Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਭਾਈ ਰਣਜੀਤ ਸਿੰਘ ਢੱਡਰੀਆਂਵਾਲਿਆਂ ਨੂੰ ਮਿਲਣ ਪਹੁੰਚੇ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ

ਭਾਈ ਰਣਜੀਤ ਸਿੰਘ ਢੱਡਰੀਆਂਵਾਲਿਆਂ ਨੂੰ ਮਿਲਣ ਪਹੁੰਚੇ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ

ਪਟਿਆਲਾ: ਦਿੱਲੀ ਦੇ ਮੁੱਖ ਮੰਤਰੀ ਤੇ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਸਿੱਖ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂਵਾਲਿਆਂ ਨਾਲ ਮੁਲਾਕਾਤ ਲਈ ਪਹੁੰਚ ਚੁੱਕੇ ਹਨ।

kejriwal-dhandrian-wala-483x395

ਖਬਰ ਛਾਪੇ ਜਾਣ ਵੇਲੇ ਤਕ ਕੇਜਰੀਵਾਲ ਗੁਰਦੁਆਰਾ ਪਰਮੇਸ਼ਵਰ ਦੁਆਰ ‘ਚ ਭਾਈ ਢੱਡਰੀਆਂਵਾਲਿਆਂ ਨਾਲ ਮੀਟਿੰਗ ਕਰ ਰਹੇ ਹਨ।

ਉਨ੍ਹਾਂ ਦੇ ਨਾਲ ‘ਆਪ’ ਦੇ ਪੰਜਾਬ ਕਨਵੀਨਰ ਸੁੱਚਾ ਸਿੰਘ ਛੋਟੇਪੁਰ, ਐਚ ਐਸ ਫੂਲਕਾ, ਦਿੱਲੀ ਦੇ ਵਿਧਾਇਕ ਜਰਨੈਲ ਸਿੰਘ ਸਮੇਤ ਕਈ ਲੀਡਰ ਮੌਜੂਦ ਹਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਲੁਧਿਆਣਾ (ਪੱਛਮੀ) ਵਿਧਾਨ ਸਭਾ ਹਲਕੇ ਤੋਂ ਹੋਈ ਉਪ ਚੋਣ ਦੇ ਅੱਜ ਐਲਾਨੇ ਗਏ ਨਤੀਜਿਆਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਨੇ
ਲੁਧਿਆਣਾ (ਪੱਛਮੀ) ਵਿਧਾਨ ਸਭਾ ਹਲਕੇ ਤੋਂ ਹੋਈ ਉਪ ਚੋਣ ਦੇ ਅੱਜ ਐਲਾਨੇ ਗਏ ਨਤੀਜਿਆਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਨੇ
ਲੋਕ ਸਭਾ ਚੋਣਾਂ 2024 ਵਿਚ ਜਿੱਥੇ ਇੰਡੀਆ ਪੱਧਰ ਉੱਤੇ ਕਾਂਗਰਸ ਤੇ ਹੋਰਨਾ ਪਾਰਟੀਆਂ ਨੇ ‘ਇੰਡੀਆ’ ਨਾਮੀ ਗਠਜੋੜ ਬਣਾਇਆ ਹੈ ਜਿਸ ਵਿਚ ਆਮ ਆਦਮੀ ਪਾਰਟੀ ਵੀ ਸ਼ਾਮਿਲ ਹੈ ਓਥੇ ਇਸ ਗਠਜੋੜ
ਲੋਕ ਸਭਾ ਚੋਣਾਂ 2024 ਵਿਚ ਜਿੱਥੇ ਇੰਡੀਆ ਪੱਧਰ ਉੱਤੇ ਕਾਂਗਰਸ ਤੇ ਹੋਰਨਾ ਪਾਰਟੀਆਂ ਨੇ ‘ਇੰਡੀਆ’ ਨਾਮੀ ਗਠਜੋੜ ਬਣਾਇਆ ਹੈ ਜਿਸ ਵਿਚ ਆਮ ਆਦਮੀ ਪਾਰਟੀ ਵੀ ਸ਼ਾਮਿਲ ਹੈ ਓਥੇ ਇਸ ਗਠਜੋੜ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: