Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਖਡੂਰ ਸਾਹਿਬ ਜ਼ਿਮਨੀ ਚੋਣ: ਭਾਈ ਬਲਦੀਪ ਸਿੰਘ ਦੇ ਨਾਮਜ਼ਦਗੀ ਕਾਗਜ਼ ਹੋਏ ਰੱਦ

ਖਡੂਰ ਸਾਹਿਬ ਜ਼ਿਮਨੀ ਚੋਣ: ਭਾਈ ਬਲਦੀਪ ਸਿੰਘ ਦੇ ਨਾਮਜ਼ਦਗੀ ਕਾਗਜ਼ ਹੋਏ ਰੱਦ

ਖਡੂਰ ਸਾਹਿਬ: ਆਜ਼ਾਦ ਤੌਰ ਤੇ ਖਡੂਰ ਸਾਹਿਬ ਜ਼ਿਮਨੀ ਚੋਣ ਲੜਨ ਲਈ ਮੈਦਾਨ ਵਿੱਚ ਆਏ ਆਮ ਆਦਮੀ ਪਾਰਟੀ ਤੋਂ ਬਾਗੀ ਹੋਏ ਭਾਈ ਬਲਦੀਪ ਸਿੰਘ ਦੇ ਨਾਮਜ਼ਾਦਗੀ ਕਾਗਜ਼ ਅੱਜ ਰਿਟਰਨਿੰਗ ਅਧਿਕਾਰੀ ਅਤੇ ਐਸ.ਡੀ.ਐਮ ਰਵਿੰਦਰ ਸਿੰਘ ਵੱਲੋਂ ਰੱਦ ਕਰ ਦਿੱਤੇ ਗਏ।

ਭਾਈ ਬਲਦੀਪ ਸਿੰਘ ਦੇ ਨਾਮਜ਼ਦਗੀ ਕਾਗਜ਼ ਹੋਏ ਰੱਦ
ਭਾਈ ਬਲਦੀਪ ਸਿੰਘ ਦੇ ਨਾਮਜ਼ਦਗੀ ਕਾਗਜ਼ ਹੋਏ ਰੱਦ

ਹਿੰਦੁਸਤਾਨ ਟਾਈਮਜ਼ ਅਖਬਾਰ ਵਿੱਚ ਲੱਗੀ ਖਬਰ ਅਨੁਸਾਰ ਰਿਟਰਨਿੰਗ ਅਧਿਕਾਰੀ ਰਵਿੰਦਰ ਸਿੰਘ ਨੇ ਕਿਹਾ ਹੈ ਕਿ ਬਲਦੀਪ ਸਿੰਘ ਦੀ ਪੰਜਾਬ ਵਿੱਚ ਵੋਟ ਨਹੀਂ ਹੈ ਇਸ ਲਈ ਉਨ੍ਹਾਂ ਦੇ ਨਾਮਜ਼ਦਗੀ ਕਾਗਜ ਰੱਦ ਕੀਤੇ ਗਏ ਹਨ।

ਸਿੱਖ ਸਿਆਸਤ ਵੱਲੋਂ ਭਾਈ ਬਲਦੀਪ ਸਿੰਘ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।ਜਿਕਰਯੋਗ ਹੈ ਕਿ ਖਡੂਰ ਸਾਹਿਬ ਜ਼ਿਮਨੀ ਚੋਣ ਵਿੱਚੋਂ ਕਾਂਗਰਸ ਅਤੇ ਆਪ ਦੇ ਪਿੱਛੇ ਹਟਣ ਤੋਂ ਬਾਅਦ ਅਕਾਲੀ ਦਲ ਬਾਦਲ ਦੇ ਉਮੀਦਵਾਰ ਰਵਿੰਦਰ ਸਿੰਗ ਬ੍ਰਹਮਪੁਰਾ ਲਈ ਭਾਈ ਬਲਦੀਪ ਸਿੰਘ ਨੂੰ ਹੀ ਵੱਡੀ ਚੁਣੌਤੀ ਮੰਨਿਆ ਜਾ ਰਿਹਾ ਸੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਖਡੂਰ ਸਾਹਿਬ: ਖਡੂਰ ਸਾਹਿਬ ਜਿਮਨੀ ਚੋਣ ਦੇ ਨਤੀਜਿਆਂ ਵਿੱਚ ਬਾਦਲਕਿਆਂ ਦੇ ਉਮੀਦਵਾਰ ਰਵਿੰਦਰ ਸਿੰਘ ਬ੍ਰਹਮਪੁਰਾ ਨੇ 65, 664 ਸੀਟਾਂ ਦੇ ਫਰਕ ਨਾਲ ਚੋਣ ਜਿੱਤ ਲਈ ਹੈ।
ਖਡੂਰ ਸਾਹਿਬ ਦੀ ਉੱਪ ਚੋਣ ਲਈ ਅਜ਼ਾਦ ਉਮੀਦਵਾਰ ਵਜੋਂ ਭਾਈ ਬਲਦੀਪ ਦੇ ਕਾਗਜ਼ ਰੱਦ ਹੋਣ ‘ਤੇ ਅੰਮਿ੍ਤਸਰ ਵਿਖੇ ਪੱਤਰਕਾਰ ਮਿਲਣੀ ਦੌਰਾਨ ਭਾਈ ਬਲਦੀਪ ਸਿੰਘ ਨੇ ਇਸ ਸਬੰਧੀ ਬਾਦਲ ਸਰਕਾਰ ਨੂੰ
ਮੀਡੀਆ ਤੋਂ ਪ੍ਰਾਪਤ ਜਾਣਾਕਰੀ ਅਨੁਸਾਰ ਪੰਜਾਬ ਵਿਧਾਨ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਦੀ 13 ਫਰਵਰੀ ਨੂੰ ਹੋ ਰਹੀ ਉੱਪ ਚੋਣ ਲਈ ਅਜ਼ਾਦ ਉਮੀਦਵਾਰ ਵਜੋਂ ਚੋਣ ਲ਼ੜ ਰਹੇ ਭਾਈ ਬਲਦੀਪ ਸਿੰਘ
ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਾਂਗਰਸ ਵੱਲੋਂ ਖਡੂਰ ਸਾਹਿਬ ਜਿਮਨੀ ਚੋਣ ਦਾ ਬਾਈਕਾਟ ਕਰਨ ਦਾ ਐਲਾਨ ਕੀਤਾ। ਚੰਡੀਗੜ੍ਹ ਦੇ ਪ੍ਰੈਸ ਕਲੱਬ ਵਿੱਚ ਪੱਤਰਕਾਰਾਂ ਨੂੰ ਸੰਬੋਧਨ ਹੁੰਦਿਆਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: