Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਮਾਲੇਗਾਉਂ ਧਮਾਕਾ : ਸਾਧਵੀ ਪ੍ਰਗਿਆ ਦੀ ਜ਼ਮਾਨਤ ਅਰਜ਼ੀ ਰੱਦ

ਮਾਲੇਗਾਉਂ ਧਮਾਕਾ : ਸਾਧਵੀ ਪ੍ਰਗਿਆ ਦੀ ਜ਼ਮਾਨਤ ਅਰਜ਼ੀ ਰੱਦ

ਮੁੰਬਈ: ਐਨ.ਆਈ.ਏ. ਦੀ ਵਿਸ਼ੇਸ਼ ਅਦਾਲਤ ਨੇ 2008 ਦੇ ਮਾਲੇਗਾਉਂ ਧਮਾਕਾ ਮਾਮਲੇ ‘ਚ ਦੋਸ਼ੀ ਸਾਧਵੀ ਪ੍ਰਗਿਆ ਸਿੰਘ ਠਾਕੁਰ ਦੀ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਹੈ। ਐਨ. ਆਈ. ਏ. ਨੇ ਸਾਧਵੀ ਪ੍ਰਗਿਆ ਨੂੰ ਪਿਛਲੇ ਮਹੀਨੇ ਇਸ ਮਾਮਲੇ ‘ਚੋਂ ਕਲੀਨ ਚਿੱਟ ਦੇ ਦਿੱਤੀ ਸੀ। ਵਿਸ਼ੇਸ਼ ਜੱਜ ਐਸ. ਡੀ. ਟੇਕਾਲੇ ਨੇ ਜ਼ਮਾਨਤ ਪਟੀਸ਼ਨ ਰੱਦ ਕਰਨ ਦਾ ਹੁਕਮ ਸੁਣਾਇਆ।

ਸਾਧਵੀ ਪ੍ਰਗਿਆ ਠਾਕੁਰ (ਫਾਈਲ ਫੋਟੋ)
ਸਾਧਵੀ ਪ੍ਰਗਿਆ ਠਾਕੁਰ (ਫਾਈਲ ਫੋਟੋ)

ਜ਼ਿਕਰਯੋਗ ਹੈ ਕਿ ਕੇਂਦਰੀ ਜਾਂਚ ਏਜੰਸੀ (ਐਨ. ਆਈ. ਏ) ਦੀ ਵਿਸ਼ੇਸ਼ ਅਦਾਲਤ ‘ਚ ਸਾਧਵੀ ਪ੍ਰਗਿਆ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਪਿਛਲੇ ਹਫ਼ਤੇ ਹੀ ਪੂਰੀ ਹੋ ਗਈ ਸੀ ਪਰ ਇਸ ਮਾਮਲੇ ਦਾ ਫ਼ੈਸਲਾ ਸੁਣਾਉਣ ਲਈ ਅਦਾਲਤ ਨੇ ਅੱਜ ਦੀ ਤਰੀਕ ਤੈਅ ਕੀਤੀ ਸੀ। ਸਾਧਵੀ ਪ੍ਰਗਿਆ ਪਿਛਲੇ 8 ਸਾਲਾਂ ਤੋਂ ਜੇਲ੍ਹ ‘ਚ ਹੈ ਤੇ ਐਨ. ਆਈ. ਏ. ਨੇ ਇਸ ਸਾਲ ਦਾਇਰ ਆਪਣੀ ਸਪਲੀਮੈਂਟਰੀ ਚਾਰਜਸ਼ੀਟ ‘ਚ ਸਾਧਵੀ ਸਮੇਤ 6 ਦੋਸ਼ੀਆਂ ਨੂੰ ਕਲੀਨ ਚਿੱਟ ਦਿੱਤੀ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਖੰਨਾ ਪੁਲਿਸ ਨੇ ਹਰਦੀਪ ਸਿੰਘ ਸ਼ੇਰਾ ਅਤੇ ਰਮਨਦੀਪ ਸਿੰਘ ਬੱਗਾ ਨੂੰ ਸਥਾਨਕ ਡਿਊਟੀ ਮੈਜਿਸਟ੍ਰੇਟ ਰਾਧਿਕਾ ਪੁਰੀ ਦੀ ਅਦਾਲਤ 'ਚ ਐਫ.ਆਈ.ਆਰ. ਨੰ: 119/16 (ਮਿਤੀ: 24/04/2016) ਥਾਣਾ ਖੰਨਾ ਸਿਟੀ 'ਚ ਦਰਜ ਮੁਕੱਦਮੇ
ਪੰਜਾਬ 'ਚ ਆਰ. ਐਸ. ਐਸ. ਆਗੂ ਰਵਿੰਦਰ ਗੁਸਾਈ ਦੇ ਕਤਲ ਦੇ ਮਾਮਲੇ 'ਚ ਹਮਲਾਵਰਾਂ ਨੂੰ ਹਥਿਆਰ ਸਪਲਾਈ ਕਰਨ ਵਾਲੇ ਬੰਦੇ ਨੂੰ ਕੌਮੀ ਜਾਂਚ ਏਜੰਸੀ (ਐਨ.ਆਈ.ਏ.) ਦੀ ਟੀਮ ਨੇ ਕੱਲ੍ਹ (5
ਮੀਡੀਆ ਰਿਪੋਰਟਾਂ ਮੁਤਾਬਕ ਪੰਜਾਬ 'ਚ ਆਰ.ਐਸ.ਐਸ. ਆਗੂ ਦੇ ਕਤਲ 'ਚ ਵਰਤੇ ਗਏ ਹਥਿਆਰ ਮੁਹੱਈਆ ਕਰਵਾਉਣ ਵਾਲੇ ਨੂੰ ਗ੍ਰਿਫਤਾਰ ਕਰਨ ਗਈ ਕੌਮੀ ਜਾਂਚ ਏਜੰਸੀ (ਐਨ. ਆਈ. ਏ.) ਤੇ ਉੱਤਰ ਪ੍ਰਦੇਸ਼ ਪੁਲਿਸ
ਭਾਰਤ ਦੇ ਗ੍ਰਹਿ ਮੰਤਰਾਲੇ ਨੇ ਬੁੱਧਵਾਰ (15 ਨਵੰਬਰ, 2017) ਨੂੰ ਜਾਂਚ ਏਜੰਸੀ ਐਨ.ਆਈ.ਏ. ਨੂੰ ਲੁਧਿਆਣਾ ਵਿਚਲੇ ਹਿੰਦੂ ਆਗੂ ਦੇ ਕਤਲ ਦੀ ਜਾਂਚ ਦੇ ਹੁਕਮ ਦਿੱਤੇ ਹਨ। ਪਿਛਲੇ ਮਹੀਨੇ ਲੁਧਿਆਣਾ 'ਚ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: