Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਿੱਖ ਆਗੂਆਂ, ਸਰਗਰਮ ਨੌਜਵਾਨਾਂ ਨੂੰ ਫੜ੍ਹਨ ਲਈ ਵੱਡੀ ਪੱਧਰ ‘ਤੇ ਛਾਪੇ; ਭਾਈ ਦਲਜੀਤ ਸਿੰਘ ਗ੍ਰਿਫਤਾਰ

ਸਿੱਖ ਆਗੂਆਂ, ਸਰਗਰਮ ਨੌਜਵਾਨਾਂ ਨੂੰ ਫੜ੍ਹਨ ਲਈ ਵੱਡੀ ਪੱਧਰ ‘ਤੇ ਛਾਪੇ; ਭਾਈ ਦਲਜੀਤ ਸਿੰਘ ਗ੍ਰਿਫਤਾਰ

ਚੰਡੀਗੜ੍ਹ: ਪੰਜਾਬ ਪੁਲਿਸ ਨੇ ਅੱਜ ਸਿੱਖ ਆਗੂਆਂ ਅਤੇ ਸਰਗਰਮ ਵਰਕਰਾਂ ਦੀ ਗ੍ਰਿਫਤਾਰੀ ਲਈ ਵੱਡੀ ਪੱਧਰ ‘ਤੇ ਪੰਜਾਬ ਭਰ ਵਿਚ ਛਾਪੇ ਮਾਰੇ। ਸ਼ਨੀਵਾਰ ਨੂੰ ਸਵੇਰੇ ਤੜਕੇ ਡਿਵੀਜ਼ਨ ਨੰ: 5, ਲੁਧਿਆਣਾ ਦੀ ਪੁਲਿਸ ਨੇ ਭਾਈ ਦਲਜੀਤ ਸਿੰਘ ਨੂੰ ਉਨ੍ਹਾਂ ਦੇ ਘਰੋਂ ਗ੍ਰਿਫਤਾਰ ਕਰ ਲਿਆ।

bhai daljit singh bittu

ਗ੍ਰਿਫਤਾਰ ਕਰਨ ਗਏ ਪੁਲਿਸ ਅਫਸਰਾਂ ਨੇ ਦੱਸਿਆ ਕਿ ‘ਉਪਰੋਂ’ ਆਏ ਹੁਕਮਾਂ ਦੇ ਆਧਾਰ ‘ਤੇ “6 ਜੂਨ ਦੇ ਘੱਲੂਘਾਰਾ ਪ੍ਰੋਗਰਾਮਾਂ” ਦੇ ਸਬੰਧ ਵਿਚ ਭਾਈ ਦਲਜੀਤ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਇਸੇ ਤਰ੍ਹਾਂ ਦੀਆਂ ਹੋਰ ਖ਼ਬਰਾਂ ਪੰਜਾਬ ਦੇ ਹੋਰ ਹਿੱਸਿਆਂ ‘ਚੋਂ ਆ ਰਹੀਆਂ ਹਨ।

ਮੰਨਿਆ ਇਹ ਜਾ ਰਿਹਾ ਹੈ ਕਿ ਜੂਨ 84 ਵਿਚ ਭਾਰਤੀ ਫੌਜ ਵਲੋਂ ਦਰਬਾਰ ਸਾਹਿਬ ਅੰਮ੍ਰਿਤਸਰ ‘ਤੇ ਹੋਏ ਹਮਲੇ ਦੇ ਸਬੰਧ ਵਿਚ ਅਕਾਲ ਤਖ਼ਤ ਸਾਹਿਬ ‘ਤੇ ਹੋ ਰਹੇ ਘੱਲੂਘਾਰਾ ਦਿਹਾੜੇ ਦੇ ਪ੍ਰੋਗਰਾਮਾਂ ਦੇ ਸਬੰਧ ਵਿਚ ਲੋਕਾਂ ਦੇ ਮਨਾਂ ‘ਚ ‘ਡਰ’ ਪੈਦਾ ਕਰਨ ਲਈ ਇਹ ਗ੍ਰਿਫਤਾਰੀਆਂ ਅਤੇ ਛਾਪੇ ਮਾਰੇ ਜਾ ਰਹੇ ਹਨ।

ਇਹ ਖ਼ਬਰ ਅੰਗ੍ਰੇਜ਼ੀ ਵਿਚ ਪੜ੍ਹਨ ਲਈ: http://bit.ly/1WzD0Ha …

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸ੍ਰੀ ਦਰਬਾਰ ਸਾਹਿਬ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਅੱਜ ਤਿੰਨ ਅਹਿਮ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਸੁਸ਼ੋਭਿਤ ਕੀਤੀਆਂ ਗਈਆਂ।
ਪੰਚ ਪ੍ਰਧਾਨੀ ਜਥੇ ਨੇ ਚਾਵਲਾ ਮਾਮਲੇ ਸਬੰਧੀ ਜਾਰੀ ਸਾਂਝੇ ਬਿਆਨ ਵਿੱਚ ਖਾਲਸਾ ਪੰਥ ਨੂੰ ਸਿੱਖ ਸੰਸਥਾਵਾਂ ਦੇ ਪ੍ਰਬੰਧ ਵਿੱਚ ਆਏ ਨਿਘਾਰ ਬਾਰੇ ਗੰਭੀਰ ਵਿਚਾਰ ਕਰਨ ਅਤੇ ਸਰਬ ਪ੍ਰਵਾਨ ਯੋਗ ਸ਼ਖ਼ਸੀਅਤਾਂ
ਪਿੰਡ ਡੱਲੇਵਾਲ ਨੇੜੇ ਗੁਰਾਇਆ ਵਿਖੇ ਸ਼ਹੀਦ ਭਾਈ ਸਤਪਾਲ ਸਿੰਘ ਡੱਲੇਵਾਲ ਦੀ ਯਾਦ ਵਿੱਚ ਸ਼ਹੀਦੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪੰਥਕ ਸ਼ਖ਼ਸੀਅਤਾਂ ਅਤੇ ਸੰਗਤਾਂ ਨੇ ਉਨ੍ਹਾਂ ਦੀ ਕੁਰਬਾਨੀ ਤੇ ਸਿੱਖ ਸੰਘਰਸ਼
ਮਿਸਲ ਸਤਲੁਜ ਵੱਲੋਂ ਹਰੀਕੇ ਪੱਤਣ ਵਿਖੇ ਭਾਈ ਜਸਵੰਤ ਸਿੰਘ ਖਾਲੜਾ ਦੀ ਸ਼ਹਾਦਤ ਨੂੰ ਸਮਰਪਿਤ ਅਰਦਾਸ ਕੀਤੀ ਗਈ ਅਤੇ ਉਨ੍ਹਾਂ ਦੇ ਮਨੁੱਖੀ ਅਧਿਕਾਰਾਂ ਲਈ ਕੀਤੇ ਸੰਘਰਸ਼ ਨੂੰ ਯਾਦ ਕੀਤਾ ਗਿਆ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: