖੇਤਾਨ ਨੇ ਯੂਥ ਮੈਨੀਫੇਸਟੋ ਦੇ ਮੁੱਦੇ ਉੱਤੇ ਸਪਸ਼ਟੀਕਰਨ ਦਿੰਦੇ ਹੋਏ ਮੁਆਫੀ ਮੰਗ ਲਈ ਹੈ।

ਆਸ਼ੀਸ਼ ਖੇਤਾਨ (ਫਾਈਲ ਫੋਟੋ)
ਆਸ਼ੀਸ਼ ਖੇਤਾਨ (ਫਾਈਲ ਫੋਟੋ)

ਅਸ਼ੀਸ਼ ਖੇਤਾਨ ਨੇ ਕਿਹਾ ਕਿ ਯੂਥ ਮੈਨੀਫੇਸਟੋ ਦੇ ਪ੍ਰੋਗਰਾਮ ਦੌਰਾਨ ਉਨਾਂ ਦੇ ਮੂੰਹੋਂ ਅਨਜਾਨੇ ਵਿੱਚ ਨਿਕਲੇ ਕੁਝ ਸ਼ਬਦਾਂ ਲਈ ਉਹ ਮੁਆਫੀ ਮੰਗਦੇ ਹਨ। ਉਨਾਂ ਨੇ ਕਿਹਾ ਕਿ ਉਨਾਂ ਦਾ ਇਰਾਦਾ ਕਿਸੇ ਵੀ ਵਰਗ, ਸਮੂਹ ਅਤੇ ਵਿਅਕਤੀ ਵਿਸ਼ੇਸ਼ ਦੀਆਂ ਭਾਵਨਾਵਾਂ ਨੂੰ ਠੇਸ ਪੰਹੁਚਾਣਾ ਨਹੀਂ ਸੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਲੋਕ ਸਭਾ ਚੋਣਾਂ 2024 ਵਿਚ ਜਿੱਥੇ ਇੰਡੀਆ ਪੱਧਰ ਉੱਤੇ ਕਾਂਗਰਸ ਤੇ ਹੋਰਨਾ ਪਾਰਟੀਆਂ ਨੇ ‘ਇੰਡੀਆ’ ਨਾਮੀ ਗਠਜੋੜ ਬਣਾਇਆ ਹੈ ਜਿਸ ਵਿਚ ਆਮ ਆਦਮੀ ਪਾਰਟੀ ਵੀ ਸ਼ਾਮਿਲ ਹੈ ਓਥੇ ਇਸ ਗਠਜੋੜ
ਲੋਕ ਸਭਾ ਚੋਣਾਂ 2024 ਵਿਚ ਜਿੱਥੇ ਇੰਡੀਆ ਪੱਧਰ ਉੱਤੇ ਕਾਂਗਰਸ ਤੇ ਹੋਰਨਾ ਪਾਰਟੀਆਂ ਨੇ ‘ਇੰਡੀਆ’ ਨਾਮੀ ਗਠਜੋੜ ਬਣਾਇਆ ਹੈ ਜਿਸ ਵਿਚ ਆਮ ਆਦਮੀ ਪਾਰਟੀ ਵੀ ਸ਼ਾਮਿਲ ਹੈ ਓਥੇ ਇਸ ਗਠਜੋੜ
ਆਮ ਆਦਮੀ ਪਾਰਟੀ ਵਿਚ ਕੇਂਦਰੀ ਲੀਡਰਸ਼ਿੱਪ ਦੇ ਦਬਦਬ ਕਾਰਨ ਲੱਗਦਾ ਹੈ ਕਿ ਪੰਜਾਬ ਦੇ ਚੁਣੇ ਹੋਏ ਵਿਧਾਇਕ ਸੂਬੇ ਤੋਂ ਬਾਹਰੀ ਆਗੂਆਂ ਨੂੰ ਪੰਜਾਬ ਦੇ ਨੁਮਾਇੰਦੇ ਵਜੋਂ ਰਾਜ ਸਭਾ ਵਿਚ ਭੇਜਣਗੇ।
ਕੇਜਰੀਵਾਲ ਸਰਕਾਰ ਦੇ ਫੈਸਲੇ ਨੇ ਪੰਜਾਬ ਦੇ ਆਪ ਆਗੂ ਕੁੜਿੱਕੀ ਵਿੱਚ ਫਸਾਏ। ਇੱਕ ਪਾਸੇ ਲੱਖਾਂ ਕਿਸਾਨ ਕੇਂਦਰ ਦੇ ਬਣਾਏ ਨਵੇਂ ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੇ ਹੱਦਾਂ ਉੱਤੇ ਮੋਰਚਾ ਲਾ ਕੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: