Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਜੇ.ਕੇ.ਐਲ.ਐਫ. ਆਗੂ ਯਾਸੀਨ ਮਲਿਕ ਮੁੜ ਗ੍ਰਿਫਤਾਰ

ਜੇ.ਕੇ.ਐਲ.ਐਫ. ਆਗੂ ਯਾਸੀਨ ਮਲਿਕ ਮੁੜ ਗ੍ਰਿਫਤਾਰ

ਸ੍ਰੀਨਗਰ: ਹੁਰੀਅਤ ਆਗੂ ਸਈਦ ਅਲੀ ਸ਼ਾਹ ਗਿਲਾਨੀ ਨੂੰ ਮਿਲਣ ਜਾ ਰਹੇ ਜੇਕੇਐਲਐਫ ਚੇਅਰਮੈਨ ਮੁਹੰਮਦ ਯਾਸੀਨ ਮਲਿਕ ਨੂੰ ਪੁਲੀਸ ਨੇ ਮੁੜ ਗ੍ਰਿਫ਼ਤਾਰ ਕਰ ਲਿਆ। ਜੇਕੇਐਲਐਫ ਦੇ ਬੁਲਾਰੇ ਨੇ ਦੱਸਿਆ ਕਿ ਮਲਿਕ ਨੂੰ ਬਟਮਾਲੂ ਬੱਸ ਸਟੈਂਡ ਤੋਂ ਉਸ ਸਮੇਂ ਗ੍ਰਿਫ਼ਤਾਰ ਕਰ ਲਿਆ ਜਦੋਂ ਉਹ ਗਿਲਾਨੀ ਨੂੰ ਹੈਦਰਪੁਰਾ ਰਿਹਾਇਸ਼ ’ਤੇ ਮਿਲਣ ਜਾ ਰਹੇ ਸੀ। ਮਲਿਕ ਨੂੰ ਪਹਿਲਾਂ ਕੋਠੀਬਾਗ਼ ਪੁਲੀਸ ਸਟੇਸ਼ਨ ਲਿਆਂਦਾ ਗਿਆ ਤੇ ਫਿਰ ਕੇਂਦਰੀ ਜੇਲ੍ਹ ਸ੍ਰੀਨਗਰ ਭੇਜ ਦਿੱਤਾ ਗਿਆ।

yasin-malik_650x400_81465732283
ਜੇ.ਕੇ.ਐਲ.ਐਫ. ਆਗੂ ਯਾਸੀਨ ਮਲਿਕ (ਫਾਈਲ ਫੋਟੋ)

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਕੇਂਦਰ ਸਰਕਾਰ ਨੇ ਕਸ਼ਮੀਰ ਦੀ ਅਜ਼ਾਦੀ ਪੱਖੀ ਜਥੇਬੰਦੀ ਜੰਮੂ ਕਸ਼ਮੀਰ ਲਿਬਰੇਸ਼ਨ ਫਰੰਟ (ਜੰ.ਕ.ਲਿ.ਫ.) ’ਤੇ ਸ਼ੁੱਕਰਵਾਰ ਨੂੰ ਪਾਬੰਦੀ ਲਾ ਦਿੱਤੀ ਹੈ। ਸਰਕਾਰ ਨੇ ਯਾਸੀਨ ਮਲਿਕ ਦੀ ਅਗਵਾਈ ਵਾਲੀ ਇਸ ਜਥੇਬੰਦੀ ਉੱਤੇ
ਪਾਕਿਸਤਾਨ ਵਲੋਂ ਆਪਣੇ ਕਬਜ਼ੇ ਵਾਲੇ ਕਸ਼ਮੀਰ ਖੇਤਰ ਵਿਚੋਂ ਗਿਲਗਿਤ-ਬਾਲਟਿਸਤਾਨ ਨੂੰ ਆਪਣਾ ਪੰਜਵਾਂ ਸੂਬਾ ਐਲਾਨਣ ਤੋਂ ਬਾਅਦ ਕਸ਼ਮੀਰ ਦੇ ਅਜ਼ਾਦੀ ਪਸੰਦ ਹੁਰੀਅਤ ਆਗੂਆਂ ਨੇ ਇਸਦਾ ਵਿਰੋਧ ਕੀਤਾ ਹੈ। ਇਕ ਸਾਂਝੇ ਬਿਆਨ
ਕੱਲ ਭਾਰਤ ਦੀ ਸੰਸਦ ਦੇ ਮੈਂਬਰਾਂ ਦਾ 'ਆਲ ਪਾਰਟੀ ਡੈਲੀਗੇਸ਼ਨ' ਕਸ਼ਮੀਰ ਵਿੱਚ "ਸ਼ਾਂਤੀ ਕਾਇਮ" ਕਰਨ ਦੇ ਮਕਸਦ ਨਾਲ ਵੱਖ-ਵੱਖ ਕਸ਼ਮੀਰੀ ਆਗੂਆਂ ਤੇ ਧਿਰਾਂ ਨਾਲ ਗੱਲਬਾਤ ਕਰਨ ਲਈ ਗਿਆ ਸੀ। ਆਜ਼ਾਦੀ
ਸ਼ਹਿਰ ਪੰਪੋਰ ਅਤੇ ਕੁਪਵਾੜਾ ਸਮੇਤ ਕਸ਼ਮੀਰ ਘਾਟੀ ਦੇ ਕੁਝ ਹਿੱਸਿਆਂ ਵਿੱਚ ਕਰਫਿਊ ਜਾਰੀ ਹੈ ਜਦੋਂ ਕਿ ਵਾਦੀ ਦੇ ਬਾਕੀ ਹਿੱਸਿਆਂ ਵਿੱਚ ਲੋਕਾਂ ਦੇ ਘੁੰਮਣ ਫਿਰਨ ’ਤੇ ਰੋਕਾਂ ਲਗਾ ਦਿੱਤੀਆਂ ਹਨ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: