Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਜਗਤ ਜੂਠ ਤੰਬਾਕੂ ‘ਤੇ ਦਿੱਲੀ ਸਰਕਾਰ ਨੇ ਲਾਈ ਇੱਕ ਸਾਲ ਲਈ ਪਾਬੰਦੀ

ਜਗਤ ਜੂਠ ਤੰਬਾਕੂ ‘ਤੇ ਦਿੱਲੀ ਸਰਕਾਰ ਨੇ ਲਾਈ ਇੱਕ ਸਾਲ ਲਈ ਪਾਬੰਦੀ

tobbaccoਨਵੀਂ ਦਿੱਲੀ: ਜਗਤ ਜੂਠ ਤੰਬਾਕੂ ‘ਤੇ ਦਿੱਲੀ ਸਰਕਾਰ ਨੇ ਅੱਜ ਤੋਂ ਗੁਟਖਾ, ਪਾਨ ਮਸਾਲਾ, ਖੈਨੀ, ਜਰਦਾ ਸਮੇਤ ਤੰਬਾਕੂ ਦੇ ਸਭ ਉਤਪਾਦਾਂ ਦੀ ਖ੍ਰੀਦ, ਵਿਕਰੀ ਤੇ ਸਟੋਰ ਕਰਨ ‘ਤੇ ਇਕ ਸਾਲ ਲਈ ਪਾਬੰਦੀ ਲਗਾ ਦਿੱਤੀ ਹੈ । ਖੁਰਾਕ ਸੁਰੱਖਿਆ ਵਿਭਾਗ ਵੱਲੋਂ ਬੀਤੇ ਦਿਨ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤੀ ਹੈ ।

ਇਸ ਨੋਟੀਫਿਕੇਸ਼ਨ ਮੁਤਾਬਿਕ ਚਬਾਉਣ ਵਾਲੇ ਤੰਬਾਕੂ ਦੇ ਖੁੱਲੇ ਉਤਪਾਦਾਂ ਨੂੰ ਵੀ ਪਾਬੰਦੀ ਦੇ ਦਾਇਰੇ ‘ਚ ਰੱਖਿਆ ਗਿਆ ਹੈ । ਹੁਣ ਦਿੱਲੀ ‘ਚ ਅਗਲੀ 13 ਅਪ੍ਰੈਲ ਤੱਕ ਸਭ ਤਰ੍ਹਾਂ ਦੇ ਤੰਬਾਕੂ ਉਤਪਾਦਾਂ ‘ਤੇ ਪਾਬੰਦੀ ਰਹੇਗੀ ।

ਤੰਬਾਕੂ ਲੋਕਾਂ ਦੀ ਸਿਹਤ ‘ਤੇ ਮਾੜਾ ਅਸਰ ਪਾਉਂਦਾ ਹੈ ਤੇ ਆਉਣ ਵਾਲੀਆਂ ਪੀੜੀਆਂ ਦੀ ਜੈਵਿਕ ਸੰਰਚਨਾ ਨੂੰ ਵੀ ਪ੍ਰਭਾਵਿਤ ਕਰ ਸਕਦਾ ਹੈ, ਇਸੇ ਲਈ ਦਿੱਲੀ ਸਰਕਾਰ ਵੱਲੋਂ ਤੰਬਾਕੂ ਉਤਪਾਦਾਂ ‘ਤੇ ਪਾਬੰਦੀ ਲਗਾਈ ਗਈ ਹੈ ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਅੱਜ ਸਵੇਰੇ ਲਗਭੱਗ ਚਾਰ ਵਜੇ ਦਿੱਲੀ ਦੀ ਅਨਾਜ ਮੰਡੀ ਦੀ ਇਕ ਕਾਰਖਾਨਾ ਭਿਆਨਕ ਅੱਗ ਦੀ ਲਪੇਟ ਵਿਚ ਆ ਗਿਆ। ਅੱਗ ਬੁਝਾਉਣ ਲਈ 30 ਅੱਗ ਬੁਝਾਊ ਗੱਡੀਆਂ ਦੀ ਵਰਤੋਂ ਕੀਤੀ ਗਈ।
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਿੱਲੀ ਵਿਧਾਨ ਸਭਾ ਗੈਲਰੀ ’ਚ ਅਖੰਡ ਕੀਰਤਨੀ ਜਥੇ ਦੇ ਸੰਸਥਾਪਕ ਭਾਈ ਰਣਧੀਰ ਸਿੰਘ ਦੀ ਤਸਵੀਰ ਲਗਾਉਣ ਦੀ ਮੰਗ ਕੀਤੀ ਹੈ। ਕਮੇਟੀ ਪ੍ਰਧਾਨ ਮਨਜੀਤ ਸਿੰਘ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: