Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਤਾਰਾ ਸਿੰਘ ਨੂੰ ਬਣਾਇਆ ਗਿਆ ਪਾਕਿ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਕਾਰਜਕਾਰੀ ਪ੍ਰਧਾਨ

ਤਾਰਾ ਸਿੰਘ ਨੂੰ ਬਣਾਇਆ ਗਿਆ ਪਾਕਿ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਕਾਰਜਕਾਰੀ ਪ੍ਰਧਾਨ

ਲਾਹੌਰ: ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਸ਼ਾਮ ਸਿੰਘ ਦੇ ਬੀਤੇ ਦਿਨੀਂ ਅਕਾਲ ਚਲਾਣਾ ਕਰ ਜਾਣ ਤੋਂ ਬਾਅਦ ਅੱਜ ਪਾਕਿਸਤਾਨ ਦੇ ਸਿੰਧ ਇਲਾਕੇ ਨਾਲ ਸਬੰਧਿਤ 35 ਸਾਲਾ ਨੋਜਵਾਨ ਸ. ਤਾਰਾ ਸਿੰਘ ਨੂੰ ਸਰਬਸੰਮਤੀ ਨਾਲ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਕਾਰਜਕਾਰੀ ਪ੍ਰਧਾਨ ਚੁਣਿਆ ਗਿਆ।

ਸ. ਤਾਰਾ ਸਿੰਘ
ਸ. ਤਾਰਾ ਸਿੰਘ

ਸ. ਤਾਰਾ ਸਿੰਘ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਾਰਜਕਾਰੀ ਤੌਰ ਤੇ ਚੁਣੇ ਗਏ ਦੂਜੇ ਪ੍ਰਧਾਨ ਹਨ ਇਸ ਤੋਂ ਪਹਿਲਾਂ ਪਾਕਿਸਤਾਨ ਦੇ ਖਹਿਬਰ ਪਖ਼ਤੂਨ ਦੇ ਸੈਰ ਸਪਾਟਾ ਮੰਤਰੀ ਡਾਂ ਸੋਵਨ ਸਿੰਘ ਨੂੰ ਕਾਰਜਕਾਰੀ ਪ੍ਰਧਾਨ ਚੁਣਿਆ ਗਿਆ ਸੀ। ਲਾਹੌਰ ਸਥਿਤ ਪਾਕਿਸਤਾਨ ਓਕਾਫ ਬੋਰਡ ਦੇ ਦਫ਼ਤਰ ਵਿਖੇ ਹੋਈ ਸਿੱਖ ਆਗੂਆਂ ਦੀ ਮੀਟਿੰਗ ਵਿੱਚ ਇਹ ਫੈਂਸਲਾ ਲਿਆ ਗਿਆ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਜਰਨਲ ਸਕੱਤਰ ਹਰਵਿੰਦਰ ਸਿੰਘ ਸਰਨਾ ਨੇ ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੂਰਬ ਮਨਾਉਣ ਲਈ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: