Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਵਿਸ਼ੇਸ਼: ਦਲ ਖ਼ਾਲਸਾ ਦੇ ਪ੍ਰਧਾਨ ਭਾਈ ਹਰਪਾਲ ਸਿੰਘ ਚੀਮਾ ਨਾਲ ਇੰਟਰਵਿਊ (20 ਮਈ, 2016)

ਵਿਸ਼ੇਸ਼: ਦਲ ਖ਼ਾਲਸਾ ਦੇ ਪ੍ਰਧਾਨ ਭਾਈ ਹਰਪਾਲ ਸਿੰਘ ਚੀਮਾ ਨਾਲ ਇੰਟਰਵਿਊ (20 ਮਈ, 2016)

ਚੰਡੀਗੜ੍ਹ: ਦਲ ਖ਼ਾਲਸਾ ਅਤੇ ਅਕਾਲੀ ਦਲ ਪੰਚ ਪ੍ਰਧਾਨੀ ਨੇ 20 ਮਈ ਨੂੰ ਸੈਕਟਰ 34 ਦੇ ਗੁਰਦੁਆਰਾ ਸਾਹਿਬ ਵਿਖੇ ਏਕਤਾ ਦਾ ਐਲਾਨ ਕੀਤਾ। ਏਕਤਾ ਤੋਂ ਬਾਅਦ ਆਜ਼ਾਦੀ ਪੱਖੀ ਜਥੇਬੰਦੀਆਂ ਨੇ ਦਲ ਖ਼ਾਲਸਾ ਨਾਂ ਰੱਖਣ ’ਤੇ ਸਹਿਮਤੀ ਪ੍ਰਗਟ ਕੀਤੀ। ਭਾਈ ਹਰਪਾਲ ਸਿੰਘ ਚੀਮਾ ਨੂੰ ਦਲ ਖ਼ਾਲਸਾ ਦਾ ਕਾਰਜਕਾਰੀ ਪ੍ਰਧਾਨ ਚੁਣਿਆ ਗਿਆ। ਸਿੱਖ ਸਿਆਸਤ ਨਿਊਜ਼ ਨੇ ਦਲ ਖ਼ਾਲਸਾ ਦੀ ਭਵਿੱਖ ਦੀਆਂ ਨੀਤੀਆਂ ਬਾਰੇ ਅਤੇ ਏਕਤਾ ਬਾਰੇ ਭਾਈ ਹਰਪਾਲ ਸਿੰਘ ਚੀਮਾ ਨਾਲ ਗੱਲਬਾਤ ਕੀਤੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਦਲ ਖਾਲਸਾ ਨੇ ਭਾਰਤੀ ਸਟੇਟ, ਨਿਆਂਪਾਲਿਕਾ ਅਤੇ ਡੇਰਾਵਾਦ/ਗੁਰੂਡੰਮ ਵਿਚਕਾਰ ਚੱਲ ਰਹੇ ਡੂੰਘੇ ਗਠਜੋੜ ਨੂੰ ਗੰਭੀਰਤਾ ਨਾਲ ਲੈੰਦਿਆਂ ਕਿਹਾ ਹੈ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣਾ
ਭਾਈ ਨਿੱਝਰ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ‘ਚ ਲਗਾਉਣ ਦੀ ਕੀਤੀ ਅਪੀਲ
ਭਾਈ ਨਿੱਝਰ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ‘ਚ ਲਗਾਉਣ ਦੀ ਕੀਤੀ ਅਪੀਲ
ਕੈਨੇਡਾ ਸਰਕਾਰ ਵੱਲੋਂ ਭਾਈ ਹਰਦੀਪ ਸਿੰਘ ਨਿੱਝਰ ਦੇ ਤਿੰਨ ਕਾਤਲਾਂ ਨੂੰ ਗ੍ਰਿਫਤਾਰ ਕਰਨ ਲਈ ਦਲ ਖ਼ਾਲਸਾ ਆਗੂਆਂ ਨੇ ਜਸਟਿਨ ਟਰੂਡੋ ਸਰਕਾਰ ਦਾ ਧੰਨਵਾਦ ਕੀਤਾ ਅਤੇ ਨਾਲ ਹੀ, ਪਾਕਿਸਤਾਨ ਸਰਕਾਰ ਨੂੰ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: